ਅਲ-ਵਾਕੀਆ · 84/96
ਅਨੁਵਾਦ ਉਚਾਰਨ — ਸੂਰਾ ਅਲ-ਵਾਕੀਆ
وَأَنتُمْ حِينَئِذٍ تَنظُرُونَ ۝٨٤
Wa antum heena`izin tanzuroon
📖 ਪੰਜਾਬੀ ਵਿੱਚ
84਼ ਤੁਸੀਂ ਉਸ ਵੇਲੇ ਵੇਖ ਰਹੇ ਹੁੰਦੇ ਹੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 82-86 — ਸੂਰਾ ਅਲ-ਵਾਕੀਆ

82وَتَجْعَلُونَ رِزْقَكُمْ أَنَّكُمْ تُكَذِّبُونَ
82਼ ਤੁਸੀਂ ਇਸ ਨਿਅਮਤ (ਭਾਵ .ਕੁਰਆਨ) ਵਿਚ ਆਪਣਾ ਹਿੱਸਾ ਇਹੋ ਰੱਖਦੇ ਹੋ ਕਿ ਤੁਸੀਂ ਇਸ ਦਾ ਇਨਕਾਰ ਕਰਦੇ ਹੋ।
83فَلَوْلَا إِذَا بَلَغَتِ الْحُلْقُومَ
83਼ ਫੇਰ ਤੁਸੀਂ ਕਿਉਂ ਨਹੀਂ ਆਪਣੀ ਰੂਹ ਨੂੰ ਰੋਕ ਲੈਂਦੇ ਜਦੋਂ ਉਹ ਸੰਘ ਤਕ ਪੁੱਜ ਜਾਂਦੀ ਹੈ।
84وَأَنتُمْ حِينَئِذٍ تَنظُرُونَ
84਼ ਤੁਸੀਂ ਉਸ ਵੇਲੇ ਵੇਖ ਰਹੇ ਹੁੰਦੇ ਹੋ।
85وَنَحْنُ أَقْرَبُ إِلَيْهِ مِنكُمْ وَلَٰكِن لَّا تُبْصِرُونَ
85਼ ਅਸੀਂ ਤੁਹਾਥੋਂ ਕਿਤੇ ਵੱਧ ਉਸ ਰੂਹ ਦੇ ਨੇੜੇ ਹੁੰਦੇ ਹਾਂ, ਪਰ ਤੁਹਾਨੂੰ ਦਿਸਦੇ ਨਹੀਂ।
86فَلَوْلَا إِن كُنتُمْ غَيْرَ مَدِينِينَ
86਼ ਜੇ ਤੁਸੀਂ ਕਿਸੇ ਦੇ ਅਧੀਨ ਨਹੀਂ।
ਅਲ-ਵਾਕੀਆਕੁਰਾਨ ਸੂਚੀ
96ਆਇਤ
MeccanRevelation
84ਆਇਤ

ਅਨੁਵਾਦ — ਅਲ-ਵਾਕੀਆ 84

ਸੂਰਾ ਅਲ-ਵਾਕੀਆ ਆਇਤ 84 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 84਼ ਤੁਸੀਂ ਉਸ ਵੇਲੇ ਵੇਖ ਰਹੇ ਹੁੰਦੇ ਹੋ।

ਸੂਰਾ ਆਇਤ 84/96 — ਸੂਰਾ ਅਲ-ਵਾਕੀਆ الواقعة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਵਾਕੀਆ ਸੁਣੋ, ਸੂਰਾ ਅਲ-ਵਾਕੀਆ ਅਨੁਵਾਦ, ਸੂਰਾ ਅਲ-ਵਾਕੀਆ mp3, ਸੂਰਾ ਅਲ-ਵਾਕੀਆ pdf. ਆਇਤ 82–86. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers