ਅਲ-ਵਾਕੀਆ · 66/96
ਅਨੁਵਾਦ ਉਚਾਰਨ — ਅਲ-ਵਾਕੀਆ
إِنَّا لَمُغْرَمُونَ ۝٦٦
Innaa lamughramoon
📖 ਪੰਜਾਬੀ ਵਿੱਚ
66਼ ਤੁਸੀਂ ਆਖੋਗੇ ਕਿ ਸਾਡੇ ਉੱਤੇ ਤਾਂ ਪੁੱਠੀ ਚੱਟੀ ਪੈ ਗਈ।
🎧 ਸੁਣੋ

📜 ਆਇਤ 64-68 — ਅਲ-ਵਾਕੀਆ

64أَأَنتُمْ تَزْرَعُونَهُ أَمْ نَحْنُ الزَّارِعُونَ
64਼ ਕੀ ਉਸ ਨੂੰ ਤੁਸੀਂ ਉਗਾਉਂਦੇ ਹੋ ਜਾਂ ਉਗਾਉਣ ਵਾਲੇ ਅਸੀਂ ਹਾਂ?
65لَوْ نَشَاءُ لَجَعَلْنَاهُ حُطَامًا فَظَلْتُمْ تَفَكَّهُونَ
65਼ ਜੇ ਅਸੀਂ ਚਾਹੀਏ ਤਾਂ ਇਸ (ਫ਼ਸਲ) ਨੂੰ ਚੂਰਾ-ਚੂਰਾ ਕਰ ਕੇ ਰੱਖ ਦਈਏ ਫੇਰ ਤੁਸੀਂ ਰੁਰਾਨੀ ਨਾਲ ਗੱਲਾਂ ਕਰਦੇ ਰਹਿ ਜਾਓਗੇ।
66إِنَّا لَمُغْرَمُونَ
66਼ ਤੁਸੀਂ ਆਖੋਗੇ ਕਿ ਸਾਡੇ ਉੱਤੇ ਤਾਂ ਪੁੱਠੀ ਚੱਟੀ ਪੈ ਗਈ।
67بَلْ نَحْنُ مَحْرُومُونَ
67਼ (ਨਹੀਂ) ਸਗੋਂ ਇਹ ਵੀ ਆਖੋਗੇ ਕਿ ਸਾਡੇ ਤਾਂ ਭਾਗ ਹੀ ਫੁੱਟੇ ਹੋਏ ਸਨ।
68أَفَرَأَيْتُمُ الْمَاءَ الَّذِي تَشْرَبُونَ
68਼ ਭਲਾਂ ਇਹ ਦੱਸੋ ਕਿ ਇਹ ਪਾਣੀ ਜਿਹੜਾ ਤੁਸੀਂ ਪੀਂਦੇ ਹੋ।
ਅਲ-ਵਾਕੀਆਕੁਰਾਨ ਸੂਚੀ
96ਆਇਤ
MeccanRevelation
66ਆਇਤ

ਅਨੁਵਾਦ — ਅਲ-ਵਾਕੀਆ 66

ਸੂਰਾ ਅਲ-ਵਾਕੀਆ ਆਇਤ 66 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 66਼ ਤੁਸੀਂ ਆਖੋਗੇ ਕਿ ਸਾਡੇ ਉੱਤੇ ਤਾਂ ਪੁੱਠੀ ਚੱਟੀ ਪੈ…

ਸੂਰਾ ਆਇਤ 66/96 — ਅਲ-ਵਾਕੀਆ الواقعة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਵਾਕੀਆ ਸੁਣੋ, ਅਲ-ਵਾਕੀਆ ਅਨੁਵਾਦ, ਅਲ-ਵਾਕੀਆ mp3, ਅਲ-ਵਾਕੀਆ pdf. ਆਇਤ 64–68. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers