ਅਲ-ਮੁਜਾਦਿਲਾ · 17/22
ਅਨੁਵਾਦ ਉਚਾਰਨ — ਸੂਰਾ ਅਲ-ਮੁਜਾਦਿਲਾ
لَّن تُغْنِيَ عَنْهُمْ أَمْوَالُهُمْ وَلَا أَوْلَادُهُم مِّنَ اللَّهِ شَيْئًا ۚ أُولَٰئِكَ أَصْحَابُ النَّارِ ۖ هُمْ فِيهَا خَالِدُونَ ۝١٧
Lan tughniya `anhum amwaaluhum wa laaa awladuhum minal laahi shai`aa; ulaaa `ika As haabun Naari hum feehaa khaalidoon
📖 ਪੰਜਾਬੀ ਵਿੱਚ
17਼ ਉਹਨਾਂ ਦੀ ਧਨ-ਦੌਲਤ ਤੇ ਉਹਨਾਂ ਦੀ ਸੰਤਾਨ ਉਹਨਾਂ ਨੂੰ ਅੱਲਾਹ ਦੇ ਅਜ਼ਾਬ ਤੋਂ ਬਚਾਉਣ ਲਈ (ਕਿਆਮਤ ਦਿਹਾੜੇ) ਕੁੱਝ ਕੰਮ ਨਹੀਂ ਆਵੇਗੀ, ਇਹੋ ਲੋਕ ਨਰਕੀ ਹਨ, ਉਹ ਇਸ ਵਿਚ ਸਦਾ ਲਈ ਰਹਿਣਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 15-19 — ਸੂਰਾ ਅਲ-ਮੁਜਾਦਿਲਾ

15أَعَدَّ اللَّهُ لَهُمْ عَذَابًا شَدِيدًا ۖ إِنَّهُمْ سَاءَ مَا كَانُوا يَعْمَلُونَ
15਼ ਕਿ ਅੱਲਾਹ ਨੇ ਉਹਨਾਂ ਲਈ ਕਰੜਾ ਅਜ਼ਾਬ ਤਿਆਰ ਕਰ ਛੱਡਿਆ ਹੈ, ਬਹੁਤ ਹੀ ਭੈੜੀਆਂ ਕਰਤੂਤਾਂ ਹਨ ਜਿਹੜੀਆਂ ਉਹ ਕਰਦੇ ਹਨ।
16اتَّخَذُوا أَيْمَانَهُمْ جُنَّةً فَصَدُّوا عَن سَبِيلِ اللَّهِ فَلَهُمْ عَذَابٌ مُّهِينٌ
16਼ ਉਹਨਾਂ ਨੇ ਆਪਣੀਆਂ ਕਸਮਾਂ ਨੂੰ ਢਾਲ ਬਣਾ ਛੱਡਿਆ ਹੈ, ਉਹ ਲੋਕਾਂ ਨੂੰ ਅੱਲਾਹ ਦੇ ਰਾਹ ਤੋਂ ਰੋਕਦੇ ਹਨ, ਸੋ ਉਹਨਾਂ ਲਈ ਜ਼ਲੀਲ ਕਰਨ ਵਾਲਾ ਅਜ਼ਾਬ ਹੈ।
17لَّن تُغْنِيَ عَنْهُمْ أَمْوَالُهُمْ وَلَا أَوْلَادُهُم مِّنَ اللَّهِ شَيْئًا ۚ أُولَٰئِكَ أَصْحَابُ النَّارِ ۖ هُمْ فِيهَا خَالِدُونَ
17਼ ਉਹਨਾਂ ਦੀ ਧਨ-ਦੌਲਤ ਤੇ ਉਹਨਾਂ ਦੀ ਸੰਤਾਨ ਉਹਨਾਂ ਨੂੰ ਅੱਲਾਹ ਦੇ ਅਜ਼ਾਬ ਤੋਂ ਬਚਾਉਣ ਲਈ (ਕਿਆਮਤ ਦਿਹਾੜੇ) ਕੁੱਝ ਕੰਮ ਨਹੀਂ ਆਵੇਗੀ, ਇਹੋ ਲੋਕ ਨਰਕੀ ਹਨ, ਉਹ ਇਸ ਵਿਚ ਸਦਾ ਲਈ ਰਹਿਣਗੇ।
18يَوْمَ يَبْعَثُهُمُ اللَّهُ جَمِيعًا فَيَحْلِفُونَ لَهُ كَمَا يَحْلِفُونَ لَكُمْ ۖ وَيَحْسَبُونَ أَنَّهُمْ عَلَىٰ شَيْءٍ ۚ أَلَا إِنَّهُمْ هُمُ الْكَاذِبُونَ
18਼ ਜਿਸ ਦਿਨ ਅੱਲਾਹ ਉਹਨਾਂ ਸਭ ਨੂੰ ਮੁੜ ਸੁਰਜੀਤ ਕਰੇਗਾ ਤਾਂ ਉਹ ਉਸ (ਅੱਲਾਹ) ਦੇ ਸਾਹਮਣੇ ਵੀ ਕਸਮਾਂ ਖਾਂਣਗੇ ਜਿਵੇਂ ਤੁਹਾਡੇ ਸਾਹਮਣੇ ਕਸਮਾਂ ਖਾਂਦੇ ਹਨ ਅਤੇ ਉਹ ਸਮਝਦੇ ਹਨ ਕਿ ਉਹ ਠੀਕ ਰਾਹ ਉੱਤੇ ਹਨ। ਸਾਵਧਾਨ ਰਹੋ! ਬੇਸ਼ੱਕ ਉਹ ਝੂਠੇ ਹਨ।
19اسْتَحْوَذَ عَلَيْهِمُ الشَّيْطَانُ فَأَنسَاهُمْ ذِكْرَ اللَّهِ ۚ أُولَٰئِكَ حِزْبُ الشَّيْطَانِ ۚ أَلَا إِنَّ حِزْبَ الشَّيْطَانِ هُمُ الْخَاسِرُونَ
19਼ ਇਹਨਾਂ ਉੱਤੇ ਸ਼ੈਤਾਨ ਭਾਰੂ ਹੋ ਗਿਆ ਹੈ, ਫੇਰ ਉਸ ਨੇ ਉਹਨਾਂ ਦੇ ਦਿਲਾਂ ’ਚੋਂ ਅੱਲਾਹ ਦੀ ਯਾਦ ਨੂੰ ਭੁਲਾ ਛੱਡਿਆ ਹੈ, ਇਹ ਸ਼ੈਤਾਨ ਦਾ ਟੋਲਾ ਹੈ, ਬੇਸ਼ੱਕ ਸ਼ੈਤਾਨੀ ਟੋਲਾ ਹੀ ਘਾਟੇ ਵਿਚ ਰਹਿਣ ਵਾਲਾ ਹੈ।
ਅਲ-ਮੁਜਾਦਿਲਾਕੁਰਾਨ ਸੂਚੀ
22ਆਇਤ
MedinanRevelation
17ਆਇਤ

ਅਨੁਵਾਦ — ਅਲ-ਮੁਜਾਦਿਲਾ 17

ਸੂਰਾ ਅਲ-ਮੁਜਾਦਿਲਾ ਆਇਤ 17 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 17਼ ਉਹਨਾਂ ਦੀ ਧਨ-ਦੌਲਤ ਤੇ ਉਹਨਾਂ ਦੀ ਸੰਤਾਨ ਉਹਨਾਂ ਨੂੰ…

ਸੂਰਾ ਆਇਤ 17/22 — ਸੂਰਾ ਅਲ-ਮੁਜਾਦਿਲਾ المجادلة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਜਾਦਿਲਾ ਸੁਣੋ, ਸੂਰਾ ਅਲ-ਮੁਜਾਦਿਲਾ ਅਨੁਵਾਦ, ਸੂਰਾ ਅਲ-ਮੁਜਾਦਿਲਾ mp3, ਸੂਰਾ ਅਲ-ਮੁਜਾਦਿਲਾ pdf. ਆਇਤ 15–19. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers