ਅਲ-ਵਾਕੀਆ · 56/96
ਅਨੁਵਾਦ ਉਚਾਰਨ — ਸੂਰਾ ਅਲ-ਵਾਕੀਆ
هَٰذَا نُزُلُهُمْ يَوْمَ الدِّينِ ۝٥٦
Haazaa nuzuluhum yawmad deen
📖 ਪੰਜਾਬੀ ਵਿੱਚ
56਼ ਕਿਆਮਤ ਦਿਹਾੜੇ ਇਹੋ ਇਹਨਾਂ (ਖੱਬੇ ਹੱਥ ਵਾਲਿਆਂ) ਦੀ ਮਹਿਮਾਨਦਾਰੀ ਹੋਵੇਗੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 54-58 — ਸੂਰਾ ਅਲ-ਵਾਕੀਆ

54فَشَارِبُونَ عَلَيْهِ مِنَ الْحَمِيمِ
54਼ ਇਸ ਦੇ ਉੱਤੋਂ ਗਰਮ ਉੱਬਲਦਾ ਹੋਇਆ ਪਾਣੀ ਪਿਓਂਗੇ।
55فَشَارِبُونَ شُرْبَ الْهِيمِ
55਼ ਤੁਸੀਂ ਪਿਆਸੇ ਊਂਠ ਵਾਂਗ ਪਾਣੀ ਪਿਓਂਗੇ।
56هَٰذَا نُزُلُهُمْ يَوْمَ الدِّينِ
56਼ ਕਿਆਮਤ ਦਿਹਾੜੇ ਇਹੋ ਇਹਨਾਂ (ਖੱਬੇ ਹੱਥ ਵਾਲਿਆਂ) ਦੀ ਮਹਿਮਾਨਦਾਰੀ ਹੋਵੇਗੀ।
57نَحْنُ خَلَقْنَاكُمْ فَلَوْلَا تُصَدِّقُونَ
57਼ (ਹੇ ਇਨਕਾਰੀਓ!) ਅਸਾਂ ਹੀ ਤੁਹਾਨੂੰ ਸਭ ਨੂੰ ਪੈਦਾ ਕੀਤਾ ਹੈ। ਫੇਰ ਤੁਸੀਂ (ਮੁੜ ਜੀ ਉੱਠਣ ਦੀ) ਪੁਸ਼ਟੀ ਕਿਉਂ ਨਹੀਂ ਕਰਦੇ।
58أَفَرَأَيْتُم مَّا تُمْنُونَ
58਼ ਭਲਾਂ ਦੱਸੋ ਜਿਹੜਾ ਵੀਰਜ ਤੁਸੀਂ ਟਪਕਾਉਂਦੇ ਹੋ?
ਅਲ-ਵਾਕੀਆਕੁਰਾਨ ਸੂਚੀ
96ਆਇਤ
MeccanRevelation
56ਆਇਤ

ਅਨੁਵਾਦ — ਅਲ-ਵਾਕੀਆ 56

ਸੂਰਾ ਅਲ-ਵਾਕੀਆ ਆਇਤ 56 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 56਼ ਕਿਆਮਤ ਦਿਹਾੜੇ ਇਹੋ ਇਹਨਾਂ (ਖੱਬੇ ਹੱਥ ਵਾਲਿਆਂ) ਦੀ ਮਹਿਮਾਨਦਾਰੀ…

ਸੂਰਾ ਆਇਤ 56/96 — ਸੂਰਾ ਅਲ-ਵਾਕੀਆ الواقعة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਵਾਕੀਆ ਸੁਣੋ, ਸੂਰਾ ਅਲ-ਵਾਕੀਆ ਅਨੁਵਾਦ, ਸੂਰਾ ਅਲ-ਵਾਕੀਆ mp3, ਸੂਰਾ ਅਲ-ਵਾਕੀਆ pdf. ਆਇਤ 54–58. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers