ਅਲ-ਹਦੀਦ · 4/29
ਅਨੁਵਾਦ ਉਚਾਰਨ — ਸੂਰਾ ਅਲ-ਹਦੀਦ
هُوَ الَّذِي خَلَقَ السَّمَاوَاتِ وَالْأَرْضَ فِي سِتَّةِ أَيَّامٍ ثُمَّ اسْتَوَىٰ عَلَى الْعَرْشِ ۚ يَعْلَمُ مَا يَلِجُ فِي الْأَرْضِ وَمَا يَخْرُجُ مِنْهَا وَمَا يَنزِلُ مِنَ السَّمَاءِ وَمَا يَعْرُجُ فِيهَا ۖ وَهُوَ مَعَكُمْ أَيْنَ مَا كُنتُمْ ۚ وَاللَّهُ بِمَا تَعْمَلُونَ بَصِيرٌ ۝٤
Huwal lazee khalaqas samaawaati wal arda fee sittati ayyaamin summas tawaa `alal `Arsh; ya`lamu maa yaliju filardi wa maa yakhruju minhaa wa maa yanzilu minas samaaa`i wa maa ya`ruju feeha wa Huwa ma`akum ayna maa kuntum; wallaahu bimaa ta`maloona Baseer
📖 ਪੰਜਾਬੀ ਵਿੱਚ
4਼ ਉਹੀ ਹੈ ਜਿਸ ਨੇ ਅਕਾਸ਼ਾਂ ਤੇ ਧਰਤੀ ਨੂੰ ਛੇ ਦਿਨਾਂ ਵਿਚ ਸਾਜਿਆ, ਫੇਰ ਅਰਸ਼ (ਰਾਜ ਸਿੰਘਾਸਨ) ਉੱਤੇ ਜਾ ਬੈਠਿਆ। ਉਹ ਜਾਣਦਾ ਹੈ, ਜੋ ਚੀਜ਼ ਧਰਤੀ ਵਿਚ ਜਾਂਦੀ ਹੈ ਅਤੇ ਜੋ ਇਸ ਵਿੱਚੋਂ ਨਿੱਕਲਦੀ ਹੈ ਅਤੇ ਜੋ ਚੀਜ਼ ਅਕਾਸ਼ ਵਿੱਚੋਂ ਉੱਤਰਦੀ ਹੈ ਤੇ ਜੋ ਉਸ ਵਿਚ ਚੜ੍ਹਦੀ ਹੈ। ਤੁਸੀਂ ਜਿੱਥੇ ਵੀ ਹੁੰਦੇ ਹੋ ਉਹ ਤੁਹਾਡੇ ਅੰਗ-ਸੰਗ ਹੁੰਦਾ ਹੈ। ਤੁਸੀਂ ਜੋ ਵੀ ਕਰਦੇ ਹੋ ਅੱਲਾਹ ਉਸ ਨੂੰ ਚੰਗੀ ਤਰ੍ਹਾਂ ਵੇਖਦਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 2-6 — ਸੂਰਾ ਅਲ-ਹਦੀਦ

2لَهُ مُلْكُ السَّمَاوَاتِ وَالْأَرْضِ ۖ يُحْيِي وَيُمِيتُ ۖ وَهُوَ عَلَىٰ كُلِّ شَيْءٍ قَدِيرٌ
2਼ ਅਕਾਸ਼ਾਂ ਤੇ ਧਰਤੀ ਦਾ ਪਾਤਸ਼ਾਹੀ ਉਸੇ ਲਈ ਹੈ, ਉਹੀਓ ਜਿਊਂਦਾ ਕਰਦਾ ਹੈ, ਉਹੀਓ ਮੌਤ ਦਿੰਦਾ ਹੈ ਅਤੇ ਉਹੀਓ ਹਰ ਕੰਮ ਕਰਨ ਦੀ ਸਮਰਥਾ ਰਖਦਾ ਹੈ।
3هُوَ الْأَوَّلُ وَالْآخِرُ وَالظَّاهِرُ وَالْبَاطِنُ ۖ وَهُوَ بِكُلِّ شَيْءٍ عَلِيمٌ
3਼ ਉਹੀਓ (ਸ੍ਰਿਸ਼ਟੀ ਦਾ) ਆਰੰਭ ਹੈ ਅਤੇ ਉਹੀਓ ਅੰਤ ਹੈ। ਉਹੀਓ ਪ੍ਰਗਟ ਹੈ ਤੇ ਗੁਪਤ ਵੀ ਉਹੀਓ ਹੀ ਹੈ ਅਤੇ ਉਹ ਹਰ ਚੀਜ਼ ਦਾ ਜਾਣਨਹਾਰ ਹੈ।
4هُوَ الَّذِي خَلَقَ السَّمَاوَاتِ وَالْأَرْضَ فِي سِتَّةِ أَيَّامٍ ثُمَّ اسْتَوَىٰ عَلَى الْعَرْشِ ۚ يَعْلَمُ مَا يَلِجُ فِي الْأَرْضِ وَمَا يَخْرُجُ مِنْهَا وَمَا يَنزِلُ مِنَ السَّمَاءِ وَمَا يَعْرُجُ فِيهَا ۖ وَهُوَ مَعَكُمْ أَيْنَ مَا كُنتُمْ ۚ وَاللَّهُ بِمَا تَعْمَلُونَ بَصِيرٌ
4਼ ਉਹੀ ਹੈ ਜਿਸ ਨੇ ਅਕਾਸ਼ਾਂ ਤੇ ਧਰਤੀ ਨੂੰ ਛੇ ਦਿਨਾਂ ਵਿਚ ਸਾਜਿਆ, ਫੇਰ ਅਰਸ਼ (ਰਾਜ ਸਿੰਘਾਸਨ) ਉੱਤੇ ਜਾ ਬੈਠਿਆ। ਉਹ ਜਾਣਦਾ ਹੈ, ਜੋ ਚੀਜ਼ ਧਰਤੀ ਵਿਚ ਜਾਂਦੀ ਹੈ ਅਤੇ ਜੋ ਇਸ ਵਿੱਚੋਂ ਨਿੱਕਲਦੀ ਹੈ ਅਤੇ ਜੋ ਚੀਜ਼ ਅਕਾਸ਼ ਵਿੱਚੋਂ ਉੱਤਰਦੀ ਹੈ ਤੇ ਜੋ ਉਸ ਵਿਚ ਚੜ੍ਹਦੀ ਹੈ। ਤੁਸੀਂ ਜਿੱਥੇ ਵੀ ਹੁੰਦੇ ਹੋ ਉਹ ਤੁਹਾਡੇ ਅੰਗ-ਸੰਗ ਹੁੰਦਾ ਹੈ। ਤੁਸੀਂ ਜੋ ਵੀ ਕਰਦੇ ਹੋ ਅੱਲਾਹ ਉਸ ਨੂੰ ਚੰਗੀ ਤਰ੍ਹਾਂ ਵੇਖਦਾ ਹੈ।
5لَّهُ مُلْكُ السَّمَاوَاتِ وَالْأَرْضِ ۚ وَإِلَى اللَّهِ تُرْجَعُ الْأُمُورُ
5਼ ਅੱਲਾਹ ਲਈ ਹੀ ਅਕਾਸ਼ ਅਤੇ ਧਰਤੀ ਦੀ ਪਾਤਸ਼ਾਹੀ ਹੈ ਅਤੇ ਸਾਰੇ ਮਾਮਲੇ (ਨਿਬੇੜਣ ਲਈ) ਉਸੇ ਵੱਲ ਪਰਤਾਏ ਜਾਂਦੇ ਹਨ।
6يُولِجُ اللَّيْلَ فِي النَّهَارِ وَيُولِجُ النَّهَارَ فِي اللَّيْلِ ۚ وَهُوَ عَلِيمٌ بِذَاتِ الصُّدُورِ
6਼ ਉਹੀਓ ਰਾਤ ਨੂੰ ਦਿਨ ਵਿਚ ਅਤੇ ਦਿਨ ਨੂੰ ਰਾਤ ਵਿਚ ਦਾਖ਼ਲ ਕਰਦਾ ਹੈ। ਉਹ ਦਿਲਾਂ ਦੇ ਭੇਤਾਂ ਨੂੰ ਵੀ ਜਾਣਦਾ ਹੈ।
ਅਲ-ਹਦੀਦਕੁਰਾਨ ਸੂਚੀ
29ਆਇਤ
MedinanRevelation
4ਆਇਤ

ਅਨੁਵਾਦ — ਅਲ-ਹਦੀਦ 4

ਸੂਰਾ ਅਲ-ਹਦੀਦ ਆਇਤ 4 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 4਼ ਉਹੀ ਹੈ ਜਿਸ ਨੇ ਅਕਾਸ਼ਾਂ ਤੇ ਧਰਤੀ ਨੂੰ ਛੇ…

ਸੂਰਾ ਆਇਤ 4/29 — ਸੂਰਾ ਅਲ-ਹਦੀਦ الحديد (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹਦੀਦ ਸੁਣੋ, ਸੂਰਾ ਅਲ-ਹਦੀਦ ਅਨੁਵਾਦ, ਸੂਰਾ ਅਲ-ਹਦੀਦ mp3, ਸੂਰਾ ਅਲ-ਹਦੀਦ pdf. ਆਇਤ 2–6. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers