ਅਲ-ਮੁਜਾਦਿਲਾ · 15/22
ਅਨੁਵਾਦ ਉਚਾਰਨ — ਸੂਰਾ ਅਲ-ਮੁਜਾਦਿਲਾ
أَعَدَّ اللَّهُ لَهُمْ عَذَابًا شَدِيدًا ۖ إِنَّهُمْ سَاءَ مَا كَانُوا يَعْمَلُونَ ۝١٥
A`addal laahu lahum `azaaban shadeedan innahum saaa`a maa kaanoo ya`maloon
📖 ਪੰਜਾਬੀ ਵਿੱਚ
15਼ ਕਿ ਅੱਲਾਹ ਨੇ ਉਹਨਾਂ ਲਈ ਕਰੜਾ ਅਜ਼ਾਬ ਤਿਆਰ ਕਰ ਛੱਡਿਆ ਹੈ, ਬਹੁਤ ਹੀ ਭੈੜੀਆਂ ਕਰਤੂਤਾਂ ਹਨ ਜਿਹੜੀਆਂ ਉਹ ਕਰਦੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 13-17 — ਸੂਰਾ ਅਲ-ਮੁਜਾਦਿਲਾ

13أَأَشْفَقْتُمْ أَن تُقَدِّمُوا بَيْنَ يَدَيْ نَجْوَاكُمْ صَدَقَاتٍ ۚ فَإِذْ لَمْ تَفْعَلُوا وَتَابَ اللَّهُ عَلَيْكُمْ فَأَقِيمُوا الصَّلَاةَ وَآتُوا الزَّكَاةَ وَأَطِيعُوا اللَّهَ وَرَسُولَهُ ۚ وَاللَّهُ خَبِيرٌ بِمَا تَعْمَلُونَ
13਼ ਕੀ ਤੁਸੀਂ ਇਸ ਗੱਲੋਂ ਡਰ ਗਏ ਕਿ ਗੁਪਤ ਵਾਰਤਾ ਤੋਂ ਪਹਿਲਾਂ ਤੁਹਾਨੂੰ ਪੁੰਨ-ਦਾਨ ਕਰਨਾ ਪਵੇਗਾ ? ਚੰਗਾ! ਜੇ ਤੁਸੀਂ ਇੰਜ ਨਹੀਂ ਕੀਤਾ ਤਾਂ ਅੱਲਾਹ ਨੇ ਤੁਹਾਨੂੰ ਇਸ ਤੋਂ ਮੁਆਫ਼ ਕਰ ਦਿੱਤਾ। ਸੋ ਤੁਸੀਂ ਨਮਾਜ਼ ਕਾਇਮ ਕਰੋ ਤੇ ਜ਼ਕਾਤ ਅਦਾ ਕਰੋ ਅਤੇ ਅੱਲਾਹ ਅਤੇ ਉਸ ਦੇ ਰਸੂਲ ਦੀ ਤਾਬੇਦਾਰੀ ਕਰੋ। ਅੱਲਾਹ ਨੂੰ ਸਭ ਪਤਾ ਹੈ ਜੋ ਤੁਸੀਂ ਕਰਦੇ ਹੋ।
14۞ أَلَمْ تَرَ إِلَى الَّذِينَ تَوَلَّوْا قَوْمًا غَضِبَ اللَّهُ عَلَيْهِم مَّا هُم مِّنكُمْ وَلَا مِنْهُمْ وَيَحْلِفُونَ عَلَى الْكَذِبِ وَهُمْ يَعْلَمُونَ
14਼ ਕੀ ਤੁਸੀਂ ਉਹਨਾਂ (ਮੁਨਾਫ਼ਿਕ) ਲੋਕਾਂ ਨੂੰ ਨਹੀਂ ਵੇਖਿਆ ਕਿ ਜਿਨ੍ਹਾਂ ਨੇ ਉਸ ਕੌਮ (ਯਹੂਦੀਆਂ) ਨਾਲ ਮਿੱਤਰਤਾ ਕੀਤੀ ਜਿਨ੍ਹਾਂ ਉੱਤੇ ਅੱਲਾਹ ਦੀ ਕਰੋਪੀ ਹੋਈ ਸੀ ?ਨਾ ਉਹ ਤੁਹਾਡੇ ਵਿੱਚੋਂ ਹਨ ਅਤੇ ਨਾ ਹੀ ਉਹਨਾਂ (ਕਾਫ਼ਿਰਾਂ) ਵਿੱਚੋਂ ਹਨ, ਉਹ ਝੂਠੀਆਂ ਕਸਮਾਂ ਖਾਂਦੇ ਹਨ ਹਾਲਾਂ ਕਿ ਉਹ ਸਭ ਜਾਣਦੇ ਹਨ।
15أَعَدَّ اللَّهُ لَهُمْ عَذَابًا شَدِيدًا ۖ إِنَّهُمْ سَاءَ مَا كَانُوا يَعْمَلُونَ
15਼ ਕਿ ਅੱਲਾਹ ਨੇ ਉਹਨਾਂ ਲਈ ਕਰੜਾ ਅਜ਼ਾਬ ਤਿਆਰ ਕਰ ਛੱਡਿਆ ਹੈ, ਬਹੁਤ ਹੀ ਭੈੜੀਆਂ ਕਰਤੂਤਾਂ ਹਨ ਜਿਹੜੀਆਂ ਉਹ ਕਰਦੇ ਹਨ।
16اتَّخَذُوا أَيْمَانَهُمْ جُنَّةً فَصَدُّوا عَن سَبِيلِ اللَّهِ فَلَهُمْ عَذَابٌ مُّهِينٌ
16਼ ਉਹਨਾਂ ਨੇ ਆਪਣੀਆਂ ਕਸਮਾਂ ਨੂੰ ਢਾਲ ਬਣਾ ਛੱਡਿਆ ਹੈ, ਉਹ ਲੋਕਾਂ ਨੂੰ ਅੱਲਾਹ ਦੇ ਰਾਹ ਤੋਂ ਰੋਕਦੇ ਹਨ, ਸੋ ਉਹਨਾਂ ਲਈ ਜ਼ਲੀਲ ਕਰਨ ਵਾਲਾ ਅਜ਼ਾਬ ਹੈ।
17لَّن تُغْنِيَ عَنْهُمْ أَمْوَالُهُمْ وَلَا أَوْلَادُهُم مِّنَ اللَّهِ شَيْئًا ۚ أُولَٰئِكَ أَصْحَابُ النَّارِ ۖ هُمْ فِيهَا خَالِدُونَ
17਼ ਉਹਨਾਂ ਦੀ ਧਨ-ਦੌਲਤ ਤੇ ਉਹਨਾਂ ਦੀ ਸੰਤਾਨ ਉਹਨਾਂ ਨੂੰ ਅੱਲਾਹ ਦੇ ਅਜ਼ਾਬ ਤੋਂ ਬਚਾਉਣ ਲਈ (ਕਿਆਮਤ ਦਿਹਾੜੇ) ਕੁੱਝ ਕੰਮ ਨਹੀਂ ਆਵੇਗੀ, ਇਹੋ ਲੋਕ ਨਰਕੀ ਹਨ, ਉਹ ਇਸ ਵਿਚ ਸਦਾ ਲਈ ਰਹਿਣਗੇ।
ਅਲ-ਮੁਜਾਦਿਲਾਕੁਰਾਨ ਸੂਚੀ
22ਆਇਤ
MedinanRevelation
15ਆਇਤ

ਅਨੁਵਾਦ — ਅਲ-ਮੁਜਾਦਿਲਾ 15

ਸੂਰਾ ਅਲ-ਮੁਜਾਦਿਲਾ ਆਇਤ 15 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 15਼ ਕਿ ਅੱਲਾਹ ਨੇ ਉਹਨਾਂ ਲਈ ਕਰੜਾ ਅਜ਼ਾਬ ਤਿਆਰ ਕਰ…

ਸੂਰਾ ਆਇਤ 15/22 — ਸੂਰਾ ਅਲ-ਮੁਜਾਦਿਲਾ المجادلة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਜਾਦਿਲਾ ਸੁਣੋ, ਸੂਰਾ ਅਲ-ਮੁਜਾਦਿਲਾ ਅਨੁਵਾਦ, ਸੂਰਾ ਅਲ-ਮੁਜਾਦਿਲਾ mp3, ਸੂਰਾ ਅਲ-ਮੁਜਾਦਿਲਾ pdf. ਆਇਤ 13–17. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers