ਅਲ-ਮੁਜਾਦਿਲਾ · 18/22
ਅਨੁਵਾਦ ਉਚਾਰਨ — ਸੂਰਾ ਅਲ-ਮੁਜਾਦਿਲਾ
يَوْمَ يَبْعَثُهُمُ اللَّهُ جَمِيعًا فَيَحْلِفُونَ لَهُ كَمَا يَحْلِفُونَ لَكُمْ ۖ وَيَحْسَبُونَ أَنَّهُمْ عَلَىٰ شَيْءٍ ۚ أَلَا إِنَّهُمْ هُمُ الْكَاذِبُونَ ۝١٨
Yawma yab`asuhumul laahujamee`an fa yahlifoona lahoo kamaa yahlifoona lakum wa yahsaboona annahum `alaa shai`; alaaa innahum humul kaaziboon
📖 ਪੰਜਾਬੀ ਵਿੱਚ
18਼ ਜਿਸ ਦਿਨ ਅੱਲਾਹ ਉਹਨਾਂ ਸਭ ਨੂੰ ਮੁੜ ਸੁਰਜੀਤ ਕਰੇਗਾ ਤਾਂ ਉਹ ਉਸ (ਅੱਲਾਹ) ਦੇ ਸਾਹਮਣੇ ਵੀ ਕਸਮਾਂ ਖਾਂਣਗੇ ਜਿਵੇਂ ਤੁਹਾਡੇ ਸਾਹਮਣੇ ਕਸਮਾਂ ਖਾਂਦੇ ਹਨ ਅਤੇ ਉਹ ਸਮਝਦੇ ਹਨ ਕਿ ਉਹ ਠੀਕ ਰਾਹ ਉੱਤੇ ਹਨ। ਸਾਵਧਾਨ ਰਹੋ! ਬੇਸ਼ੱਕ ਉਹ ਝੂਠੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 16-20 — ਸੂਰਾ ਅਲ-ਮੁਜਾਦਿਲਾ

16اتَّخَذُوا أَيْمَانَهُمْ جُنَّةً فَصَدُّوا عَن سَبِيلِ اللَّهِ فَلَهُمْ عَذَابٌ مُّهِينٌ
16਼ ਉਹਨਾਂ ਨੇ ਆਪਣੀਆਂ ਕਸਮਾਂ ਨੂੰ ਢਾਲ ਬਣਾ ਛੱਡਿਆ ਹੈ, ਉਹ ਲੋਕਾਂ ਨੂੰ ਅੱਲਾਹ ਦੇ ਰਾਹ ਤੋਂ ਰੋਕਦੇ ਹਨ, ਸੋ ਉਹਨਾਂ ਲਈ ਜ਼ਲੀਲ ਕਰਨ ਵਾਲਾ ਅਜ਼ਾਬ ਹੈ।
17لَّن تُغْنِيَ عَنْهُمْ أَمْوَالُهُمْ وَلَا أَوْلَادُهُم مِّنَ اللَّهِ شَيْئًا ۚ أُولَٰئِكَ أَصْحَابُ النَّارِ ۖ هُمْ فِيهَا خَالِدُونَ
17਼ ਉਹਨਾਂ ਦੀ ਧਨ-ਦੌਲਤ ਤੇ ਉਹਨਾਂ ਦੀ ਸੰਤਾਨ ਉਹਨਾਂ ਨੂੰ ਅੱਲਾਹ ਦੇ ਅਜ਼ਾਬ ਤੋਂ ਬਚਾਉਣ ਲਈ (ਕਿਆਮਤ ਦਿਹਾੜੇ) ਕੁੱਝ ਕੰਮ ਨਹੀਂ ਆਵੇਗੀ, ਇਹੋ ਲੋਕ ਨਰਕੀ ਹਨ, ਉਹ ਇਸ ਵਿਚ ਸਦਾ ਲਈ ਰਹਿਣਗੇ।
18يَوْمَ يَبْعَثُهُمُ اللَّهُ جَمِيعًا فَيَحْلِفُونَ لَهُ كَمَا يَحْلِفُونَ لَكُمْ ۖ وَيَحْسَبُونَ أَنَّهُمْ عَلَىٰ شَيْءٍ ۚ أَلَا إِنَّهُمْ هُمُ الْكَاذِبُونَ
18਼ ਜਿਸ ਦਿਨ ਅੱਲਾਹ ਉਹਨਾਂ ਸਭ ਨੂੰ ਮੁੜ ਸੁਰਜੀਤ ਕਰੇਗਾ ਤਾਂ ਉਹ ਉਸ (ਅੱਲਾਹ) ਦੇ ਸਾਹਮਣੇ ਵੀ ਕਸਮਾਂ ਖਾਂਣਗੇ ਜਿਵੇਂ ਤੁਹਾਡੇ ਸਾਹਮਣੇ ਕਸਮਾਂ ਖਾਂਦੇ ਹਨ ਅਤੇ ਉਹ ਸਮਝਦੇ ਹਨ ਕਿ ਉਹ ਠੀਕ ਰਾਹ ਉੱਤੇ ਹਨ। ਸਾਵਧਾਨ ਰਹੋ! ਬੇਸ਼ੱਕ ਉਹ ਝੂਠੇ ਹਨ।
19اسْتَحْوَذَ عَلَيْهِمُ الشَّيْطَانُ فَأَنسَاهُمْ ذِكْرَ اللَّهِ ۚ أُولَٰئِكَ حِزْبُ الشَّيْطَانِ ۚ أَلَا إِنَّ حِزْبَ الشَّيْطَانِ هُمُ الْخَاسِرُونَ
19਼ ਇਹਨਾਂ ਉੱਤੇ ਸ਼ੈਤਾਨ ਭਾਰੂ ਹੋ ਗਿਆ ਹੈ, ਫੇਰ ਉਸ ਨੇ ਉਹਨਾਂ ਦੇ ਦਿਲਾਂ ’ਚੋਂ ਅੱਲਾਹ ਦੀ ਯਾਦ ਨੂੰ ਭੁਲਾ ਛੱਡਿਆ ਹੈ, ਇਹ ਸ਼ੈਤਾਨ ਦਾ ਟੋਲਾ ਹੈ, ਬੇਸ਼ੱਕ ਸ਼ੈਤਾਨੀ ਟੋਲਾ ਹੀ ਘਾਟੇ ਵਿਚ ਰਹਿਣ ਵਾਲਾ ਹੈ।
20إِنَّ الَّذِينَ يُحَادُّونَ اللَّهَ وَرَسُولَهُ أُولَٰئِكَ فِي الْأَذَلِّينَ
20਼ ਬੇਸ਼ੱਕ ਜਿਹੜੇ ਲੋਕ ਅੱਲਾਹ ਤੇ ਉਸ ਦੇ ਰਸੂਲ ਦੀ ਵਿਰੋਧਤਾ ਕਰਦੇ ਹਨ ਉਹ ਸਭ ਤੋਂ ਵੱਧ ਹੀਣੇ ਲੋਕਾਂ ਵਿੱਚੋਂ ਹਨ।
ਅਲ-ਮੁਜਾਦਿਲਾਕੁਰਾਨ ਸੂਚੀ
22ਆਇਤ
MedinanRevelation
18ਆਇਤ

ਅਨੁਵਾਦ — ਅਲ-ਮੁਜਾਦਿਲਾ 18

ਸੂਰਾ ਅਲ-ਮੁਜਾਦਿਲਾ ਆਇਤ 18 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 18਼ ਜਿਸ ਦਿਨ ਅੱਲਾਹ ਉਹਨਾਂ ਸਭ ਨੂੰ ਮੁੜ ਸੁਰਜੀਤ ਕਰੇਗਾ…

ਸੂਰਾ ਆਇਤ 18/22 — ਸੂਰਾ ਅਲ-ਮੁਜਾਦਿਲਾ المجادلة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਜਾਦਿਲਾ ਸੁਣੋ, ਸੂਰਾ ਅਲ-ਮੁਜਾਦਿਲਾ ਅਨੁਵਾਦ, ਸੂਰਾ ਅਲ-ਮੁਜਾਦਿਲਾ mp3, ਸੂਰਾ ਅਲ-ਮੁਜਾਦਿਲਾ pdf. ਆਇਤ 16–20. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers