ਅਲ-ਵਾਕੀਆ · 57/96
ਅਨੁਵਾਦ ਉਚਾਰਨ — ਸੂਰਾ ਅਲ-ਵਾਕੀਆ
نَحْنُ خَلَقْنَاكُمْ فَلَوْلَا تُصَدِّقُونَ ۝٥٧
Nahnu khalaqnaakum falaw laa tusaddiqoon
📖 ਪੰਜਾਬੀ ਵਿੱਚ
57਼ (ਹੇ ਇਨਕਾਰੀਓ!) ਅਸਾਂ ਹੀ ਤੁਹਾਨੂੰ ਸਭ ਨੂੰ ਪੈਦਾ ਕੀਤਾ ਹੈ। ਫੇਰ ਤੁਸੀਂ (ਮੁੜ ਜੀ ਉੱਠਣ ਦੀ) ਪੁਸ਼ਟੀ ਕਿਉਂ ਨਹੀਂ ਕਰਦੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 55-59 — ਸੂਰਾ ਅਲ-ਵਾਕੀਆ

55فَشَارِبُونَ شُرْبَ الْهِيمِ
55਼ ਤੁਸੀਂ ਪਿਆਸੇ ਊਂਠ ਵਾਂਗ ਪਾਣੀ ਪਿਓਂਗੇ।
56هَٰذَا نُزُلُهُمْ يَوْمَ الدِّينِ
56਼ ਕਿਆਮਤ ਦਿਹਾੜੇ ਇਹੋ ਇਹਨਾਂ (ਖੱਬੇ ਹੱਥ ਵਾਲਿਆਂ) ਦੀ ਮਹਿਮਾਨਦਾਰੀ ਹੋਵੇਗੀ।
57نَحْنُ خَلَقْنَاكُمْ فَلَوْلَا تُصَدِّقُونَ
57਼ (ਹੇ ਇਨਕਾਰੀਓ!) ਅਸਾਂ ਹੀ ਤੁਹਾਨੂੰ ਸਭ ਨੂੰ ਪੈਦਾ ਕੀਤਾ ਹੈ। ਫੇਰ ਤੁਸੀਂ (ਮੁੜ ਜੀ ਉੱਠਣ ਦੀ) ਪੁਸ਼ਟੀ ਕਿਉਂ ਨਹੀਂ ਕਰਦੇ।
58أَفَرَأَيْتُم مَّا تُمْنُونَ
58਼ ਭਲਾਂ ਦੱਸੋ ਜਿਹੜਾ ਵੀਰਜ ਤੁਸੀਂ ਟਪਕਾਉਂਦੇ ਹੋ?
59أَأَنتُمْ تَخْلُقُونَهُ أَمْ نَحْنُ الْخَالِقُونَ
59਼ ਕੀ ਉਸ ਵੀਰਜ ਤੋਂ ਬੱਚਾ ਤੁਸੀਂ ਪੈਦਾ ਕਰਦੇ ਹੋ ਜਾਂ ਅਸੀਂ ਉਸ ਦੇ ਰਚਨਾਹਾਰ ਹਾਂ?
ਅਲ-ਵਾਕੀਆਕੁਰਾਨ ਸੂਚੀ
96ਆਇਤ
MeccanRevelation
57ਆਇਤ

ਅਨੁਵਾਦ — ਅਲ-ਵਾਕੀਆ 57

ਸੂਰਾ ਅਲ-ਵਾਕੀਆ ਆਇਤ 57 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 57਼ (ਹੇ ਇਨਕਾਰੀਓ!) ਅਸਾਂ ਹੀ ਤੁਹਾਨੂੰ ਸਭ ਨੂੰ ਪੈਦਾ ਕੀਤਾ…

ਸੂਰਾ ਆਇਤ 57/96 — ਸੂਰਾ ਅਲ-ਵਾਕੀਆ الواقعة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਵਾਕੀਆ ਸੁਣੋ, ਸੂਰਾ ਅਲ-ਵਾਕੀਆ ਅਨੁਵਾਦ, ਸੂਰਾ ਅਲ-ਵਾਕੀਆ mp3, ਸੂਰਾ ਅਲ-ਵਾਕੀਆ pdf. ਆਇਤ 55–59. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers