ਅਲ-ਵਾਕੀਆ · 63/96
ਅਨੁਵਾਦ ਉਚਾਰਨ — ਸੂਰਾ ਅਲ-ਵਾਕੀਆ
أَفَرَأَيْتُم مَّا تَحْرُثُونَ ۝٦٣
Afara`aytum maa tahrusoon
📖 ਪੰਜਾਬੀ ਵਿੱਚ
63਼ ਰਤਾ ਇਹ ਦੱਸੋ ਕਿ ਜੋ ਤੁਸੀਂ ਬੀਜਦੇ ਹੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 61-65 — ਸੂਰਾ ਅਲ-ਵਾਕੀਆ

61عَلَىٰ أَن نُّبَدِّلَ أَمْثَالَكُمْ وَنُنشِئَكُمْ فِي مَا لَا تَعْلَمُونَ
61਼ ਸਗੋਂ ਇਸ ਗੱਲ ਦੀ ਸਮਰਥਾ ਰੱਖਦੇ ਹਾਂ ਕਿ ਤੁਹਾਡੇ ਵਰਗੀ ਹੋਰ ਮਖਲੂਕ ਲੈ ਆਈਏ ਅਤੇ ਤੁਹਾਨੂੰ ਅਜਿਹਾ ਰੂਪ ਦੇ ਦਈਏ ਜਿਸ ਨੂੰ ਤੁਸੀਂ ਨਹੀਂ ਜਾਣਦੇ।
62وَلَقَدْ عَلِمْتُمُ النَّشْأَةَ الْأُولَىٰ فَلَوْلَا تَذَكَّرُونَ
62਼ ਤੁਸੀਂ ਆਪਣੇ ਪਹਿਲੇ ਜਨਮ ਤੋਂ ਤਾਂ ਜਾਣੂ ਹੀ ਹੋ, ਤੁਸੀਂ ਨਸੀਹਤ ਗ੍ਰਹਿਣ ਕਿਉਂ ਨਹੀਂ ਕਰਦੇ ?
63أَفَرَأَيْتُم مَّا تَحْرُثُونَ
63਼ ਰਤਾ ਇਹ ਦੱਸੋ ਕਿ ਜੋ ਤੁਸੀਂ ਬੀਜਦੇ ਹੋ।
64أَأَنتُمْ تَزْرَعُونَهُ أَمْ نَحْنُ الزَّارِعُونَ
64਼ ਕੀ ਉਸ ਨੂੰ ਤੁਸੀਂ ਉਗਾਉਂਦੇ ਹੋ ਜਾਂ ਉਗਾਉਣ ਵਾਲੇ ਅਸੀਂ ਹਾਂ?
65لَوْ نَشَاءُ لَجَعَلْنَاهُ حُطَامًا فَظَلْتُمْ تَفَكَّهُونَ
65਼ ਜੇ ਅਸੀਂ ਚਾਹੀਏ ਤਾਂ ਇਸ (ਫ਼ਸਲ) ਨੂੰ ਚੂਰਾ-ਚੂਰਾ ਕਰ ਕੇ ਰੱਖ ਦਈਏ ਫੇਰ ਤੁਸੀਂ ਰੁਰਾਨੀ ਨਾਲ ਗੱਲਾਂ ਕਰਦੇ ਰਹਿ ਜਾਓਗੇ।
ਅਲ-ਵਾਕੀਆਕੁਰਾਨ ਸੂਚੀ
96ਆਇਤ
MeccanRevelation
63ਆਇਤ

ਅਨੁਵਾਦ — ਅਲ-ਵਾਕੀਆ 63

ਸੂਰਾ ਅਲ-ਵਾਕੀਆ ਆਇਤ 63 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 63਼ ਰਤਾ ਇਹ ਦੱਸੋ ਕਿ ਜੋ ਤੁਸੀਂ ਬੀਜਦੇ ਹੋ।

ਸੂਰਾ ਆਇਤ 63/96 — ਸੂਰਾ ਅਲ-ਵਾਕੀਆ الواقعة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਵਾਕੀਆ ਸੁਣੋ, ਸੂਰਾ ਅਲ-ਵਾਕੀਆ ਅਨੁਵਾਦ, ਸੂਰਾ ਅਲ-ਵਾਕੀਆ mp3, ਸੂਰਾ ਅਲ-ਵਾਕੀਆ pdf. ਆਇਤ 61–65. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers