ਅਲ-ਵਾਕੀਆ · 78/96
ਅਨੁਵਾਦ ਉਚਾਰਨ — ਸੂਰਾ ਅਲ-ਵਾਕੀਆ
فِي كِتَابٍ مَّكْنُونٍ ۝٧٨
Fee kitaabim maknoon
📖 ਪੰਜਾਬੀ ਵਿੱਚ
78਼ ਇਕ ਸੁਰੱਖਿਅਤ ਕਿਤਾਬ (ਲੌਹੇ-ਮਹਫ਼ੂਜ਼) ਵਿਚ ਦਰਜ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 76-80 — ਸੂਰਾ ਅਲ-ਵਾਕੀਆ

76وَإِنَّهُ لَقَسَمٌ لَّوْ تَعْلَمُونَ عَظِيمٌ
76਼ ਜੇ ਤੁਹਾਨੂੰ ਪਤਾ ਹੋਵੇ ਤਾਂ ਇਹ ਬਹੁਤ ਵੱਡੀ ਸੁੰਹ ਹੈ।
77إِنَّهُ لَقُرْآنٌ كَرِيمٌ
77਼ ਬੇਸ਼ੱਕ ਇਹ .ਕੁਰਆਨ ਅਤਿਅੰਤ ਸਤਿਕਾਰਯੋਗ ਤੇ ਆਦਰਮਾਨ ਵਾਲਾ ਹੈ।
78فِي كِتَابٍ مَّكْنُونٍ
78਼ ਇਕ ਸੁਰੱਖਿਅਤ ਕਿਤਾਬ (ਲੌਹੇ-ਮਹਫ਼ੂਜ਼) ਵਿਚ ਦਰਜ ਹੈ।
79لَّا يَمَسُّهُ إِلَّا الْمُطَهَّرُونَ
79਼ ਇਸ ਕਿਤਾਬ (.ਕੁਰਆਨ) ਨੂੰ ਪਾਕ ਪੱਵਿਤਰ ਫ਼ਰਿਸ਼ਤੇ ਹੀ ਛੂਅਦੇ ਹਨ।
80تَنزِيلٌ مِّن رَّبِّ الْعَالَمِينَ
80਼ ਇਹ (.ਕੁਰਆਨ) ਸਾਰੇ ਜਹਾਨਾਂ ਦੇ ਪਾਲਣਹਾਰ ਵੱਲੋਂ ਉਤਾਰਿਆ ਗਿਆ ਹੈ।
ਅਲ-ਵਾਕੀਆਕੁਰਾਨ ਸੂਚੀ
96ਆਇਤ
MeccanRevelation
78ਆਇਤ

ਅਨੁਵਾਦ — ਅਲ-ਵਾਕੀਆ 78

ਸੂਰਾ ਅਲ-ਵਾਕੀਆ ਆਇਤ 78 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 78਼ ਇਕ ਸੁਰੱਖਿਅਤ ਕਿਤਾਬ (ਲੌਹੇ-ਮਹਫ਼ੂਜ਼) ਵਿਚ ਦਰਜ ਹੈ।

ਸੂਰਾ ਆਇਤ 78/96 — ਸੂਰਾ ਅਲ-ਵਾਕੀਆ الواقعة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਵਾਕੀਆ ਸੁਣੋ, ਸੂਰਾ ਅਲ-ਵਾਕੀਆ ਅਨੁਵਾਦ, ਸੂਰਾ ਅਲ-ਵਾਕੀਆ mp3, ਸੂਰਾ ਅਲ-ਵਾਕੀਆ pdf. ਆਇਤ 76–80. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 24, 2026

Don't forget us in your sincere prayers