ਅਲ-ਹਦੀਦ · 6/29
ਅਨੁਵਾਦ ਉਚਾਰਨ — ਸੂਰਾ ਅਲ-ਹਦੀਦ
يُولِجُ اللَّيْلَ فِي النَّهَارِ وَيُولِجُ النَّهَارَ فِي اللَّيْلِ ۚ وَهُوَ عَلِيمٌ بِذَاتِ الصُّدُورِ ۝٦
Yoolijul laila fin nahaari wa yoolijun nahaara fil lail; wa Huwa `Aleemum bizaatis sudoor
📖 ਪੰਜਾਬੀ ਵਿੱਚ
6਼ ਉਹੀਓ ਰਾਤ ਨੂੰ ਦਿਨ ਵਿਚ ਅਤੇ ਦਿਨ ਨੂੰ ਰਾਤ ਵਿਚ ਦਾਖ਼ਲ ਕਰਦਾ ਹੈ। ਉਹ ਦਿਲਾਂ ਦੇ ਭੇਤਾਂ ਨੂੰ ਵੀ ਜਾਣਦਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 4-8 — ਸੂਰਾ ਅਲ-ਹਦੀਦ

4هُوَ الَّذِي خَلَقَ السَّمَاوَاتِ وَالْأَرْضَ فِي سِتَّةِ أَيَّامٍ ثُمَّ اسْتَوَىٰ عَلَى الْعَرْشِ ۚ يَعْلَمُ مَا يَلِجُ فِي الْأَرْضِ وَمَا يَخْرُجُ مِنْهَا وَمَا يَنزِلُ مِنَ السَّمَاءِ وَمَا يَعْرُجُ فِيهَا ۖ وَهُوَ مَعَكُمْ أَيْنَ مَا كُنتُمْ ۚ وَاللَّهُ بِمَا تَعْمَلُونَ بَصِيرٌ
4਼ ਉਹੀ ਹੈ ਜਿਸ ਨੇ ਅਕਾਸ਼ਾਂ ਤੇ ਧਰਤੀ ਨੂੰ ਛੇ ਦਿਨਾਂ ਵਿਚ ਸਾਜਿਆ, ਫੇਰ ਅਰਸ਼ (ਰਾਜ ਸਿੰਘਾਸਨ) ਉੱਤੇ ਜਾ ਬੈਠਿਆ। ਉਹ ਜਾਣਦਾ ਹੈ, ਜੋ ਚੀਜ਼ ਧਰਤੀ ਵਿਚ ਜਾਂਦੀ ਹੈ ਅਤੇ ਜੋ ਇਸ ਵਿੱਚੋਂ ਨਿੱਕਲਦੀ ਹੈ ਅਤੇ ਜੋ ਚੀਜ਼ ਅਕਾਸ਼ ਵਿੱਚੋਂ ਉੱਤਰਦੀ ਹੈ ਤੇ ਜੋ ਉਸ ਵਿਚ ਚੜ੍ਹਦੀ ਹੈ। ਤੁਸੀਂ ਜਿੱਥੇ ਵੀ ਹੁੰਦੇ ਹੋ ਉਹ ਤੁਹਾਡੇ ਅੰਗ-ਸੰਗ ਹੁੰਦਾ ਹੈ। ਤੁਸੀਂ ਜੋ ਵੀ ਕਰਦੇ ਹੋ ਅੱਲਾਹ ਉਸ ਨੂੰ ਚੰਗੀ ਤਰ੍ਹਾਂ ਵੇਖਦਾ ਹੈ।
5لَّهُ مُلْكُ السَّمَاوَاتِ وَالْأَرْضِ ۚ وَإِلَى اللَّهِ تُرْجَعُ الْأُمُورُ
5਼ ਅੱਲਾਹ ਲਈ ਹੀ ਅਕਾਸ਼ ਅਤੇ ਧਰਤੀ ਦੀ ਪਾਤਸ਼ਾਹੀ ਹੈ ਅਤੇ ਸਾਰੇ ਮਾਮਲੇ (ਨਿਬੇੜਣ ਲਈ) ਉਸੇ ਵੱਲ ਪਰਤਾਏ ਜਾਂਦੇ ਹਨ।
6يُولِجُ اللَّيْلَ فِي النَّهَارِ وَيُولِجُ النَّهَارَ فِي اللَّيْلِ ۚ وَهُوَ عَلِيمٌ بِذَاتِ الصُّدُورِ
6਼ ਉਹੀਓ ਰਾਤ ਨੂੰ ਦਿਨ ਵਿਚ ਅਤੇ ਦਿਨ ਨੂੰ ਰਾਤ ਵਿਚ ਦਾਖ਼ਲ ਕਰਦਾ ਹੈ। ਉਹ ਦਿਲਾਂ ਦੇ ਭੇਤਾਂ ਨੂੰ ਵੀ ਜਾਣਦਾ ਹੈ।
7آمِنُوا بِاللَّهِ وَرَسُولِهِ وَأَنفِقُوا مِمَّا جَعَلَكُم مُّسْتَخْلَفِينَ فِيهِ ۖ فَالَّذِينَ آمَنُوا مِنكُمْ وَأَنفَقُوا لَهُمْ أَجْرٌ كَبِيرٌ
7਼ (ਹੇ ਲੋਕੋ) ਅੱਲਾਹ ਅਤੇ ਉਸ ਦੇ ਰਸੂਲ ’ਤੇ ਈਮਾਨ ਲੈ ਆਓ ਅਤੇ ਉਸ ਮਾਲ ਵਿੱਚੋਂ ਖ਼ਰਚ ਕਰੋ ਜਿਸ ਦਾ ਉਸ (ਅੱਲਾਹ) ਨੇ ਤੁਹਾਨੂੰ ਜਾਨਸ਼ੀਨ ਬਣਾਇਆ ਹੈ। ਤੁਹਾਡੇ ਵਿੱਚੋਂ ਜੋ ਲੋਕ ਈਮਾਨ ਲਿਆਏ ਅਤੇ ਉਹਨਾਂ ਨੇ (ਅੱਲਾਹ ਦੀ ਰਾਹ ਵਿਚ) ਖ਼ਰਚ ਕੀਤਾ ਉਹਨਾਂ ਲਈ ਵੱਡਾ ਬਦਲਾ ਹੈ।
8وَمَا لَكُمْ لَا تُؤْمِنُونَ بِاللَّهِ ۙ وَالرَّسُولُ يَدْعُوكُمْ لِتُؤْمِنُوا بِرَبِّكُمْ وَقَدْ أَخَذَ مِيثَاقَكُمْ إِن كُنتُم مُّؤْمِنِينَ
8਼ ਤੁਹਾਨੂੰ ਕੀ ਹੋ ਗਿਆ ਕਿ ਤੁਸੀਂ ਅੱਲਾਹ ਉੱਤੇ ਈਮਾਨ ਨਹੀਂ ਲਿਆਉਂਦੇ? ਜਦੋਂ ਕਿ ਰਸੂਲ ਤੁਹਾਨੂੰ ਸੱਦਾ ਦੇ ਰਿਹਾ ਹੈ ਕਿ ਤੁਸੀਂ ਆਪਣੇ ਪਾਲਣਹਾਰ ’ਤੇ ਈਮਾਨ ਲੈ ਆਓ ਜਦ ਕਿ ਉਹ ਤੁਹਾਥੋਂ (ਪਹਿਲਾਂ ਹੀ) ਪੱਕਾ ਵਚਨ ਲੈ ਚੁੱਕਿਆ ਹੈ, ਜੇ ਤੁਸੀਂ ਈਮਾਨਦਾਰ ਹੋ। (ਤਾਂ ਮੰਨ ਲਓ)
ਅਲ-ਹਦੀਦਕੁਰਾਨ ਸੂਚੀ
29ਆਇਤ
MedinanRevelation
6ਆਇਤ

ਅਨੁਵਾਦ — ਅਲ-ਹਦੀਦ 6

ਸੂਰਾ ਅਲ-ਹਦੀਦ ਆਇਤ 6 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 6਼ ਉਹੀਓ ਰਾਤ ਨੂੰ ਦਿਨ ਵਿਚ ਅਤੇ ਦਿਨ ਨੂੰ ਰਾਤ…

ਸੂਰਾ ਆਇਤ 6/29 — ਸੂਰਾ ਅਲ-ਹਦੀਦ الحديد (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹਦੀਦ ਸੁਣੋ, ਸੂਰਾ ਅਲ-ਹਦੀਦ ਅਨੁਵਾਦ, ਸੂਰਾ ਅਲ-ਹਦੀਦ mp3, ਸੂਰਾ ਅਲ-ਹਦੀਦ pdf. ਆਇਤ 4–8. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers