ਅਲ-ਵਾਕੀਆ · 86/96
ਅਨੁਵਾਦ ਉਚਾਰਨ — ਸੂਰਾ ਅਲ-ਵਾਕੀਆ
فَلَوْلَا إِن كُنتُمْ غَيْرَ مَدِينِينَ ۝٨٦
Falaw laaa in kuntum ghira madeeneen
📖 ਪੰਜਾਬੀ ਵਿੱਚ
86਼ ਜੇ ਤੁਸੀਂ ਕਿਸੇ ਦੇ ਅਧੀਨ ਨਹੀਂ।

🎧 ਸੁਣੋ


📜 ਆਇਤ 84-88 — ਸੂਰਾ ਅਲ-ਵਾਕੀਆ

84وَأَنتُمْ حِينَئِذٍ تَنظُرُونَ
84਼ ਤੁਸੀਂ ਉਸ ਵੇਲੇ ਵੇਖ ਰਹੇ ਹੁੰਦੇ ਹੋ।
85وَنَحْنُ أَقْرَبُ إِلَيْهِ مِنكُمْ وَلَٰكِن لَّا تُبْصِرُونَ
85਼ ਅਸੀਂ ਤੁਹਾਥੋਂ ਕਿਤੇ ਵੱਧ ਉਸ ਰੂਹ ਦੇ ਨੇੜੇ ਹੁੰਦੇ ਹਾਂ, ਪਰ ਤੁਹਾਨੂੰ ਦਿਸਦੇ ਨਹੀਂ।
86فَلَوْلَا إِن كُنتُمْ غَيْرَ مَدِينِينَ
86਼ ਜੇ ਤੁਸੀਂ ਕਿਸੇ ਦੇ ਅਧੀਨ ਨਹੀਂ।
87تَرْجِعُونَهَا إِن كُنتُمْ صَادِقِينَ
87਼ ਤੁਸੀਂ ਉਸ (ਰੂਹ) ਨੂੰ ਮੋੜ ਲਿਆਉਂਦੇ, ਜੇ ਤੁਸੀਂ ਸੱਚੇ ਹੋ ?
88فَأَمَّا إِن كَانَ مِنَ الْمُقَرَّبِينَ
88਼ ਜੇ ਉਹ (ਮਰਨ ਵਾਲਾ ਅੱਲਾਹ ਦੇ) ਨਿਕਟਵਰਤੀਆਂ ਵਿੱਚੋਂ ਹੋਵੇ।
ਅਲ-ਵਾਕੀਆਕੁਰਾਨ ਸੂਚੀ
96ਆਇਤ
MeccanRevelation
86ਆਇਤ

ਅਨੁਵਾਦ — ਅਲ-ਵਾਕੀਆ 86

ਸੂਰਾ ਅਲ-ਵਾਕੀਆ ਆਇਤ 86 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 86਼ ਜੇ ਤੁਸੀਂ ਕਿਸੇ ਦੇ ਅਧੀਨ ਨਹੀਂ।

ਸੂਰਾ ਆਇਤ 86/96 — ਸੂਰਾ ਅਲ-ਵਾਕੀਆ الواقعة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਵਾਕੀਆ ਸੁਣੋ, ਸੂਰਾ ਅਲ-ਵਾਕੀਆ ਅਨੁਵਾਦ, ਸੂਰਾ ਅਲ-ਵਾਕੀਆ mp3, ਸੂਰਾ ਅਲ-ਵਾਕੀਆ pdf. ਆਇਤ 84–88. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, September 8, 2026

Don't forget us in your sincere prayers