ਅਲ-ਵਾਕੀਆ · 85/96
ਅਨੁਵਾਦ ਉਚਾਰਨ — ਸੂਰਾ ਅਲ-ਵਾਕੀਆ
وَنَحْنُ أَقْرَبُ إِلَيْهِ مِنكُمْ وَلَٰكِن لَّا تُبْصِرُونَ ۝٨٥
Wa nahnu aqrabu ilaihi minkum wa laakil laa tubsiroon
📖 ਪੰਜਾਬੀ ਵਿੱਚ
85਼ ਅਸੀਂ ਤੁਹਾਥੋਂ ਕਿਤੇ ਵੱਧ ਉਸ ਰੂਹ ਦੇ ਨੇੜੇ ਹੁੰਦੇ ਹਾਂ, ਪਰ ਤੁਹਾਨੂੰ ਦਿਸਦੇ ਨਹੀਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 83-87 — ਸੂਰਾ ਅਲ-ਵਾਕੀਆ

83فَلَوْلَا إِذَا بَلَغَتِ الْحُلْقُومَ
83਼ ਫੇਰ ਤੁਸੀਂ ਕਿਉਂ ਨਹੀਂ ਆਪਣੀ ਰੂਹ ਨੂੰ ਰੋਕ ਲੈਂਦੇ ਜਦੋਂ ਉਹ ਸੰਘ ਤਕ ਪੁੱਜ ਜਾਂਦੀ ਹੈ।
84وَأَنتُمْ حِينَئِذٍ تَنظُرُونَ
84਼ ਤੁਸੀਂ ਉਸ ਵੇਲੇ ਵੇਖ ਰਹੇ ਹੁੰਦੇ ਹੋ।
85وَنَحْنُ أَقْرَبُ إِلَيْهِ مِنكُمْ وَلَٰكِن لَّا تُبْصِرُونَ
85਼ ਅਸੀਂ ਤੁਹਾਥੋਂ ਕਿਤੇ ਵੱਧ ਉਸ ਰੂਹ ਦੇ ਨੇੜੇ ਹੁੰਦੇ ਹਾਂ, ਪਰ ਤੁਹਾਨੂੰ ਦਿਸਦੇ ਨਹੀਂ।
86فَلَوْلَا إِن كُنتُمْ غَيْرَ مَدِينِينَ
86਼ ਜੇ ਤੁਸੀਂ ਕਿਸੇ ਦੇ ਅਧੀਨ ਨਹੀਂ।
87تَرْجِعُونَهَا إِن كُنتُمْ صَادِقِينَ
87਼ ਤੁਸੀਂ ਉਸ (ਰੂਹ) ਨੂੰ ਮੋੜ ਲਿਆਉਂਦੇ, ਜੇ ਤੁਸੀਂ ਸੱਚੇ ਹੋ ?
ਅਲ-ਵਾਕੀਆਕੁਰਾਨ ਸੂਚੀ
96ਆਇਤ
MeccanRevelation
85ਆਇਤ

ਅਨੁਵਾਦ — ਅਲ-ਵਾਕੀਆ 85

ਸੂਰਾ ਅਲ-ਵਾਕੀਆ ਆਇਤ 85 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 85਼ ਅਸੀਂ ਤੁਹਾਥੋਂ ਕਿਤੇ ਵੱਧ ਉਸ ਰੂਹ ਦੇ ਨੇੜੇ ਹੁੰਦੇ…

ਸੂਰਾ ਆਇਤ 85/96 — ਸੂਰਾ ਅਲ-ਵਾਕੀਆ الواقعة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਵਾਕੀਆ ਸੁਣੋ, ਸੂਰਾ ਅਲ-ਵਾਕੀਆ ਅਨੁਵਾਦ, ਸੂਰਾ ਅਲ-ਵਾਕੀਆ mp3, ਸੂਰਾ ਅਲ-ਵਾਕੀਆ pdf. ਆਇਤ 83–87. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers