ਅਲ-ਵਾਕੀਆ · 90/96
ਅਨੁਵਾਦ ਉਚਾਰਨ — ਸੂਰਾ ਅਲ-ਵਾਕੀਆ
وَأَمَّا إِن كَانَ مِنْ أَصْحَابِ الْيَمِينِ ۝٩٠
Wa ammaaa in kaana min as haabil yameen
📖 ਪੰਜਾਬੀ ਵਿੱਚ
90਼ ਜੇ ਉਹ (ਮਰਨ ਵਾਲਾ) ਸੱਜੇ ਹੱਥ ਵਾਲਿਆਂ ਵਿੱਚੋਂ ਹੋਇਆ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 88-92 — ਸੂਰਾ ਅਲ-ਵਾਕੀਆ

88فَأَمَّا إِن كَانَ مِنَ الْمُقَرَّبِينَ
88਼ ਜੇ ਉਹ (ਮਰਨ ਵਾਲਾ ਅੱਲਾਹ ਦੇ) ਨਿਕਟਵਰਤੀਆਂ ਵਿੱਚੋਂ ਹੋਵੇ।
89فَرَوْحٌ وَرَيْحَانٌ وَجَنَّتُ نَعِيمٍ
89਼ ਫੇਰ ਤਾਂ (ਉਸ ਦੇ ਲਈ) ਸੁਖ-ਸੁਵਿਧਾ, ਸੁਗੰਦੇ ਅਤੇ ਨਿਅਮਤਾਂ ਵਾਲੇ ਬਾਗ਼ ਹਨ।
90وَأَمَّا إِن كَانَ مِنْ أَصْحَابِ الْيَمِينِ
90਼ ਜੇ ਉਹ (ਮਰਨ ਵਾਲਾ) ਸੱਜੇ ਹੱਥ ਵਾਲਿਆਂ ਵਿੱਚੋਂ ਹੋਇਆ।
91فَسَلَامٌ لَّكَ مِنْ أَصْحَابِ الْيَمِينِ
91਼ ਤਾਂ ਉਸ ਨੂੰ ਆਖਿਆ ਜਾਵੇਗਾ ਕਿ ਤੇਰੇ ਲਈ ਸਲਾਮਤੀ ਹੀ ਸਲਾਮਤੀ ਹੈ, ਬੇਸ਼ੱਕ ਤੂੰ ਸੱਜੇ ਹੱਥ ਵਾਲਿਆਂ ਵਿੱਚੋਂ ਹੈ।
92وَأَمَّا إِن كَانَ مِنَ الْمُكَذِّبِينَ الضَّالِّينَ
92਼ ਪਰ ਜੇ ਉਹ ਇਨਕਾਰ ਕਰਨ ਵਾਲਾ ਕੁਰਾਹੇ ਪਏ ਲੋਕਾਂ ਵਿੱਚੋਂ ਹੋਇਆ।
ਅਲ-ਵਾਕੀਆਕੁਰਾਨ ਸੂਚੀ
96ਆਇਤ
MeccanRevelation
90ਆਇਤ

ਅਨੁਵਾਦ — ਅਲ-ਵਾਕੀਆ 90

ਸੂਰਾ ਅਲ-ਵਾਕੀਆ ਆਇਤ 90 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 90਼ ਜੇ ਉਹ (ਮਰਨ ਵਾਲਾ) ਸੱਜੇ ਹੱਥ ਵਾਲਿਆਂ ਵਿੱਚੋਂ ਹੋਇਆ।

ਸੂਰਾ ਆਇਤ 90/96 — ਸੂਰਾ ਅਲ-ਵਾਕੀਆ الواقعة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਵਾਕੀਆ ਸੁਣੋ, ਸੂਰਾ ਅਲ-ਵਾਕੀਆ ਅਨੁਵਾਦ, ਸੂਰਾ ਅਲ-ਵਾਕੀਆ mp3, ਸੂਰਾ ਅਲ-ਵਾਕੀਆ pdf. ਆਇਤ 88–92. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers