ਅਲ-ਵਾਕੀਆ · 79/96
ਅਨੁਵਾਦ ਉਚਾਰਨ — ਸੂਰਾ ਅਲ-ਵਾਕੀਆ
لَّا يَمَسُّهُ إِلَّا الْمُطَهَّرُونَ ۝٧٩
Laa yamassuhooo illal mutahharoon
📖 ਪੰਜਾਬੀ ਵਿੱਚ
79਼ ਇਸ ਕਿਤਾਬ (.ਕੁਰਆਨ) ਨੂੰ ਪਾਕ ਪੱਵਿਤਰ ਫ਼ਰਿਸ਼ਤੇ ਹੀ ਛੂਅਦੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 77-81 — ਸੂਰਾ ਅਲ-ਵਾਕੀਆ

77إِنَّهُ لَقُرْآنٌ كَرِيمٌ
77਼ ਬੇਸ਼ੱਕ ਇਹ .ਕੁਰਆਨ ਅਤਿਅੰਤ ਸਤਿਕਾਰਯੋਗ ਤੇ ਆਦਰਮਾਨ ਵਾਲਾ ਹੈ।
78فِي كِتَابٍ مَّكْنُونٍ
78਼ ਇਕ ਸੁਰੱਖਿਅਤ ਕਿਤਾਬ (ਲੌਹੇ-ਮਹਫ਼ੂਜ਼) ਵਿਚ ਦਰਜ ਹੈ।
79لَّا يَمَسُّهُ إِلَّا الْمُطَهَّرُونَ
79਼ ਇਸ ਕਿਤਾਬ (.ਕੁਰਆਨ) ਨੂੰ ਪਾਕ ਪੱਵਿਤਰ ਫ਼ਰਿਸ਼ਤੇ ਹੀ ਛੂਅਦੇ ਹਨ।
80تَنزِيلٌ مِّن رَّبِّ الْعَالَمِينَ
80਼ ਇਹ (.ਕੁਰਆਨ) ਸਾਰੇ ਜਹਾਨਾਂ ਦੇ ਪਾਲਣਹਾਰ ਵੱਲੋਂ ਉਤਾਰਿਆ ਗਿਆ ਹੈ।
81أَفَبِهَٰذَا الْحَدِيثِ أَنتُم مُّدْهِنُونَ
81਼ ਕੀ ਤੁਸੀਂ ਫੇਰ ਵੀ ਇਸ ਬਾਣੀ ਤੋਂ ਬੇਪਰਵਾਹੀ ਵਰਤਦੇ ਹੋ ?
ਅਲ-ਵਾਕੀਆਕੁਰਾਨ ਸੂਚੀ
96ਆਇਤ
MeccanRevelation
79ਆਇਤ

ਅਨੁਵਾਦ — ਅਲ-ਵਾਕੀਆ 79

ਸੂਰਾ ਅਲ-ਵਾਕੀਆ ਆਇਤ 79 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 79਼ ਇਸ ਕਿਤਾਬ (.ਕੁਰਆਨ) ਨੂੰ ਪਾਕ ਪੱਵਿਤਰ ਫ਼ਰਿਸ਼ਤੇ ਹੀ ਛੂਅਦੇ…

ਸੂਰਾ ਆਇਤ 79/96 — ਸੂਰਾ ਅਲ-ਵਾਕੀਆ الواقعة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਵਾਕੀਆ ਸੁਣੋ, ਸੂਰਾ ਅਲ-ਵਾਕੀਆ ਅਨੁਵਾਦ, ਸੂਰਾ ਅਲ-ਵਾਕੀਆ mp3, ਸੂਰਾ ਅਲ-ਵਾਕੀਆ pdf. ਆਇਤ 77–81. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers