ਅਲ-ਵਾਕੀਆ · 7/96
ਅਨੁਵਾਦ ਉਚਾਰਨ — ਸੂਰਾ ਅਲ-ਵਾਕੀਆ
وَكُنتُمْ أَزْوَاجًا ثَلَاثَةً ۝٧
Wa kuntum azwaajan salaasah
📖 ਪੰਜਾਬੀ ਵਿੱਚ
7਼ ਤੁਸੀਂ ਲੋਕ ਤਿੰਨ ਟੋਲੀਆਂ ਵਿਚ ਹੋ ਜਾਓਗੇ।

🎧 ਸੁਣੋ


📜 ਆਇਤ 5-9 — ਸੂਰਾ ਅਲ-ਵਾਕੀਆ

5وَبُسَّتِ الْجِبَالُ بَسًّا
5਼ ਪਹਾੜ ਚੂਰਾ-ਚੂਰਾ ਕਰ ਦਿੱਤੇ ਜਾਣਗੇ।
6فَكَانَتْ هَبَاءً مُّنبَثًّا
6਼ ਫੇਰ ਉਹ ਪਹਾੜ ਖਿਲਰੀ ਧੂੜ ਜਹਿ ਹੋ ਜਾਣਗੇ।
7وَكُنتُمْ أَزْوَاجًا ثَلَاثَةً
7਼ ਤੁਸੀਂ ਲੋਕ ਤਿੰਨ ਟੋਲੀਆਂ ਵਿਚ ਹੋ ਜਾਓਗੇ।
8فَأَصْحَابُ الْمَيْمَنَةِ مَا أَصْحَابُ الْمَيْمَنَةِ
8਼ (ਇਕ ਹਨ) ਸੱਜੇ ਹੱਥ ਵਾਲੇ, ਸੱਜੇ ਹੱਥ ਵਾਲਿਆਂ ਦਾ ਕੀ ਕਹਿਣਾ।
9وَأَصْحَابُ الْمَشْأَمَةِ مَا أَصْحَابُ الْمَشْأَمَةِ
9਼ (ਦੂਜੇ ਹਨ) ਖੱਬੇ ਹੱਥ ਵਾਲੇ, ਕਿੰਨੇ ਮੰਦੇਭਾਗੀ ਹਨ ਖੱਬੇ ਹੱਥ ਵਾਲੇ।
ਅਲ-ਵਾਕੀਆਕੁਰਾਨ ਸੂਚੀ
96ਆਇਤ
MeccanRevelation
7ਆਇਤ

ਅਨੁਵਾਦ — ਅਲ-ਵਾਕੀਆ 7

ਸੂਰਾ ਅਲ-ਵਾਕੀਆ ਆਇਤ 7 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 7਼ ਤੁਸੀਂ ਲੋਕ ਤਿੰਨ ਟੋਲੀਆਂ ਵਿਚ ਹੋ ਜਾਓਗੇ।

ਸੂਰਾ ਆਇਤ 7/96 — ਸੂਰਾ ਅਲ-ਵਾਕੀਆ الواقعة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਵਾਕੀਆ ਸੁਣੋ, ਸੂਰਾ ਅਲ-ਵਾਕੀਆ ਅਨੁਵਾਦ, ਸੂਰਾ ਅਲ-ਵਾਕੀਆ mp3, ਸੂਰਾ ਅਲ-ਵਾਕੀਆ pdf. ਆਇਤ 5–9. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, September 8, 2026

Don't forget us in your sincere prayers