ਅਲ-ਵਾਕੀਆ · 60/96
ਅਨੁਵਾਦ ਉਚਾਰਨ — ਸੂਰਾ ਅਲ-ਵਾਕੀਆ
نَحْنُ قَدَّرْنَا بَيْنَكُمُ الْمَوْتَ وَمَا نَحْنُ بِمَسْبُوقِينَ ۝٦٠
Nahnu qaddarnaa baina kumul mawta wa maa nahnu bimasbooqeen
📖 ਪੰਜਾਬੀ ਵਿੱਚ
60਼ ਅਸੀਂ ਹੀ ਤੁਹਾਡੇ ਮੁਕੱਦਰ ਵਿਚ ਮੌਤ ਲਿਖੀ ਹੈ ਅਤੇ ਅਸਾਂ ਇੰਜ ਕਰਨ ਵਿਚ ਬੇਵਸ ਨਹੀਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 58-62 — ਸੂਰਾ ਅਲ-ਵਾਕੀਆ

58أَفَرَأَيْتُم مَّا تُمْنُونَ
58਼ ਭਲਾਂ ਦੱਸੋ ਜਿਹੜਾ ਵੀਰਜ ਤੁਸੀਂ ਟਪਕਾਉਂਦੇ ਹੋ?
59أَأَنتُمْ تَخْلُقُونَهُ أَمْ نَحْنُ الْخَالِقُونَ
59਼ ਕੀ ਉਸ ਵੀਰਜ ਤੋਂ ਬੱਚਾ ਤੁਸੀਂ ਪੈਦਾ ਕਰਦੇ ਹੋ ਜਾਂ ਅਸੀਂ ਉਸ ਦੇ ਰਚਨਾਹਾਰ ਹਾਂ?
60نَحْنُ قَدَّرْنَا بَيْنَكُمُ الْمَوْتَ وَمَا نَحْنُ بِمَسْبُوقِينَ
60਼ ਅਸੀਂ ਹੀ ਤੁਹਾਡੇ ਮੁਕੱਦਰ ਵਿਚ ਮੌਤ ਲਿਖੀ ਹੈ ਅਤੇ ਅਸਾਂ ਇੰਜ ਕਰਨ ਵਿਚ ਬੇਵਸ ਨਹੀਂ।
61عَلَىٰ أَن نُّبَدِّلَ أَمْثَالَكُمْ وَنُنشِئَكُمْ فِي مَا لَا تَعْلَمُونَ
61਼ ਸਗੋਂ ਇਸ ਗੱਲ ਦੀ ਸਮਰਥਾ ਰੱਖਦੇ ਹਾਂ ਕਿ ਤੁਹਾਡੇ ਵਰਗੀ ਹੋਰ ਮਖਲੂਕ ਲੈ ਆਈਏ ਅਤੇ ਤੁਹਾਨੂੰ ਅਜਿਹਾ ਰੂਪ ਦੇ ਦਈਏ ਜਿਸ ਨੂੰ ਤੁਸੀਂ ਨਹੀਂ ਜਾਣਦੇ।
62وَلَقَدْ عَلِمْتُمُ النَّشْأَةَ الْأُولَىٰ فَلَوْلَا تَذَكَّرُونَ
62਼ ਤੁਸੀਂ ਆਪਣੇ ਪਹਿਲੇ ਜਨਮ ਤੋਂ ਤਾਂ ਜਾਣੂ ਹੀ ਹੋ, ਤੁਸੀਂ ਨਸੀਹਤ ਗ੍ਰਹਿਣ ਕਿਉਂ ਨਹੀਂ ਕਰਦੇ ?
ਅਲ-ਵਾਕੀਆਕੁਰਾਨ ਸੂਚੀ
96ਆਇਤ
MeccanRevelation
60ਆਇਤ

ਅਨੁਵਾਦ — ਅਲ-ਵਾਕੀਆ 60

ਸੂਰਾ ਅਲ-ਵਾਕੀਆ ਆਇਤ 60 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 60਼ ਅਸੀਂ ਹੀ ਤੁਹਾਡੇ ਮੁਕੱਦਰ ਵਿਚ ਮੌਤ ਲਿਖੀ ਹੈ ਅਤੇ…

ਸੂਰਾ ਆਇਤ 60/96 — ਸੂਰਾ ਅਲ-ਵਾਕੀਆ الواقعة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਵਾਕੀਆ ਸੁਣੋ, ਸੂਰਾ ਅਲ-ਵਾਕੀਆ ਅਨੁਵਾਦ, ਸੂਰਾ ਅਲ-ਵਾਕੀਆ mp3, ਸੂਰਾ ਅਲ-ਵਾਕੀਆ pdf. ਆਇਤ 58–62. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers