ਅਲ-ਵਾਕੀਆ · 89/96
ਅਨੁਵਾਦ ਉਚਾਰਨ — ਸੂਰਾ ਅਲ-ਵਾਕੀਆ
فَرَوْحٌ وَرَيْحَانٌ وَجَنَّتُ نَعِيمٍ ۝٨٩
Farawhunw wa raihaa nunw wa jannatu na`eem
📖 ਪੰਜਾਬੀ ਵਿੱਚ
89਼ ਫੇਰ ਤਾਂ (ਉਸ ਦੇ ਲਈ) ਸੁਖ-ਸੁਵਿਧਾ, ਸੁਗੰਦੇ ਅਤੇ ਨਿਅਮਤਾਂ ਵਾਲੇ ਬਾਗ਼ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 87-91 — ਸੂਰਾ ਅਲ-ਵਾਕੀਆ

87تَرْجِعُونَهَا إِن كُنتُمْ صَادِقِينَ
87਼ ਤੁਸੀਂ ਉਸ (ਰੂਹ) ਨੂੰ ਮੋੜ ਲਿਆਉਂਦੇ, ਜੇ ਤੁਸੀਂ ਸੱਚੇ ਹੋ ?
88فَأَمَّا إِن كَانَ مِنَ الْمُقَرَّبِينَ
88਼ ਜੇ ਉਹ (ਮਰਨ ਵਾਲਾ ਅੱਲਾਹ ਦੇ) ਨਿਕਟਵਰਤੀਆਂ ਵਿੱਚੋਂ ਹੋਵੇ।
89فَرَوْحٌ وَرَيْحَانٌ وَجَنَّتُ نَعِيمٍ
89਼ ਫੇਰ ਤਾਂ (ਉਸ ਦੇ ਲਈ) ਸੁਖ-ਸੁਵਿਧਾ, ਸੁਗੰਦੇ ਅਤੇ ਨਿਅਮਤਾਂ ਵਾਲੇ ਬਾਗ਼ ਹਨ।
90وَأَمَّا إِن كَانَ مِنْ أَصْحَابِ الْيَمِينِ
90਼ ਜੇ ਉਹ (ਮਰਨ ਵਾਲਾ) ਸੱਜੇ ਹੱਥ ਵਾਲਿਆਂ ਵਿੱਚੋਂ ਹੋਇਆ।
91فَسَلَامٌ لَّكَ مِنْ أَصْحَابِ الْيَمِينِ
91਼ ਤਾਂ ਉਸ ਨੂੰ ਆਖਿਆ ਜਾਵੇਗਾ ਕਿ ਤੇਰੇ ਲਈ ਸਲਾਮਤੀ ਹੀ ਸਲਾਮਤੀ ਹੈ, ਬੇਸ਼ੱਕ ਤੂੰ ਸੱਜੇ ਹੱਥ ਵਾਲਿਆਂ ਵਿੱਚੋਂ ਹੈ।
ਅਲ-ਵਾਕੀਆਕੁਰਾਨ ਸੂਚੀ
96ਆਇਤ
MeccanRevelation
89ਆਇਤ

ਅਨੁਵਾਦ — ਅਲ-ਵਾਕੀਆ 89

ਸੂਰਾ ਅਲ-ਵਾਕੀਆ ਆਇਤ 89 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 89਼ ਫੇਰ ਤਾਂ (ਉਸ ਦੇ ਲਈ) ਸੁਖ-ਸੁਵਿਧਾ, ਸੁਗੰਦੇ ਅਤੇ ਨਿਅਮਤਾਂ…

ਸੂਰਾ ਆਇਤ 89/96 — ਸੂਰਾ ਅਲ-ਵਾਕੀਆ الواقعة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਵਾਕੀਆ ਸੁਣੋ, ਸੂਰਾ ਅਲ-ਵਾਕੀਆ ਅਨੁਵਾਦ, ਸੂਰਾ ਅਲ-ਵਾਕੀਆ mp3, ਸੂਰਾ ਅਲ-ਵਾਕੀਆ pdf. ਆਇਤ 87–91. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers