ਅਲ-ਹਦੀਦ · 1/29
ਅਨੁਵਾਦ ਉਚਾਰਨ — ਸੂਰਾ ਅਲ-ਹਦੀਦ
سَبَّحَ لِلَّهِ مَا فِي السَّمَاوَاتِ وَالْأَرْضِ ۖ وَهُوَ الْعَزِيزُ الْحَكِيمُ ۝١
Sabbaha lillaahi maa fissamaawaati wal ardi wa Huwal `Azeezul Hakeem
📖 ਪੰਜਾਬੀ ਵਿੱਚ
1਼ ਅਕਾਸ਼ਾਂ ਤੇ ਧਰਤੀ ਵਿਚ ਜਿਹੜੀ ਵੀ ਚੀਜ਼ ਹੈ, ਉਹ ਅੱਲਾਹ ਦੀ ਤਸਬੀਹ ਕਰਦੀ ਹੈ। ਉਹੀਓ ਅਤਿਅੰਤ ਜ਼ੋਰਾਵਰ ਅਤੇ ਯੁਕਤੀਮਾਨ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-3 — ਸੂਰਾ ਅਲ-ਹਦੀਦ

1سَبَّحَ لِلَّهِ مَا فِي السَّمَاوَاتِ وَالْأَرْضِ ۖ وَهُوَ الْعَزِيزُ الْحَكِيمُ
1਼ ਅਕਾਸ਼ਾਂ ਤੇ ਧਰਤੀ ਵਿਚ ਜਿਹੜੀ ਵੀ ਚੀਜ਼ ਹੈ, ਉਹ ਅੱਲਾਹ ਦੀ ਤਸਬੀਹ ਕਰਦੀ ਹੈ। ਉਹੀਓ ਅਤਿਅੰਤ ਜ਼ੋਰਾਵਰ ਅਤੇ ਯੁਕਤੀਮਾਨ ਹੈ।
2لَهُ مُلْكُ السَّمَاوَاتِ وَالْأَرْضِ ۖ يُحْيِي وَيُمِيتُ ۖ وَهُوَ عَلَىٰ كُلِّ شَيْءٍ قَدِيرٌ
2਼ ਅਕਾਸ਼ਾਂ ਤੇ ਧਰਤੀ ਦਾ ਪਾਤਸ਼ਾਹੀ ਉਸੇ ਲਈ ਹੈ, ਉਹੀਓ ਜਿਊਂਦਾ ਕਰਦਾ ਹੈ, ਉਹੀਓ ਮੌਤ ਦਿੰਦਾ ਹੈ ਅਤੇ ਉਹੀਓ ਹਰ ਕੰਮ ਕਰਨ ਦੀ ਸਮਰਥਾ ਰਖਦਾ ਹੈ।
3هُوَ الْأَوَّلُ وَالْآخِرُ وَالظَّاهِرُ وَالْبَاطِنُ ۖ وَهُوَ بِكُلِّ شَيْءٍ عَلِيمٌ
3਼ ਉਹੀਓ (ਸ੍ਰਿਸ਼ਟੀ ਦਾ) ਆਰੰਭ ਹੈ ਅਤੇ ਉਹੀਓ ਅੰਤ ਹੈ। ਉਹੀਓ ਪ੍ਰਗਟ ਹੈ ਤੇ ਗੁਪਤ ਵੀ ਉਹੀਓ ਹੀ ਹੈ ਅਤੇ ਉਹ ਹਰ ਚੀਜ਼ ਦਾ ਜਾਣਨਹਾਰ ਹੈ।
ਅਲ-ਹਦੀਦਕੁਰਾਨ ਸੂਚੀ
29ਆਇਤ
MedinanRevelation
1ਆਇਤ

ਅਨੁਵਾਦ — ਅਲ-ਹਦੀਦ 1

ਸੂਰਾ ਅਲ-ਹਦੀਦ ਆਇਤ 1 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 1਼ ਅਕਾਸ਼ਾਂ ਤੇ ਧਰਤੀ ਵਿਚ ਜਿਹੜੀ ਵੀ ਚੀਜ਼ ਹੈ, ਉਹ…

ਸੂਰਾ ਆਇਤ 1/29 — ਸੂਰਾ ਅਲ-ਹਦੀਦ الحديد (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹਦੀਦ ਸੁਣੋ, ਸੂਰਾ ਅਲ-ਹਦੀਦ ਅਨੁਵਾਦ, ਸੂਰਾ ਅਲ-ਹਦੀਦ mp3, ਸੂਰਾ ਅਲ-ਹਦੀਦ pdf. ਆਇਤ 1–3. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers