ਅਲ-ਮੁਜਾਦਿਲਾ · 13/22
ਅਨੁਵਾਦ ਉਚਾਰਨ — ਸੂਰਾ ਅਲ-ਮੁਜਾਦਿਲਾ
أَأَشْفَقْتُمْ أَن تُقَدِّمُوا بَيْنَ يَدَيْ نَجْوَاكُمْ صَدَقَاتٍ ۚ فَإِذْ لَمْ تَفْعَلُوا وَتَابَ اللَّهُ عَلَيْكُمْ فَأَقِيمُوا الصَّلَاةَ وَآتُوا الزَّكَاةَ وَأَطِيعُوا اللَّهَ وَرَسُولَهُ ۚ وَاللَّهُ خَبِيرٌ بِمَا تَعْمَلُونَ ۝١٣
A-ashfaqtum an tuqaddimoo baina yadai najwaakum sadaqaat; fa-iz lam taf`aloo wa taabal laahu `alaikum fa aqeemus Salaata wa aatuz Zakaata wa atee`ul laaha wa rasoolah; wallaahu khabeerum bimaa ta`maloon
📖 ਪੰਜਾਬੀ ਵਿੱਚ
13਼ ਕੀ ਤੁਸੀਂ ਇਸ ਗੱਲੋਂ ਡਰ ਗਏ ਕਿ ਗੁਪਤ ਵਾਰਤਾ ਤੋਂ ਪਹਿਲਾਂ ਤੁਹਾਨੂੰ ਪੁੰਨ-ਦਾਨ ਕਰਨਾ ਪਵੇਗਾ ? ਚੰਗਾ! ਜੇ ਤੁਸੀਂ ਇੰਜ ਨਹੀਂ ਕੀਤਾ ਤਾਂ ਅੱਲਾਹ ਨੇ ਤੁਹਾਨੂੰ ਇਸ ਤੋਂ ਮੁਆਫ਼ ਕਰ ਦਿੱਤਾ। ਸੋ ਤੁਸੀਂ ਨਮਾਜ਼ ਕਾਇਮ ਕਰੋ ਤੇ ਜ਼ਕਾਤ ਅਦਾ ਕਰੋ ਅਤੇ ਅੱਲਾਹ ਅਤੇ ਉਸ ਦੇ ਰਸੂਲ ਦੀ ਤਾਬੇਦਾਰੀ ਕਰੋ। ਅੱਲਾਹ ਨੂੰ ਸਭ ਪਤਾ ਹੈ ਜੋ ਤੁਸੀਂ ਕਰਦੇ ਹੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 11-15 — ਸੂਰਾ ਅਲ-ਮੁਜਾਦਿਲਾ

11يَا أَيُّهَا الَّذِينَ آمَنُوا إِذَا قِيلَ لَكُمْ تَفَسَّحُوا فِي الْمَجَالِسِ فَافْسَحُوا يَفْسَحِ اللَّهُ لَكُمْ ۖ وَإِذَا قِيلَ انشُزُوا فَانشُزُوا يَرْفَعِ اللَّهُ الَّذِينَ آمَنُوا مِنكُمْ وَالَّذِينَ أُوتُوا الْعِلْمَ دَرَجَاتٍ ۚ وَاللَّهُ بِمَا تَعْمَلُونَ خَبِيرٌ
11਼ ਹੇ ਈਮਾਨ ਵਾਲਿਓ! ਜਦੋਂ ਤੁਹਾਨੂੰ ਆਖਿਆ ਜਾਵੇ ਕਿ ਆਪਣੀਆਂ ਮਜਲਿਸਾਂ (ਸਭਾਵਾਂ) ਵਿਚ ਖੁੱਲ੍ਹ ਪੈਦਾ ਕਰੋ ਤਾਂ ਖੋਲ ਦਿਆ ਕਰੋ, ਅੱਲਾਹ ਤੁਹਾਨੂੰ ਖੁੱਲ੍ਹ ਬਖ਼ਸ਼ੇਗਾ। ਜਦੋਂ ਆਖਿਆ ਜਾਵੇ ਕਿ ਉਠ ਜਾਓ ਤਾਂ ਉਠ ਖੜ੍ਹੇ ਹੋ ਜਾਇਆ ਕਰੋ। ਤੁਹਾਡੇ ਵਿੱਚੋਂ ਜਿਹੜੇ ਈਮਾਨ ਲਿਆਏ ਹਨ ਅਤੇ ਜਿਨ੍ਹਾਂ ਨੂੰਗਿਆਨ ਬਖ਼ਸ਼ਿਆ ਗਿਆ ਹੈ ਅੱਲਾਹ ਉਹਨਾਂ ਦੇ ਦਰਜਿਆਂ ਨੂੰ ਉੱਚਾ ਕਰੇਗਾ, ਅੱਲਾਹ ਨੂੰ ਸਭ ਖ਼ਬਰ ਹੈ ਜੋ ਵੀ ਤੁਸੀਂ ਕਰਦੇ ਹੋ।
12يَا أَيُّهَا الَّذِينَ آمَنُوا إِذَا نَاجَيْتُمُ الرَّسُولَ فَقَدِّمُوا بَيْنَ يَدَيْ نَجْوَاكُمْ صَدَقَةً ۚ ذَٰلِكَ خَيْرٌ لَّكُمْ وَأَطْهَرُ ۚ فَإِن لَّمْ تَجِدُوا فَإِنَّ اللَّهَ غَفُورٌ رَّحِيمٌ
12਼ ਹੇ ਈਮਾਨ ਵਾਲਿਓ! ਜਦੋਂ ਤੁਸੀਂ ਰਸੂਲ ਨਾਲ ਗੁਪਤ ਵਾਰਤਾ ਕਰੋ ਤਾਂ ਆਪਣੀ ਵਾਰਤਾਲਾਪ ਤੋਂ ਪਹਿਲਾਂ ਕੁੱਝ ਸਦਕਾ (ਦਾਨ) ਕਰ ਦਿਆ ਕਰੋ। ਇਹ ਤੁਹਾਡੇ ਲਈ ਚੰਗੇਰਾ ਹੈ ਤੇ ਪਵਿੱਤਰਤਾ ਵਿਚ ਵੀ ਵੱਧ ਹੈ। ਜੇ ਤੁਹਾਡੇ ਵਿਚ (ਪੁੰਨ-ਦਾਨ ਕਰਨ ਦੀ) ਸਮਰਥਾ ਨਹੀਂ ਹੈ (ਤਾਂ ਕੋਈ ਗੱਲ ਨਹੀਂ) ਬੇਸ਼ੱਕ ਅੱਲਾਹ ਵੱਡਾ ਬਖ਼ਸ਼ਣਹਾਰ ਅਤੇ ਮਿਹਰਬਾਨ ਹੈ।
13أَأَشْفَقْتُمْ أَن تُقَدِّمُوا بَيْنَ يَدَيْ نَجْوَاكُمْ صَدَقَاتٍ ۚ فَإِذْ لَمْ تَفْعَلُوا وَتَابَ اللَّهُ عَلَيْكُمْ فَأَقِيمُوا الصَّلَاةَ وَآتُوا الزَّكَاةَ وَأَطِيعُوا اللَّهَ وَرَسُولَهُ ۚ وَاللَّهُ خَبِيرٌ بِمَا تَعْمَلُونَ
13਼ ਕੀ ਤੁਸੀਂ ਇਸ ਗੱਲੋਂ ਡਰ ਗਏ ਕਿ ਗੁਪਤ ਵਾਰਤਾ ਤੋਂ ਪਹਿਲਾਂ ਤੁਹਾਨੂੰ ਪੁੰਨ-ਦਾਨ ਕਰਨਾ ਪਵੇਗਾ ? ਚੰਗਾ! ਜੇ ਤੁਸੀਂ ਇੰਜ ਨਹੀਂ ਕੀਤਾ ਤਾਂ ਅੱਲਾਹ ਨੇ ਤੁਹਾਨੂੰ ਇਸ ਤੋਂ ਮੁਆਫ਼ ਕਰ ਦਿੱਤਾ। ਸੋ ਤੁਸੀਂ ਨਮਾਜ਼ ਕਾਇਮ ਕਰੋ ਤੇ ਜ਼ਕਾਤ ਅਦਾ ਕਰੋ ਅਤੇ ਅੱਲਾਹ ਅਤੇ ਉਸ ਦੇ ਰਸੂਲ ਦੀ ਤਾਬੇਦਾਰੀ ਕਰੋ। ਅੱਲਾਹ ਨੂੰ ਸਭ ਪਤਾ ਹੈ ਜੋ ਤੁਸੀਂ ਕਰਦੇ ਹੋ।
14۞ أَلَمْ تَرَ إِلَى الَّذِينَ تَوَلَّوْا قَوْمًا غَضِبَ اللَّهُ عَلَيْهِم مَّا هُم مِّنكُمْ وَلَا مِنْهُمْ وَيَحْلِفُونَ عَلَى الْكَذِبِ وَهُمْ يَعْلَمُونَ
14਼ ਕੀ ਤੁਸੀਂ ਉਹਨਾਂ (ਮੁਨਾਫ਼ਿਕ) ਲੋਕਾਂ ਨੂੰ ਨਹੀਂ ਵੇਖਿਆ ਕਿ ਜਿਨ੍ਹਾਂ ਨੇ ਉਸ ਕੌਮ (ਯਹੂਦੀਆਂ) ਨਾਲ ਮਿੱਤਰਤਾ ਕੀਤੀ ਜਿਨ੍ਹਾਂ ਉੱਤੇ ਅੱਲਾਹ ਦੀ ਕਰੋਪੀ ਹੋਈ ਸੀ ?ਨਾ ਉਹ ਤੁਹਾਡੇ ਵਿੱਚੋਂ ਹਨ ਅਤੇ ਨਾ ਹੀ ਉਹਨਾਂ (ਕਾਫ਼ਿਰਾਂ) ਵਿੱਚੋਂ ਹਨ, ਉਹ ਝੂਠੀਆਂ ਕਸਮਾਂ ਖਾਂਦੇ ਹਨ ਹਾਲਾਂ ਕਿ ਉਹ ਸਭ ਜਾਣਦੇ ਹਨ।
15أَعَدَّ اللَّهُ لَهُمْ عَذَابًا شَدِيدًا ۖ إِنَّهُمْ سَاءَ مَا كَانُوا يَعْمَلُونَ
15਼ ਕਿ ਅੱਲਾਹ ਨੇ ਉਹਨਾਂ ਲਈ ਕਰੜਾ ਅਜ਼ਾਬ ਤਿਆਰ ਕਰ ਛੱਡਿਆ ਹੈ, ਬਹੁਤ ਹੀ ਭੈੜੀਆਂ ਕਰਤੂਤਾਂ ਹਨ ਜਿਹੜੀਆਂ ਉਹ ਕਰਦੇ ਹਨ।
ਅਲ-ਮੁਜਾਦਿਲਾਕੁਰਾਨ ਸੂਚੀ
22ਆਇਤ
MedinanRevelation
13ਆਇਤ

ਅਨੁਵਾਦ — ਅਲ-ਮੁਜਾਦਿਲਾ 13

ਸੂਰਾ ਅਲ-ਮੁਜਾਦਿਲਾ ਆਇਤ 13 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 13਼ ਕੀ ਤੁਸੀਂ ਇਸ ਗੱਲੋਂ ਡਰ ਗਏ ਕਿ ਗੁਪਤ ਵਾਰਤਾ…

ਸੂਰਾ ਆਇਤ 13/22 — ਸੂਰਾ ਅਲ-ਮੁਜਾਦਿਲਾ المجادلة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਜਾਦਿਲਾ ਸੁਣੋ, ਸੂਰਾ ਅਲ-ਮੁਜਾਦਿਲਾ ਅਨੁਵਾਦ, ਸੂਰਾ ਅਲ-ਮੁਜਾਦਿਲਾ mp3, ਸੂਰਾ ਅਲ-ਮੁਜਾਦਿਲਾ pdf. ਆਇਤ 11–15. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers