ਅਲ-ਵਾਕੀਆ · 75/96
ਅਨੁਵਾਦ ਉਚਾਰਨ — ਸੂਰਾ ਅਲ-ਵਾਕੀਆ
۞ فَلَا أُقْسِمُ بِمَوَاقِعِ النُّجُومِ ۝٧٥
Falaa uqsimu bimaawaa qi`innujoom
📖 ਪੰਜਾਬੀ ਵਿੱਚ
75਼ ਮੈਂ ਤਾਰਿਆਂ ਦੇ ਡਿਗਣ ਦੀ ਸੁੰਹ ਖਾਂਦਾ ਹਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 73-77 — ਸੂਰਾ ਅਲ-ਵਾਕੀਆ

73نَحْنُ جَعَلْنَاهَا تَذْكِرَةً وَمَتَاعًا لِّلْمُقْوِينَ
73਼ ਅਸਾਂ ਹੀ ਉਸ ਅੱਗ ਨੂੰ ਯਾਦ ਦੁਆਉਣ ਦਾ ਸਾਧਨ ਬਣਾਇਆ ਹੈ ਅਤੇ ਯਾਤਰੀਆਂ ਲਈ ਲਾਭਦਾਇਕ ਬਣਾਇਆ ਹੈ।
74فَسَبِّحْ بِاسْمِ رَبِّكَ الْعَظِيمِ
74਼ ਸੋ (ਹੇ ਨਬੀ!) ਤੁਸੀਂ ਆਪਣੇ ਰੱਬ ਦੇ ਨਾਂ ਦਾ ਸਿਮਰਨ ਕਰੋ, ਜਿਹੜਾ ਸਭ ਤੋਂ ਵੱਡਾ ਹੈ।
75۞ فَلَا أُقْسِمُ بِمَوَاقِعِ النُّجُومِ
75਼ ਮੈਂ ਤਾਰਿਆਂ ਦੇ ਡਿਗਣ ਦੀ ਸੁੰਹ ਖਾਂਦਾ ਹਾਂ।
76وَإِنَّهُ لَقَسَمٌ لَّوْ تَعْلَمُونَ عَظِيمٌ
76਼ ਜੇ ਤੁਹਾਨੂੰ ਪਤਾ ਹੋਵੇ ਤਾਂ ਇਹ ਬਹੁਤ ਵੱਡੀ ਸੁੰਹ ਹੈ।
77إِنَّهُ لَقُرْآنٌ كَرِيمٌ
77਼ ਬੇਸ਼ੱਕ ਇਹ .ਕੁਰਆਨ ਅਤਿਅੰਤ ਸਤਿਕਾਰਯੋਗ ਤੇ ਆਦਰਮਾਨ ਵਾਲਾ ਹੈ।
ਅਲ-ਵਾਕੀਆਕੁਰਾਨ ਸੂਚੀ
96ਆਇਤ
MeccanRevelation
75ਆਇਤ

ਅਨੁਵਾਦ — ਅਲ-ਵਾਕੀਆ 75

ਸੂਰਾ ਅਲ-ਵਾਕੀਆ ਆਇਤ 75 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 75਼ ਮੈਂ ਤਾਰਿਆਂ ਦੇ ਡਿਗਣ ਦੀ ਸੁੰਹ ਖਾਂਦਾ ਹਾਂ।

ਸੂਰਾ ਆਇਤ 75/96 — ਸੂਰਾ ਅਲ-ਵਾਕੀਆ الواقعة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਵਾਕੀਆ ਸੁਣੋ, ਸੂਰਾ ਅਲ-ਵਾਕੀਆ ਅਨੁਵਾਦ, ਸੂਰਾ ਅਲ-ਵਾਕੀਆ mp3, ਸੂਰਾ ਅਲ-ਵਾਕੀਆ pdf. ਆਇਤ 73–77. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers