ਅਲ-ਵਾਕੀਆ · 58/96
ਅਨੁਵਾਦ ਉਚਾਰਨ — ਅਲ-ਵਾਕੀਆ
أَفَرَأَيْتُم مَّا تُمْنُونَ ۝٥٨
Afara`aytum maa tumnoon
📖 ਪੰਜਾਬੀ ਵਿੱਚ
58਼ ਭਲਾਂ ਦੱਸੋ ਜਿਹੜਾ ਵੀਰਜ ਤੁਸੀਂ ਟਪਕਾਉਂਦੇ ਹੋ?

🎧 ਸੁਣੋ


📜 ਆਇਤ 56-60 — ਅਲ-ਵਾਕੀਆ

56هَٰذَا نُزُلُهُمْ يَوْمَ الدِّينِ
56਼ ਕਿਆਮਤ ਦਿਹਾੜੇ ਇਹੋ ਇਹਨਾਂ (ਖੱਬੇ ਹੱਥ ਵਾਲਿਆਂ) ਦੀ ਮਹਿਮਾਨਦਾਰੀ ਹੋਵੇਗੀ।
57نَحْنُ خَلَقْنَاكُمْ فَلَوْلَا تُصَدِّقُونَ
57਼ (ਹੇ ਇਨਕਾਰੀਓ!) ਅਸਾਂ ਹੀ ਤੁਹਾਨੂੰ ਸਭ ਨੂੰ ਪੈਦਾ ਕੀਤਾ ਹੈ। ਫੇਰ ਤੁਸੀਂ (ਮੁੜ ਜੀ ਉੱਠਣ ਦੀ) ਪੁਸ਼ਟੀ ਕਿਉਂ ਨਹੀਂ ਕਰਦੇ।
58أَفَرَأَيْتُم مَّا تُمْنُونَ
58਼ ਭਲਾਂ ਦੱਸੋ ਜਿਹੜਾ ਵੀਰਜ ਤੁਸੀਂ ਟਪਕਾਉਂਦੇ ਹੋ?
59أَأَنتُمْ تَخْلُقُونَهُ أَمْ نَحْنُ الْخَالِقُونَ
59਼ ਕੀ ਉਸ ਵੀਰਜ ਤੋਂ ਬੱਚਾ ਤੁਸੀਂ ਪੈਦਾ ਕਰਦੇ ਹੋ ਜਾਂ ਅਸੀਂ ਉਸ ਦੇ ਰਚਨਾਹਾਰ ਹਾਂ?
60نَحْنُ قَدَّرْنَا بَيْنَكُمُ الْمَوْتَ وَمَا نَحْنُ بِمَسْبُوقِينَ
60਼ ਅਸੀਂ ਹੀ ਤੁਹਾਡੇ ਮੁਕੱਦਰ ਵਿਚ ਮੌਤ ਲਿਖੀ ਹੈ ਅਤੇ ਅਸਾਂ ਇੰਜ ਕਰਨ ਵਿਚ ਬੇਵਸ ਨਹੀਂ।
ਅਲ-ਵਾਕੀਆਕੁਰਾਨ ਸੂਚੀ
96ਆਇਤ
MeccanRevelation
58ਆਇਤ

ਅਨੁਵਾਦ — ਅਲ-ਵਾਕੀਆ 58

ਸੂਰਾ ਅਲ-ਵਾਕੀਆ ਆਇਤ 58 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 58਼ ਭਲਾਂ ਦੱਸੋ ਜਿਹੜਾ ਵੀਰਜ ਤੁਸੀਂ ਟਪਕਾਉਂਦੇ ਹੋ?

ਸੂਰਾ ਆਇਤ 58/96 — ਅਲ-ਵਾਕੀਆ الواقعة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਵਾਕੀਆ ਸੁਣੋ, ਅਲ-ਵਾਕੀਆ ਅਨੁਵਾਦ, ਅਲ-ਵਾਕੀਆ mp3, ਅਲ-ਵਾਕੀਆ pdf. ਆਇਤ 56–60. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers