ਅਲ-ਵਾਕੀਆ · 68/96
ਅਨੁਵਾਦ ਉਚਾਰਨ — ਅਲ-ਵਾਕੀਆ
أَفَرَأَيْتُمُ الْمَاءَ الَّذِي تَشْرَبُونَ ۝٦٨
Afara`aytumul maaa`allazee tashraboon
📖 ਪੰਜਾਬੀ ਵਿੱਚ
68਼ ਭਲਾਂ ਇਹ ਦੱਸੋ ਕਿ ਇਹ ਪਾਣੀ ਜਿਹੜਾ ਤੁਸੀਂ ਪੀਂਦੇ ਹੋ।
🎧 ਸੁਣੋ

📜 ਆਇਤ 66-70 — ਅਲ-ਵਾਕੀਆ

66إِنَّا لَمُغْرَمُونَ
66਼ ਤੁਸੀਂ ਆਖੋਗੇ ਕਿ ਸਾਡੇ ਉੱਤੇ ਤਾਂ ਪੁੱਠੀ ਚੱਟੀ ਪੈ ਗਈ।
67بَلْ نَحْنُ مَحْرُومُونَ
67਼ (ਨਹੀਂ) ਸਗੋਂ ਇਹ ਵੀ ਆਖੋਗੇ ਕਿ ਸਾਡੇ ਤਾਂ ਭਾਗ ਹੀ ਫੁੱਟੇ ਹੋਏ ਸਨ।
68أَفَرَأَيْتُمُ الْمَاءَ الَّذِي تَشْرَبُونَ
68਼ ਭਲਾਂ ਇਹ ਦੱਸੋ ਕਿ ਇਹ ਪਾਣੀ ਜਿਹੜਾ ਤੁਸੀਂ ਪੀਂਦੇ ਹੋ।
69أَأَنتُمْ أَنزَلْتُمُوهُ مِنَ الْمُزْنِ أَمْ نَحْنُ الْمُنزِلُونَ
69਼ ਕੀ ਇਸ (ਪਾਣੀ) ਨੂੰ ਬੱਦਲਾਂ ਤੋਂ ਤੁਸੀਂ ਉਤਾਰਿਆ ਹੈ ਜਾਂ ਉਸ ਨੂੰ ਉਤਾਰਨ ਵਾਲੇ ਅਸੀਂ ਹਾਂ।
70لَوْ نَشَاءُ جَعَلْنَاهُ أُجَاجًا فَلَوْلَا تَشْكُرُونَ
70਼ ਜੇ ਅਸਾਂ ਚਾਹੀਏ ਤਾਂ ਇਸ (ਪਾਣੀ) ਨੂੰ ਖਾਰਾ ਬਣਾ ਦਈਏ। ਫੇਰ ਵੀ ਤੁਸੀਂ ਸ਼ੁਕਰ ਅਦਾ ਕਿਉਂ ਨਹੀਂ ਕਰਦੇ ?
ਅਲ-ਵਾਕੀਆਕੁਰਾਨ ਸੂਚੀ
96ਆਇਤ
MeccanRevelation
68ਆਇਤ

ਅਨੁਵਾਦ — ਅਲ-ਵਾਕੀਆ 68

ਸੂਰਾ ਅਲ-ਵਾਕੀਆ ਆਇਤ 68 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 68਼ ਭਲਾਂ ਇਹ ਦੱਸੋ ਕਿ ਇਹ ਪਾਣੀ ਜਿਹੜਾ ਤੁਸੀਂ ਪੀਂਦੇ…

ਸੂਰਾ ਆਇਤ 68/96 — ਅਲ-ਵਾਕੀਆ الواقعة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਵਾਕੀਆ ਸੁਣੋ, ਅਲ-ਵਾਕੀਆ ਅਨੁਵਾਦ, ਅਲ-ਵਾਕੀਆ mp3, ਅਲ-ਵਾਕੀਆ pdf. ਆਇਤ 66–70. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers