ਅਲ-ਹਦੀਦ · 3/29
ਅਨੁਵਾਦ ਉਚਾਰਨ — ਸੂਰਾ ਅਲ-ਹਦੀਦ
هُوَ الْأَوَّلُ وَالْآخِرُ وَالظَّاهِرُ وَالْبَاطِنُ ۖ وَهُوَ بِكُلِّ شَيْءٍ عَلِيمٌ ۝٣
Huwal Awwalu wal`Aakhiru waz Zaahiru wal Baatinu wa huwa bikulli shai`in Aleem
📖 ਪੰਜਾਬੀ ਵਿੱਚ
3਼ ਉਹੀਓ (ਸ੍ਰਿਸ਼ਟੀ ਦਾ) ਆਰੰਭ ਹੈ ਅਤੇ ਉਹੀਓ ਅੰਤ ਹੈ। ਉਹੀਓ ਪ੍ਰਗਟ ਹੈ ਤੇ ਗੁਪਤ ਵੀ ਉਹੀਓ ਹੀ ਹੈ ਅਤੇ ਉਹ ਹਰ ਚੀਜ਼ ਦਾ ਜਾਣਨਹਾਰ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-5 — ਸੂਰਾ ਅਲ-ਹਦੀਦ

1سَبَّحَ لِلَّهِ مَا فِي السَّمَاوَاتِ وَالْأَرْضِ ۖ وَهُوَ الْعَزِيزُ الْحَكِيمُ
1਼ ਅਕਾਸ਼ਾਂ ਤੇ ਧਰਤੀ ਵਿਚ ਜਿਹੜੀ ਵੀ ਚੀਜ਼ ਹੈ, ਉਹ ਅੱਲਾਹ ਦੀ ਤਸਬੀਹ ਕਰਦੀ ਹੈ। ਉਹੀਓ ਅਤਿਅੰਤ ਜ਼ੋਰਾਵਰ ਅਤੇ ਯੁਕਤੀਮਾਨ ਹੈ।
2لَهُ مُلْكُ السَّمَاوَاتِ وَالْأَرْضِ ۖ يُحْيِي وَيُمِيتُ ۖ وَهُوَ عَلَىٰ كُلِّ شَيْءٍ قَدِيرٌ
2਼ ਅਕਾਸ਼ਾਂ ਤੇ ਧਰਤੀ ਦਾ ਪਾਤਸ਼ਾਹੀ ਉਸੇ ਲਈ ਹੈ, ਉਹੀਓ ਜਿਊਂਦਾ ਕਰਦਾ ਹੈ, ਉਹੀਓ ਮੌਤ ਦਿੰਦਾ ਹੈ ਅਤੇ ਉਹੀਓ ਹਰ ਕੰਮ ਕਰਨ ਦੀ ਸਮਰਥਾ ਰਖਦਾ ਹੈ।
3هُوَ الْأَوَّلُ وَالْآخِرُ وَالظَّاهِرُ وَالْبَاطِنُ ۖ وَهُوَ بِكُلِّ شَيْءٍ عَلِيمٌ
3਼ ਉਹੀਓ (ਸ੍ਰਿਸ਼ਟੀ ਦਾ) ਆਰੰਭ ਹੈ ਅਤੇ ਉਹੀਓ ਅੰਤ ਹੈ। ਉਹੀਓ ਪ੍ਰਗਟ ਹੈ ਤੇ ਗੁਪਤ ਵੀ ਉਹੀਓ ਹੀ ਹੈ ਅਤੇ ਉਹ ਹਰ ਚੀਜ਼ ਦਾ ਜਾਣਨਹਾਰ ਹੈ।
4هُوَ الَّذِي خَلَقَ السَّمَاوَاتِ وَالْأَرْضَ فِي سِتَّةِ أَيَّامٍ ثُمَّ اسْتَوَىٰ عَلَى الْعَرْشِ ۚ يَعْلَمُ مَا يَلِجُ فِي الْأَرْضِ وَمَا يَخْرُجُ مِنْهَا وَمَا يَنزِلُ مِنَ السَّمَاءِ وَمَا يَعْرُجُ فِيهَا ۖ وَهُوَ مَعَكُمْ أَيْنَ مَا كُنتُمْ ۚ وَاللَّهُ بِمَا تَعْمَلُونَ بَصِيرٌ
4਼ ਉਹੀ ਹੈ ਜਿਸ ਨੇ ਅਕਾਸ਼ਾਂ ਤੇ ਧਰਤੀ ਨੂੰ ਛੇ ਦਿਨਾਂ ਵਿਚ ਸਾਜਿਆ, ਫੇਰ ਅਰਸ਼ (ਰਾਜ ਸਿੰਘਾਸਨ) ਉੱਤੇ ਜਾ ਬੈਠਿਆ। ਉਹ ਜਾਣਦਾ ਹੈ, ਜੋ ਚੀਜ਼ ਧਰਤੀ ਵਿਚ ਜਾਂਦੀ ਹੈ ਅਤੇ ਜੋ ਇਸ ਵਿੱਚੋਂ ਨਿੱਕਲਦੀ ਹੈ ਅਤੇ ਜੋ ਚੀਜ਼ ਅਕਾਸ਼ ਵਿੱਚੋਂ ਉੱਤਰਦੀ ਹੈ ਤੇ ਜੋ ਉਸ ਵਿਚ ਚੜ੍ਹਦੀ ਹੈ। ਤੁਸੀਂ ਜਿੱਥੇ ਵੀ ਹੁੰਦੇ ਹੋ ਉਹ ਤੁਹਾਡੇ ਅੰਗ-ਸੰਗ ਹੁੰਦਾ ਹੈ। ਤੁਸੀਂ ਜੋ ਵੀ ਕਰਦੇ ਹੋ ਅੱਲਾਹ ਉਸ ਨੂੰ ਚੰਗੀ ਤਰ੍ਹਾਂ ਵੇਖਦਾ ਹੈ।
5لَّهُ مُلْكُ السَّمَاوَاتِ وَالْأَرْضِ ۚ وَإِلَى اللَّهِ تُرْجَعُ الْأُمُورُ
5਼ ਅੱਲਾਹ ਲਈ ਹੀ ਅਕਾਸ਼ ਅਤੇ ਧਰਤੀ ਦੀ ਪਾਤਸ਼ਾਹੀ ਹੈ ਅਤੇ ਸਾਰੇ ਮਾਮਲੇ (ਨਿਬੇੜਣ ਲਈ) ਉਸੇ ਵੱਲ ਪਰਤਾਏ ਜਾਂਦੇ ਹਨ।
ਅਲ-ਹਦੀਦਕੁਰਾਨ ਸੂਚੀ
29ਆਇਤ
MedinanRevelation
3ਆਇਤ

ਅਨੁਵਾਦ — ਅਲ-ਹਦੀਦ 3

ਸੂਰਾ ਅਲ-ਹਦੀਦ ਆਇਤ 3 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 3਼ ਉਹੀਓ (ਸ੍ਰਿਸ਼ਟੀ ਦਾ) ਆਰੰਭ ਹੈ ਅਤੇ ਉਹੀਓ ਅੰਤ ਹੈ।…

ਸੂਰਾ ਆਇਤ 3/29 — ਸੂਰਾ ਅਲ-ਹਦੀਦ الحديد (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹਦੀਦ ਸੁਣੋ, ਸੂਰਾ ਅਲ-ਹਦੀਦ ਅਨੁਵਾਦ, ਸੂਰਾ ਅਲ-ਹਦੀਦ mp3, ਸੂਰਾ ਅਲ-ਹਦੀਦ pdf. ਆਇਤ 1–5. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers