ਅਲ-ਵਾਕੀਆ · 77/96
ਅਨੁਵਾਦ ਉਚਾਰਨ — ਸੂਰਾ ਅਲ-ਵਾਕੀਆ
إِنَّهُ لَقُرْآنٌ كَرِيمٌ ۝٧٧
Innahoo la quraanun kareem
📖 ਪੰਜਾਬੀ ਵਿੱਚ
77਼ ਬੇਸ਼ੱਕ ਇਹ .ਕੁਰਆਨ ਅਤਿਅੰਤ ਸਤਿਕਾਰਯੋਗ ਤੇ ਆਦਰਮਾਨ ਵਾਲਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 75-79 — ਸੂਰਾ ਅਲ-ਵਾਕੀਆ

75۞ فَلَا أُقْسِمُ بِمَوَاقِعِ النُّجُومِ
75਼ ਮੈਂ ਤਾਰਿਆਂ ਦੇ ਡਿਗਣ ਦੀ ਸੁੰਹ ਖਾਂਦਾ ਹਾਂ।
76وَإِنَّهُ لَقَسَمٌ لَّوْ تَعْلَمُونَ عَظِيمٌ
76਼ ਜੇ ਤੁਹਾਨੂੰ ਪਤਾ ਹੋਵੇ ਤਾਂ ਇਹ ਬਹੁਤ ਵੱਡੀ ਸੁੰਹ ਹੈ।
77إِنَّهُ لَقُرْآنٌ كَرِيمٌ
77਼ ਬੇਸ਼ੱਕ ਇਹ .ਕੁਰਆਨ ਅਤਿਅੰਤ ਸਤਿਕਾਰਯੋਗ ਤੇ ਆਦਰਮਾਨ ਵਾਲਾ ਹੈ।
78فِي كِتَابٍ مَّكْنُونٍ
78਼ ਇਕ ਸੁਰੱਖਿਅਤ ਕਿਤਾਬ (ਲੌਹੇ-ਮਹਫ਼ੂਜ਼) ਵਿਚ ਦਰਜ ਹੈ।
79لَّا يَمَسُّهُ إِلَّا الْمُطَهَّرُونَ
79਼ ਇਸ ਕਿਤਾਬ (.ਕੁਰਆਨ) ਨੂੰ ਪਾਕ ਪੱਵਿਤਰ ਫ਼ਰਿਸ਼ਤੇ ਹੀ ਛੂਅਦੇ ਹਨ।
ਅਲ-ਵਾਕੀਆਕੁਰਾਨ ਸੂਚੀ
96ਆਇਤ
MeccanRevelation
77ਆਇਤ

ਅਨੁਵਾਦ — ਅਲ-ਵਾਕੀਆ 77

ਸੂਰਾ ਅਲ-ਵਾਕੀਆ ਆਇਤ 77 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 77਼ ਬੇਸ਼ੱਕ ਇਹ .ਕੁਰਆਨ ਅਤਿਅੰਤ ਸਤਿਕਾਰਯੋਗ ਤੇ ਆਦਰਮਾਨ ਵਾਲਾ ਹੈ।

ਸੂਰਾ ਆਇਤ 77/96 — ਸੂਰਾ ਅਲ-ਵਾਕੀਆ الواقعة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਵਾਕੀਆ ਸੁਣੋ, ਸੂਰਾ ਅਲ-ਵਾਕੀਆ ਅਨੁਵਾਦ, ਸੂਰਾ ਅਲ-ਵਾਕੀਆ mp3, ਸੂਰਾ ਅਲ-ਵਾਕੀਆ pdf. ਆਇਤ 75–79. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers