ਅਲ-ਵਾਕੀਆ · 67/96
ਅਨੁਵਾਦ ਉਚਾਰਨ — ਸੂਰਾ ਅਲ-ਵਾਕੀਆ
بَلْ نَحْنُ مَحْرُومُونَ ۝٦٧
Bal nahnu mahroomoon
📖 ਪੰਜਾਬੀ ਵਿੱਚ
67਼ (ਨਹੀਂ) ਸਗੋਂ ਇਹ ਵੀ ਆਖੋਗੇ ਕਿ ਸਾਡੇ ਤਾਂ ਭਾਗ ਹੀ ਫੁੱਟੇ ਹੋਏ ਸਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 65-69 — ਸੂਰਾ ਅਲ-ਵਾਕੀਆ

65لَوْ نَشَاءُ لَجَعَلْنَاهُ حُطَامًا فَظَلْتُمْ تَفَكَّهُونَ
65਼ ਜੇ ਅਸੀਂ ਚਾਹੀਏ ਤਾਂ ਇਸ (ਫ਼ਸਲ) ਨੂੰ ਚੂਰਾ-ਚੂਰਾ ਕਰ ਕੇ ਰੱਖ ਦਈਏ ਫੇਰ ਤੁਸੀਂ ਰੁਰਾਨੀ ਨਾਲ ਗੱਲਾਂ ਕਰਦੇ ਰਹਿ ਜਾਓਗੇ।
66إِنَّا لَمُغْرَمُونَ
66਼ ਤੁਸੀਂ ਆਖੋਗੇ ਕਿ ਸਾਡੇ ਉੱਤੇ ਤਾਂ ਪੁੱਠੀ ਚੱਟੀ ਪੈ ਗਈ।
67بَلْ نَحْنُ مَحْرُومُونَ
67਼ (ਨਹੀਂ) ਸਗੋਂ ਇਹ ਵੀ ਆਖੋਗੇ ਕਿ ਸਾਡੇ ਤਾਂ ਭਾਗ ਹੀ ਫੁੱਟੇ ਹੋਏ ਸਨ।
68أَفَرَأَيْتُمُ الْمَاءَ الَّذِي تَشْرَبُونَ
68਼ ਭਲਾਂ ਇਹ ਦੱਸੋ ਕਿ ਇਹ ਪਾਣੀ ਜਿਹੜਾ ਤੁਸੀਂ ਪੀਂਦੇ ਹੋ।
69أَأَنتُمْ أَنزَلْتُمُوهُ مِنَ الْمُزْنِ أَمْ نَحْنُ الْمُنزِلُونَ
69਼ ਕੀ ਇਸ (ਪਾਣੀ) ਨੂੰ ਬੱਦਲਾਂ ਤੋਂ ਤੁਸੀਂ ਉਤਾਰਿਆ ਹੈ ਜਾਂ ਉਸ ਨੂੰ ਉਤਾਰਨ ਵਾਲੇ ਅਸੀਂ ਹਾਂ।
ਅਲ-ਵਾਕੀਆਕੁਰਾਨ ਸੂਚੀ
96ਆਇਤ
MeccanRevelation
67ਆਇਤ

ਅਨੁਵਾਦ — ਅਲ-ਵਾਕੀਆ 67

ਸੂਰਾ ਅਲ-ਵਾਕੀਆ ਆਇਤ 67 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 67਼ (ਨਹੀਂ) ਸਗੋਂ ਇਹ ਵੀ ਆਖੋਗੇ ਕਿ ਸਾਡੇ ਤਾਂ ਭਾਗ…

ਸੂਰਾ ਆਇਤ 67/96 — ਸੂਰਾ ਅਲ-ਵਾਕੀਆ الواقعة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਵਾਕੀਆ ਸੁਣੋ, ਸੂਰਾ ਅਲ-ਵਾਕੀਆ ਅਨੁਵਾਦ, ਸੂਰਾ ਅਲ-ਵਾਕੀਆ mp3, ਸੂਰਾ ਅਲ-ਵਾਕੀਆ pdf. ਆਇਤ 65–69. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers