ਅਲ-ਵਾਕੀਆ · 9/96
ਅਨੁਵਾਦ ਉਚਾਰਨ — ਸੂਰਾ ਅਲ-ਵਾਕੀਆ
وَأَصْحَابُ الْمَشْأَمَةِ مَا أَصْحَابُ الْمَشْأَمَةِ ۝٩
Wa as haabul mash`amati maaa as haabul mash`amah
📖 ਪੰਜਾਬੀ ਵਿੱਚ
9਼ (ਦੂਜੇ ਹਨ) ਖੱਬੇ ਹੱਥ ਵਾਲੇ, ਕਿੰਨੇ ਮੰਦੇਭਾਗੀ ਹਨ ਖੱਬੇ ਹੱਥ ਵਾਲੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 7-11 — ਸੂਰਾ ਅਲ-ਵਾਕੀਆ

7وَكُنتُمْ أَزْوَاجًا ثَلَاثَةً
7਼ ਤੁਸੀਂ ਲੋਕ ਤਿੰਨ ਟੋਲੀਆਂ ਵਿਚ ਹੋ ਜਾਓਗੇ।
8فَأَصْحَابُ الْمَيْمَنَةِ مَا أَصْحَابُ الْمَيْمَنَةِ
8਼ (ਇਕ ਹਨ) ਸੱਜੇ ਹੱਥ ਵਾਲੇ, ਸੱਜੇ ਹੱਥ ਵਾਲਿਆਂ ਦਾ ਕੀ ਕਹਿਣਾ।
9وَأَصْحَابُ الْمَشْأَمَةِ مَا أَصْحَابُ الْمَشْأَمَةِ
9਼ (ਦੂਜੇ ਹਨ) ਖੱਬੇ ਹੱਥ ਵਾਲੇ, ਕਿੰਨੇ ਮੰਦੇਭਾਗੀ ਹਨ ਖੱਬੇ ਹੱਥ ਵਾਲੇ।
10وَالسَّابِقُونَ السَّابِقُونَ
10਼ (ਤੀਜੇ ਹਨ) ਅੱਗੇ ਰਹਿਣ ਵਾਲੇ ਤਾਂ ਅੱਗੇ ਹੀ ਰਹਿਣ ਵਾਲੇ ਹਨ।
11أُولَٰئِكَ الْمُقَرَّبُونَ
11਼ ਇਹੋ ਲੋਕ (ਰੱਬ ਦੇ) ਨਿਕਟਵਰਤੀ ਹਨ।
ਅਲ-ਵਾਕੀਆਕੁਰਾਨ ਸੂਚੀ
96ਆਇਤ
MeccanRevelation
9ਆਇਤ

ਅਨੁਵਾਦ — ਅਲ-ਵਾਕੀਆ 9

ਸੂਰਾ ਅਲ-ਵਾਕੀਆ ਆਇਤ 9 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 9਼ (ਦੂਜੇ ਹਨ) ਖੱਬੇ ਹੱਥ ਵਾਲੇ, ਕਿੰਨੇ ਮੰਦੇਭਾਗੀ ਹਨ ਖੱਬੇ…

ਸੂਰਾ ਆਇਤ 9/96 — ਸੂਰਾ ਅਲ-ਵਾਕੀਆ الواقعة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਵਾਕੀਆ ਸੁਣੋ, ਸੂਰਾ ਅਲ-ਵਾਕੀਆ ਅਨੁਵਾਦ, ਸੂਰਾ ਅਲ-ਵਾਕੀਆ mp3, ਸੂਰਾ ਅਲ-ਵਾਕੀਆ pdf. ਆਇਤ 7–11. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers