ਅਲ-ਵਾਕੀਆ · 72/96
ਅਨੁਵਾਦ ਉਚਾਰਨ — ਸੂਰਾ ਅਲ-ਵਾਕੀਆ
أَأَنتُمْ أَنشَأْتُمْ شَجَرَتَهَا أَمْ نَحْنُ الْمُنشِئُونَ ۝٧٢
A-antum anshaatum shajaratahaaa am nahnul munshi`oon
📖 ਪੰਜਾਬੀ ਵਿੱਚ
72਼ ਕੀ ਉਸ ਦਾ ਰੁਖ ਤੁਸੀਂ ਪੈਦਾ ਕੀਤਾ ਹੈ ਜਾਂ ਅਸਾਂ ਪੈਦਾ ਕਰਨ ਵਾਲੇ ਹਾਂ ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 70-74 — ਸੂਰਾ ਅਲ-ਵਾਕੀਆ

70لَوْ نَشَاءُ جَعَلْنَاهُ أُجَاجًا فَلَوْلَا تَشْكُرُونَ
70਼ ਜੇ ਅਸਾਂ ਚਾਹੀਏ ਤਾਂ ਇਸ (ਪਾਣੀ) ਨੂੰ ਖਾਰਾ ਬਣਾ ਦਈਏ। ਫੇਰ ਵੀ ਤੁਸੀਂ ਸ਼ੁਕਰ ਅਦਾ ਕਿਉਂ ਨਹੀਂ ਕਰਦੇ ?
71أَفَرَأَيْتُمُ النَّارَ الَّتِي تُورُونَ
71਼ ਭਲਾਂ ਇਹ ਦੱਸੋ ਕਿ ਜਿਹੜੀ ਅੱਗ ਤੁਸੀਂ ਸੁਲਗਾਉਂਦੇ ਹੋ।
72أَأَنتُمْ أَنشَأْتُمْ شَجَرَتَهَا أَمْ نَحْنُ الْمُنشِئُونَ
72਼ ਕੀ ਉਸ ਦਾ ਰੁਖ ਤੁਸੀਂ ਪੈਦਾ ਕੀਤਾ ਹੈ ਜਾਂ ਅਸਾਂ ਪੈਦਾ ਕਰਨ ਵਾਲੇ ਹਾਂ ?
73نَحْنُ جَعَلْنَاهَا تَذْكِرَةً وَمَتَاعًا لِّلْمُقْوِينَ
73਼ ਅਸਾਂ ਹੀ ਉਸ ਅੱਗ ਨੂੰ ਯਾਦ ਦੁਆਉਣ ਦਾ ਸਾਧਨ ਬਣਾਇਆ ਹੈ ਅਤੇ ਯਾਤਰੀਆਂ ਲਈ ਲਾਭਦਾਇਕ ਬਣਾਇਆ ਹੈ।
74فَسَبِّحْ بِاسْمِ رَبِّكَ الْعَظِيمِ
74਼ ਸੋ (ਹੇ ਨਬੀ!) ਤੁਸੀਂ ਆਪਣੇ ਰੱਬ ਦੇ ਨਾਂ ਦਾ ਸਿਮਰਨ ਕਰੋ, ਜਿਹੜਾ ਸਭ ਤੋਂ ਵੱਡਾ ਹੈ।
ਅਲ-ਵਾਕੀਆਕੁਰਾਨ ਸੂਚੀ
96ਆਇਤ
MeccanRevelation
72ਆਇਤ

ਅਨੁਵਾਦ — ਅਲ-ਵਾਕੀਆ 72

ਸੂਰਾ ਅਲ-ਵਾਕੀਆ ਆਇਤ 72 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 72਼ ਕੀ ਉਸ ਦਾ ਰੁਖ ਤੁਸੀਂ ਪੈਦਾ ਕੀਤਾ ਹੈ ਜਾਂ…

ਸੂਰਾ ਆਇਤ 72/96 — ਸੂਰਾ ਅਲ-ਵਾਕੀਆ الواقعة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਵਾਕੀਆ ਸੁਣੋ, ਸੂਰਾ ਅਲ-ਵਾਕੀਆ ਅਨੁਵਾਦ, ਸੂਰਾ ਅਲ-ਵਾਕੀਆ mp3, ਸੂਰਾ ਅਲ-ਵਾਕੀਆ pdf. ਆਇਤ 70–74. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers