ਅਲ-ਵਾਕੀਆ · 62/96
ਅਨੁਵਾਦ ਉਚਾਰਨ — ਸੂਰਾ ਅਲ-ਵਾਕੀਆ
وَلَقَدْ عَلِمْتُمُ النَّشْأَةَ الْأُولَىٰ فَلَوْلَا تَذَكَّرُونَ ۝٦٢
Wa laqad `alimtumun nash atal oolaa falaw laa tazakkaroon
📖 ਪੰਜਾਬੀ ਵਿੱਚ
62਼ ਤੁਸੀਂ ਆਪਣੇ ਪਹਿਲੇ ਜਨਮ ਤੋਂ ਤਾਂ ਜਾਣੂ ਹੀ ਹੋ, ਤੁਸੀਂ ਨਸੀਹਤ ਗ੍ਰਹਿਣ ਕਿਉਂ ਨਹੀਂ ਕਰਦੇ ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 60-64 — ਸੂਰਾ ਅਲ-ਵਾਕੀਆ

60نَحْنُ قَدَّرْنَا بَيْنَكُمُ الْمَوْتَ وَمَا نَحْنُ بِمَسْبُوقِينَ
60਼ ਅਸੀਂ ਹੀ ਤੁਹਾਡੇ ਮੁਕੱਦਰ ਵਿਚ ਮੌਤ ਲਿਖੀ ਹੈ ਅਤੇ ਅਸਾਂ ਇੰਜ ਕਰਨ ਵਿਚ ਬੇਵਸ ਨਹੀਂ।
61عَلَىٰ أَن نُّبَدِّلَ أَمْثَالَكُمْ وَنُنشِئَكُمْ فِي مَا لَا تَعْلَمُونَ
61਼ ਸਗੋਂ ਇਸ ਗੱਲ ਦੀ ਸਮਰਥਾ ਰੱਖਦੇ ਹਾਂ ਕਿ ਤੁਹਾਡੇ ਵਰਗੀ ਹੋਰ ਮਖਲੂਕ ਲੈ ਆਈਏ ਅਤੇ ਤੁਹਾਨੂੰ ਅਜਿਹਾ ਰੂਪ ਦੇ ਦਈਏ ਜਿਸ ਨੂੰ ਤੁਸੀਂ ਨਹੀਂ ਜਾਣਦੇ।
62وَلَقَدْ عَلِمْتُمُ النَّشْأَةَ الْأُولَىٰ فَلَوْلَا تَذَكَّرُونَ
62਼ ਤੁਸੀਂ ਆਪਣੇ ਪਹਿਲੇ ਜਨਮ ਤੋਂ ਤਾਂ ਜਾਣੂ ਹੀ ਹੋ, ਤੁਸੀਂ ਨਸੀਹਤ ਗ੍ਰਹਿਣ ਕਿਉਂ ਨਹੀਂ ਕਰਦੇ ?
63أَفَرَأَيْتُم مَّا تَحْرُثُونَ
63਼ ਰਤਾ ਇਹ ਦੱਸੋ ਕਿ ਜੋ ਤੁਸੀਂ ਬੀਜਦੇ ਹੋ।
64أَأَنتُمْ تَزْرَعُونَهُ أَمْ نَحْنُ الزَّارِعُونَ
64਼ ਕੀ ਉਸ ਨੂੰ ਤੁਸੀਂ ਉਗਾਉਂਦੇ ਹੋ ਜਾਂ ਉਗਾਉਣ ਵਾਲੇ ਅਸੀਂ ਹਾਂ?
ਅਲ-ਵਾਕੀਆਕੁਰਾਨ ਸੂਚੀ
96ਆਇਤ
MeccanRevelation
62ਆਇਤ

ਅਨੁਵਾਦ — ਅਲ-ਵਾਕੀਆ 62

ਸੂਰਾ ਅਲ-ਵਾਕੀਆ ਆਇਤ 62 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 62਼ ਤੁਸੀਂ ਆਪਣੇ ਪਹਿਲੇ ਜਨਮ ਤੋਂ ਤਾਂ ਜਾਣੂ ਹੀ ਹੋ,…

ਸੂਰਾ ਆਇਤ 62/96 — ਸੂਰਾ ਅਲ-ਵਾਕੀਆ الواقعة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਵਾਕੀਆ ਸੁਣੋ, ਸੂਰਾ ਅਲ-ਵਾਕੀਆ ਅਨੁਵਾਦ, ਸੂਰਾ ਅਲ-ਵਾਕੀਆ mp3, ਸੂਰਾ ਅਲ-ਵਾਕੀਆ pdf. ਆਇਤ 60–64. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers