ਅਲ-ਵਾਕੀਆ · 73/96
ਅਨੁਵਾਦ ਉਚਾਰਨ — ਸੂਰਾ ਅਲ-ਵਾਕੀਆ
نَحْنُ جَعَلْنَاهَا تَذْكِرَةً وَمَتَاعًا لِّلْمُقْوِينَ ۝٧٣
Nahnu ja`alnaahaa tazkira tanw wa mataa`al lilmuqween
📖 ਪੰਜਾਬੀ ਵਿੱਚ
73਼ ਅਸਾਂ ਹੀ ਉਸ ਅੱਗ ਨੂੰ ਯਾਦ ਦੁਆਉਣ ਦਾ ਸਾਧਨ ਬਣਾਇਆ ਹੈ ਅਤੇ ਯਾਤਰੀਆਂ ਲਈ ਲਾਭਦਾਇਕ ਬਣਾਇਆ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 71-75 — ਸੂਰਾ ਅਲ-ਵਾਕੀਆ

71أَفَرَأَيْتُمُ النَّارَ الَّتِي تُورُونَ
71਼ ਭਲਾਂ ਇਹ ਦੱਸੋ ਕਿ ਜਿਹੜੀ ਅੱਗ ਤੁਸੀਂ ਸੁਲਗਾਉਂਦੇ ਹੋ।
72أَأَنتُمْ أَنشَأْتُمْ شَجَرَتَهَا أَمْ نَحْنُ الْمُنشِئُونَ
72਼ ਕੀ ਉਸ ਦਾ ਰੁਖ ਤੁਸੀਂ ਪੈਦਾ ਕੀਤਾ ਹੈ ਜਾਂ ਅਸਾਂ ਪੈਦਾ ਕਰਨ ਵਾਲੇ ਹਾਂ ?
73نَحْنُ جَعَلْنَاهَا تَذْكِرَةً وَمَتَاعًا لِّلْمُقْوِينَ
73਼ ਅਸਾਂ ਹੀ ਉਸ ਅੱਗ ਨੂੰ ਯਾਦ ਦੁਆਉਣ ਦਾ ਸਾਧਨ ਬਣਾਇਆ ਹੈ ਅਤੇ ਯਾਤਰੀਆਂ ਲਈ ਲਾਭਦਾਇਕ ਬਣਾਇਆ ਹੈ।
74فَسَبِّحْ بِاسْمِ رَبِّكَ الْعَظِيمِ
74਼ ਸੋ (ਹੇ ਨਬੀ!) ਤੁਸੀਂ ਆਪਣੇ ਰੱਬ ਦੇ ਨਾਂ ਦਾ ਸਿਮਰਨ ਕਰੋ, ਜਿਹੜਾ ਸਭ ਤੋਂ ਵੱਡਾ ਹੈ।
75۞ فَلَا أُقْسِمُ بِمَوَاقِعِ النُّجُومِ
75਼ ਮੈਂ ਤਾਰਿਆਂ ਦੇ ਡਿਗਣ ਦੀ ਸੁੰਹ ਖਾਂਦਾ ਹਾਂ।
ਅਲ-ਵਾਕੀਆਕੁਰਾਨ ਸੂਚੀ
96ਆਇਤ
MeccanRevelation
73ਆਇਤ

ਅਨੁਵਾਦ — ਅਲ-ਵਾਕੀਆ 73

ਸੂਰਾ ਅਲ-ਵਾਕੀਆ ਆਇਤ 73 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 73਼ ਅਸਾਂ ਹੀ ਉਸ ਅੱਗ ਨੂੰ ਯਾਦ ਦੁਆਉਣ ਦਾ ਸਾਧਨ…

ਸੂਰਾ ਆਇਤ 73/96 — ਸੂਰਾ ਅਲ-ਵਾਕੀਆ الواقعة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਵਾਕੀਆ ਸੁਣੋ, ਸੂਰਾ ਅਲ-ਵਾਕੀਆ ਅਨੁਵਾਦ, ਸੂਰਾ ਅਲ-ਵਾਕੀਆ mp3, ਸੂਰਾ ਅਲ-ਵਾਕੀਆ pdf. ਆਇਤ 71–75. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers