ਅਲ-ਵਾਕੀਆ · 80/96
ਅਨੁਵਾਦ ਉਚਾਰਨ — ਸੂਰਾ ਅਲ-ਵਾਕੀਆ
تَنزِيلٌ مِّن رَّبِّ الْعَالَمِينَ ۝٨٠
Tanzeelum mir Rabbil`aalameen
📖 ਪੰਜਾਬੀ ਵਿੱਚ
80਼ ਇਹ (.ਕੁਰਆਨ) ਸਾਰੇ ਜਹਾਨਾਂ ਦੇ ਪਾਲਣਹਾਰ ਵੱਲੋਂ ਉਤਾਰਿਆ ਗਿਆ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 78-82 — ਸੂਰਾ ਅਲ-ਵਾਕੀਆ

78فِي كِتَابٍ مَّكْنُونٍ
78਼ ਇਕ ਸੁਰੱਖਿਅਤ ਕਿਤਾਬ (ਲੌਹੇ-ਮਹਫ਼ੂਜ਼) ਵਿਚ ਦਰਜ ਹੈ।
79لَّا يَمَسُّهُ إِلَّا الْمُطَهَّرُونَ
79਼ ਇਸ ਕਿਤਾਬ (.ਕੁਰਆਨ) ਨੂੰ ਪਾਕ ਪੱਵਿਤਰ ਫ਼ਰਿਸ਼ਤੇ ਹੀ ਛੂਅਦੇ ਹਨ।
80تَنزِيلٌ مِّن رَّبِّ الْعَالَمِينَ
80਼ ਇਹ (.ਕੁਰਆਨ) ਸਾਰੇ ਜਹਾਨਾਂ ਦੇ ਪਾਲਣਹਾਰ ਵੱਲੋਂ ਉਤਾਰਿਆ ਗਿਆ ਹੈ।
81أَفَبِهَٰذَا الْحَدِيثِ أَنتُم مُّدْهِنُونَ
81਼ ਕੀ ਤੁਸੀਂ ਫੇਰ ਵੀ ਇਸ ਬਾਣੀ ਤੋਂ ਬੇਪਰਵਾਹੀ ਵਰਤਦੇ ਹੋ ?
82وَتَجْعَلُونَ رِزْقَكُمْ أَنَّكُمْ تُكَذِّبُونَ
82਼ ਤੁਸੀਂ ਇਸ ਨਿਅਮਤ (ਭਾਵ .ਕੁਰਆਨ) ਵਿਚ ਆਪਣਾ ਹਿੱਸਾ ਇਹੋ ਰੱਖਦੇ ਹੋ ਕਿ ਤੁਸੀਂ ਇਸ ਦਾ ਇਨਕਾਰ ਕਰਦੇ ਹੋ।
ਅਲ-ਵਾਕੀਆਕੁਰਾਨ ਸੂਚੀ
96ਆਇਤ
MeccanRevelation
80ਆਇਤ

ਅਨੁਵਾਦ — ਅਲ-ਵਾਕੀਆ 80

ਸੂਰਾ ਅਲ-ਵਾਕੀਆ ਆਇਤ 80 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 80਼ ਇਹ (.ਕੁਰਆਨ) ਸਾਰੇ ਜਹਾਨਾਂ ਦੇ ਪਾਲਣਹਾਰ ਵੱਲੋਂ ਉਤਾਰਿਆ ਗਿਆ…

ਸੂਰਾ ਆਇਤ 80/96 — ਸੂਰਾ ਅਲ-ਵਾਕੀਆ الواقعة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਵਾਕੀਆ ਸੁਣੋ, ਸੂਰਾ ਅਲ-ਵਾਕੀਆ ਅਨੁਵਾਦ, ਸੂਰਾ ਅਲ-ਵਾਕੀਆ mp3, ਸੂਰਾ ਅਲ-ਵਾਕੀਆ pdf. ਆਇਤ 78–82. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers