ਅਲ-ਵਾਕੀਆ · 70/96
ਅਨੁਵਾਦ ਉਚਾਰਨ — ਸੂਰਾ ਅਲ-ਵਾਕੀਆ
لَوْ نَشَاءُ جَعَلْنَاهُ أُجَاجًا فَلَوْلَا تَشْكُرُونَ ۝٧٠
Law nashaaa`u ja`alnaahu ujaajan falaw laa tashkuroon
📖 ਪੰਜਾਬੀ ਵਿੱਚ
70਼ ਜੇ ਅਸਾਂ ਚਾਹੀਏ ਤਾਂ ਇਸ (ਪਾਣੀ) ਨੂੰ ਖਾਰਾ ਬਣਾ ਦਈਏ। ਫੇਰ ਵੀ ਤੁਸੀਂ ਸ਼ੁਕਰ ਅਦਾ ਕਿਉਂ ਨਹੀਂ ਕਰਦੇ ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 68-72 — ਸੂਰਾ ਅਲ-ਵਾਕੀਆ

68أَفَرَأَيْتُمُ الْمَاءَ الَّذِي تَشْرَبُونَ
68਼ ਭਲਾਂ ਇਹ ਦੱਸੋ ਕਿ ਇਹ ਪਾਣੀ ਜਿਹੜਾ ਤੁਸੀਂ ਪੀਂਦੇ ਹੋ।
69أَأَنتُمْ أَنزَلْتُمُوهُ مِنَ الْمُزْنِ أَمْ نَحْنُ الْمُنزِلُونَ
69਼ ਕੀ ਇਸ (ਪਾਣੀ) ਨੂੰ ਬੱਦਲਾਂ ਤੋਂ ਤੁਸੀਂ ਉਤਾਰਿਆ ਹੈ ਜਾਂ ਉਸ ਨੂੰ ਉਤਾਰਨ ਵਾਲੇ ਅਸੀਂ ਹਾਂ।
70لَوْ نَشَاءُ جَعَلْنَاهُ أُجَاجًا فَلَوْلَا تَشْكُرُونَ
70਼ ਜੇ ਅਸਾਂ ਚਾਹੀਏ ਤਾਂ ਇਸ (ਪਾਣੀ) ਨੂੰ ਖਾਰਾ ਬਣਾ ਦਈਏ। ਫੇਰ ਵੀ ਤੁਸੀਂ ਸ਼ੁਕਰ ਅਦਾ ਕਿਉਂ ਨਹੀਂ ਕਰਦੇ ?
71أَفَرَأَيْتُمُ النَّارَ الَّتِي تُورُونَ
71਼ ਭਲਾਂ ਇਹ ਦੱਸੋ ਕਿ ਜਿਹੜੀ ਅੱਗ ਤੁਸੀਂ ਸੁਲਗਾਉਂਦੇ ਹੋ।
72أَأَنتُمْ أَنشَأْتُمْ شَجَرَتَهَا أَمْ نَحْنُ الْمُنشِئُونَ
72਼ ਕੀ ਉਸ ਦਾ ਰੁਖ ਤੁਸੀਂ ਪੈਦਾ ਕੀਤਾ ਹੈ ਜਾਂ ਅਸਾਂ ਪੈਦਾ ਕਰਨ ਵਾਲੇ ਹਾਂ ?
ਅਲ-ਵਾਕੀਆਕੁਰਾਨ ਸੂਚੀ
96ਆਇਤ
MeccanRevelation
70ਆਇਤ

ਅਨੁਵਾਦ — ਅਲ-ਵਾਕੀਆ 70

ਸੂਰਾ ਅਲ-ਵਾਕੀਆ ਆਇਤ 70 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 70਼ ਜੇ ਅਸਾਂ ਚਾਹੀਏ ਤਾਂ ਇਸ (ਪਾਣੀ) ਨੂੰ ਖਾਰਾ ਬਣਾ…

ਸੂਰਾ ਆਇਤ 70/96 — ਸੂਰਾ ਅਲ-ਵਾਕੀਆ الواقعة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਵਾਕੀਆ ਸੁਣੋ, ਸੂਰਾ ਅਲ-ਵਾਕੀਆ ਅਨੁਵਾਦ, ਸੂਰਾ ਅਲ-ਵਾਕੀਆ mp3, ਸੂਰਾ ਅਲ-ਵਾਕੀਆ pdf. ਆਇਤ 68–72. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers