ਅਲ-ਵਾਕੀਆ · 81/96
ਅਨੁਵਾਦ ਉਚਾਰਨ — ਸੂਰਾ ਅਲ-ਵਾਕੀਆ
أَفَبِهَٰذَا الْحَدِيثِ أَنتُم مُّدْهِنُونَ ۝٨١
Afabihaazal hadeesi antum mudhinoon
📖 ਪੰਜਾਬੀ ਵਿੱਚ
81਼ ਕੀ ਤੁਸੀਂ ਫੇਰ ਵੀ ਇਸ ਬਾਣੀ ਤੋਂ ਬੇਪਰਵਾਹੀ ਵਰਤਦੇ ਹੋ ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 79-83 — ਸੂਰਾ ਅਲ-ਵਾਕੀਆ

79لَّا يَمَسُّهُ إِلَّا الْمُطَهَّرُونَ
79਼ ਇਸ ਕਿਤਾਬ (.ਕੁਰਆਨ) ਨੂੰ ਪਾਕ ਪੱਵਿਤਰ ਫ਼ਰਿਸ਼ਤੇ ਹੀ ਛੂਅਦੇ ਹਨ।
80تَنزِيلٌ مِّن رَّبِّ الْعَالَمِينَ
80਼ ਇਹ (.ਕੁਰਆਨ) ਸਾਰੇ ਜਹਾਨਾਂ ਦੇ ਪਾਲਣਹਾਰ ਵੱਲੋਂ ਉਤਾਰਿਆ ਗਿਆ ਹੈ।
81أَفَبِهَٰذَا الْحَدِيثِ أَنتُم مُّدْهِنُونَ
81਼ ਕੀ ਤੁਸੀਂ ਫੇਰ ਵੀ ਇਸ ਬਾਣੀ ਤੋਂ ਬੇਪਰਵਾਹੀ ਵਰਤਦੇ ਹੋ ?
82وَتَجْعَلُونَ رِزْقَكُمْ أَنَّكُمْ تُكَذِّبُونَ
82਼ ਤੁਸੀਂ ਇਸ ਨਿਅਮਤ (ਭਾਵ .ਕੁਰਆਨ) ਵਿਚ ਆਪਣਾ ਹਿੱਸਾ ਇਹੋ ਰੱਖਦੇ ਹੋ ਕਿ ਤੁਸੀਂ ਇਸ ਦਾ ਇਨਕਾਰ ਕਰਦੇ ਹੋ।
83فَلَوْلَا إِذَا بَلَغَتِ الْحُلْقُومَ
83਼ ਫੇਰ ਤੁਸੀਂ ਕਿਉਂ ਨਹੀਂ ਆਪਣੀ ਰੂਹ ਨੂੰ ਰੋਕ ਲੈਂਦੇ ਜਦੋਂ ਉਹ ਸੰਘ ਤਕ ਪੁੱਜ ਜਾਂਦੀ ਹੈ।
ਅਲ-ਵਾਕੀਆਕੁਰਾਨ ਸੂਚੀ
96ਆਇਤ
MeccanRevelation
81ਆਇਤ

ਅਨੁਵਾਦ — ਅਲ-ਵਾਕੀਆ 81

ਸੂਰਾ ਅਲ-ਵਾਕੀਆ ਆਇਤ 81 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 81਼ ਕੀ ਤੁਸੀਂ ਫੇਰ ਵੀ ਇਸ ਬਾਣੀ ਤੋਂ ਬੇਪਰਵਾਹੀ ਵਰਤਦੇ…

ਸੂਰਾ ਆਇਤ 81/96 — ਸੂਰਾ ਅਲ-ਵਾਕੀਆ الواقعة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਵਾਕੀਆ ਸੁਣੋ, ਸੂਰਾ ਅਲ-ਵਾਕੀਆ ਅਨੁਵਾਦ, ਸੂਰਾ ਅਲ-ਵਾਕੀਆ mp3, ਸੂਰਾ ਅਲ-ਵਾਕੀਆ pdf. ਆਇਤ 79–83. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers