ਅਲ-ਵਾਕੀਆ · 91/96
ਅਨੁਵਾਦ ਉਚਾਰਨ — ਅਲ-ਵਾਕੀਆ
فَسَلَامٌ لَّكَ مِنْ أَصْحَابِ الْيَمِينِ ۝٩١
Fasalaamul laka min as haabil yameen
📖 ਪੰਜਾਬੀ ਵਿੱਚ
91਼ ਤਾਂ ਉਸ ਨੂੰ ਆਖਿਆ ਜਾਵੇਗਾ ਕਿ ਤੇਰੇ ਲਈ ਸਲਾਮਤੀ ਹੀ ਸਲਾਮਤੀ ਹੈ, ਬੇਸ਼ੱਕ ਤੂੰ ਸੱਜੇ ਹੱਥ ਵਾਲਿਆਂ ਵਿੱਚੋਂ ਹੈ।

🎧 ਸੁਣੋ


📜 ਆਇਤ 89-93 — ਅਲ-ਵਾਕੀਆ

89فَرَوْحٌ وَرَيْحَانٌ وَجَنَّتُ نَعِيمٍ
89਼ ਫੇਰ ਤਾਂ (ਉਸ ਦੇ ਲਈ) ਸੁਖ-ਸੁਵਿਧਾ, ਸੁਗੰਦੇ ਅਤੇ ਨਿਅਮਤਾਂ ਵਾਲੇ ਬਾਗ਼ ਹਨ।
90وَأَمَّا إِن كَانَ مِنْ أَصْحَابِ الْيَمِينِ
90਼ ਜੇ ਉਹ (ਮਰਨ ਵਾਲਾ) ਸੱਜੇ ਹੱਥ ਵਾਲਿਆਂ ਵਿੱਚੋਂ ਹੋਇਆ।
91فَسَلَامٌ لَّكَ مِنْ أَصْحَابِ الْيَمِينِ
91਼ ਤਾਂ ਉਸ ਨੂੰ ਆਖਿਆ ਜਾਵੇਗਾ ਕਿ ਤੇਰੇ ਲਈ ਸਲਾਮਤੀ ਹੀ ਸਲਾਮਤੀ ਹੈ, ਬੇਸ਼ੱਕ ਤੂੰ ਸੱਜੇ ਹੱਥ ਵਾਲਿਆਂ ਵਿੱਚੋਂ ਹੈ।
92وَأَمَّا إِن كَانَ مِنَ الْمُكَذِّبِينَ الضَّالِّينَ
92਼ ਪਰ ਜੇ ਉਹ ਇਨਕਾਰ ਕਰਨ ਵਾਲਾ ਕੁਰਾਹੇ ਪਏ ਲੋਕਾਂ ਵਿੱਚੋਂ ਹੋਇਆ।
93فَنُزُلٌ مِّنْ حَمِيمٍ
93਼ ਤਾਂ ਉਸ ਦੀ ਸੇਵਾ ਉੱਬਲਦੇ ਹੋਏ ਪਾਣੀ ਹੋਵੇਗਾ।
ਅਲ-ਵਾਕੀਆਕੁਰਾਨ ਸੂਚੀ
96ਆਇਤ
MeccanRevelation
91ਆਇਤ

ਅਨੁਵਾਦ — ਅਲ-ਵਾਕੀਆ 91

ਸੂਰਾ ਅਲ-ਵਾਕੀਆ ਆਇਤ 91 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 91਼ ਤਾਂ ਉਸ ਨੂੰ ਆਖਿਆ ਜਾਵੇਗਾ ਕਿ ਤੇਰੇ ਲਈ ਸਲਾਮਤੀ…

ਸੂਰਾ ਆਇਤ 91/96 — ਅਲ-ਵਾਕੀਆ الواقعة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਵਾਕੀਆ ਸੁਣੋ, ਅਲ-ਵਾਕੀਆ ਅਨੁਵਾਦ, ਅਲ-ਵਾਕੀਆ mp3, ਅਲ-ਵਾਕੀਆ pdf. ਆਇਤ 89–93. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers