ਅਲ-ਹਦੀਦ · 7/29
ਅਨੁਵਾਦ ਉਚਾਰਨ — ਸੂਰਾ ਅਲ-ਹਦੀਦ
آمِنُوا بِاللَّهِ وَرَسُولِهِ وَأَنفِقُوا مِمَّا جَعَلَكُم مُّسْتَخْلَفِينَ فِيهِ ۖ فَالَّذِينَ آمَنُوا مِنكُمْ وَأَنفَقُوا لَهُمْ أَجْرٌ كَبِيرٌ ۝٧
Aaaminoo billaahi wa Rasoolihee wa anfiqoo mimmaa ja`alakum mustakh lafeena feehi fallazeena aamanoo minkum wa anfaqoo lahum ajrun kabeer
📖 ਪੰਜਾਬੀ ਵਿੱਚ
7਼ (ਹੇ ਲੋਕੋ) ਅੱਲਾਹ ਅਤੇ ਉਸ ਦੇ ਰਸੂਲ ’ਤੇ ਈਮਾਨ ਲੈ ਆਓ ਅਤੇ ਉਸ ਮਾਲ ਵਿੱਚੋਂ ਖ਼ਰਚ ਕਰੋ ਜਿਸ ਦਾ ਉਸ (ਅੱਲਾਹ) ਨੇ ਤੁਹਾਨੂੰ ਜਾਨਸ਼ੀਨ ਬਣਾਇਆ ਹੈ। ਤੁਹਾਡੇ ਵਿੱਚੋਂ ਜੋ ਲੋਕ ਈਮਾਨ ਲਿਆਏ ਅਤੇ ਉਹਨਾਂ ਨੇ (ਅੱਲਾਹ ਦੀ ਰਾਹ ਵਿਚ) ਖ਼ਰਚ ਕੀਤਾ ਉਹਨਾਂ ਲਈ ਵੱਡਾ ਬਦਲਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 5-9 — ਸੂਰਾ ਅਲ-ਹਦੀਦ

5لَّهُ مُلْكُ السَّمَاوَاتِ وَالْأَرْضِ ۚ وَإِلَى اللَّهِ تُرْجَعُ الْأُمُورُ
5਼ ਅੱਲਾਹ ਲਈ ਹੀ ਅਕਾਸ਼ ਅਤੇ ਧਰਤੀ ਦੀ ਪਾਤਸ਼ਾਹੀ ਹੈ ਅਤੇ ਸਾਰੇ ਮਾਮਲੇ (ਨਿਬੇੜਣ ਲਈ) ਉਸੇ ਵੱਲ ਪਰਤਾਏ ਜਾਂਦੇ ਹਨ।
6يُولِجُ اللَّيْلَ فِي النَّهَارِ وَيُولِجُ النَّهَارَ فِي اللَّيْلِ ۚ وَهُوَ عَلِيمٌ بِذَاتِ الصُّدُورِ
6਼ ਉਹੀਓ ਰਾਤ ਨੂੰ ਦਿਨ ਵਿਚ ਅਤੇ ਦਿਨ ਨੂੰ ਰਾਤ ਵਿਚ ਦਾਖ਼ਲ ਕਰਦਾ ਹੈ। ਉਹ ਦਿਲਾਂ ਦੇ ਭੇਤਾਂ ਨੂੰ ਵੀ ਜਾਣਦਾ ਹੈ।
7آمِنُوا بِاللَّهِ وَرَسُولِهِ وَأَنفِقُوا مِمَّا جَعَلَكُم مُّسْتَخْلَفِينَ فِيهِ ۖ فَالَّذِينَ آمَنُوا مِنكُمْ وَأَنفَقُوا لَهُمْ أَجْرٌ كَبِيرٌ
7਼ (ਹੇ ਲੋਕੋ) ਅੱਲਾਹ ਅਤੇ ਉਸ ਦੇ ਰਸੂਲ ’ਤੇ ਈਮਾਨ ਲੈ ਆਓ ਅਤੇ ਉਸ ਮਾਲ ਵਿੱਚੋਂ ਖ਼ਰਚ ਕਰੋ ਜਿਸ ਦਾ ਉਸ (ਅੱਲਾਹ) ਨੇ ਤੁਹਾਨੂੰ ਜਾਨਸ਼ੀਨ ਬਣਾਇਆ ਹੈ। ਤੁਹਾਡੇ ਵਿੱਚੋਂ ਜੋ ਲੋਕ ਈਮਾਨ ਲਿਆਏ ਅਤੇ ਉਹਨਾਂ ਨੇ (ਅੱਲਾਹ ਦੀ ਰਾਹ ਵਿਚ) ਖ਼ਰਚ ਕੀਤਾ ਉਹਨਾਂ ਲਈ ਵੱਡਾ ਬਦਲਾ ਹੈ।
8وَمَا لَكُمْ لَا تُؤْمِنُونَ بِاللَّهِ ۙ وَالرَّسُولُ يَدْعُوكُمْ لِتُؤْمِنُوا بِرَبِّكُمْ وَقَدْ أَخَذَ مِيثَاقَكُمْ إِن كُنتُم مُّؤْمِنِينَ
8਼ ਤੁਹਾਨੂੰ ਕੀ ਹੋ ਗਿਆ ਕਿ ਤੁਸੀਂ ਅੱਲਾਹ ਉੱਤੇ ਈਮਾਨ ਨਹੀਂ ਲਿਆਉਂਦੇ? ਜਦੋਂ ਕਿ ਰਸੂਲ ਤੁਹਾਨੂੰ ਸੱਦਾ ਦੇ ਰਿਹਾ ਹੈ ਕਿ ਤੁਸੀਂ ਆਪਣੇ ਪਾਲਣਹਾਰ ’ਤੇ ਈਮਾਨ ਲੈ ਆਓ ਜਦ ਕਿ ਉਹ ਤੁਹਾਥੋਂ (ਪਹਿਲਾਂ ਹੀ) ਪੱਕਾ ਵਚਨ ਲੈ ਚੁੱਕਿਆ ਹੈ, ਜੇ ਤੁਸੀਂ ਈਮਾਨਦਾਰ ਹੋ। (ਤਾਂ ਮੰਨ ਲਓ)
9هُوَ الَّذِي يُنَزِّلُ عَلَىٰ عَبْدِهِ آيَاتٍ بَيِّنَاتٍ لِّيُخْرِجَكُم مِّنَ الظُّلُمَاتِ إِلَى النُّورِ ۚ وَإِنَّ اللَّهَ بِكُمْ لَرَءُوفٌ رَّحِيمٌ
9਼ ਉਹੀ ਤਾਂ ਹੈ ਜਿਹੜਾ ਆਪਣੇ ਬੰਦੇ (ਮੁਹੰਮਦ ਸ:) ਉੱਤੇ ਸਪਸ਼ਟ ਆਇਤਾਂ (ਆਦੇਸ਼) ਉਤਾਰਦਾ ਹੈ ਤਾਂ ਜੋ ਉਹ (ਰਸੂਲ) ਤੁਹਾਨੂੰ ਹਨੇਰ੍ਹਿਆਂ ਤੋਂ ਉਜਾਲੇ ਵੱਲ ਕੱਢ ਲਿਆਵੇ। ਬੇਸ਼ੱਕ ਅੱਲਾਹ ਤੁਹਾਡੇ ’ਤੇ ਅਤਿਅੰਤ ਮਿਹਰਬਾਨ ਤੇ ਰਹਿਮ ਕਰਨ ਵਾਲਾ ਹੈ।
ਅਲ-ਹਦੀਦਕੁਰਾਨ ਸੂਚੀ
29ਆਇਤ
MedinanRevelation
7ਆਇਤ

ਅਨੁਵਾਦ — ਅਲ-ਹਦੀਦ 7

ਸੂਰਾ ਅਲ-ਹਦੀਦ ਆਇਤ 7 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 7਼ (ਹੇ ਲੋਕੋ) ਅੱਲਾਹ ਅਤੇ ਉਸ ਦੇ ਰਸੂਲ ’ਤੇ ਈਮਾਨ…

ਸੂਰਾ ਆਇਤ 7/29 — ਸੂਰਾ ਅਲ-ਹਦੀਦ الحديد (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹਦੀਦ ਸੁਣੋ, ਸੂਰਾ ਅਲ-ਹਦੀਦ ਅਨੁਵਾਦ, ਸੂਰਾ ਅਲ-ਹਦੀਦ mp3, ਸੂਰਾ ਅਲ-ਹਦੀਦ pdf. ਆਇਤ 5–9. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers