ਅਲ-ਮੁਜਾਦਿਲਾ · 19/22
ਅਨੁਵਾਦ ਉਚਾਰਨ — ਅਲ-ਮੁਜਾਦਿਲਾ
اسْتَحْوَذَ عَلَيْهِمُ الشَّيْطَانُ فَأَنسَاهُمْ ذِكْرَ اللَّهِ ۚ أُولَٰئِكَ حِزْبُ الشَّيْطَانِ ۚ أَلَا إِنَّ حِزْبَ الشَّيْطَانِ هُمُ الْخَاسِرُونَ ١٩
Transliteration
Istahwaza `alaihimush shaitaanu fa ansaahum zikral laah; ulaaa`ika hizbush shaitaaan; alaaa innaa hizbash shaitaani humul khaasiroon
ਅਨੁਵਾਦ (ਪੰਜਾਬੀ ਵਿੱਚ)
📖 ਪੰਜਾਬੀ ਵਿੱਚ
19਼ ਇਹਨਾਂ ਉੱਤੇ ਸ਼ੈਤਾਨ ਭਾਰੂ ਹੋ ਗਿਆ ਹੈ, ਫੇਰ ਉਸ ਨੇ ਉਹਨਾਂ ਦੇ ਦਿਲਾਂ ’ਚੋਂ ਅੱਲਾਹ ਦੀ ਯਾਦ ਨੂੰ ਭੁਲਾ ਛੱਡਿਆ ਹੈ, ਇਹ ਸ਼ੈਤਾਨ ਦਾ ਟੋਲਾ ਹੈ, ਬੇਸ਼ੱਕ ਸ਼ੈਤਾਨੀ ਟੋਲਾ ਹੀ ਘਾਟੇ ਵਿਚ ਰਹਿਣ ਵਾਲਾ ਹੈ।
Additional reference in اردو
🎧 ਸੁਣੋ
📜 ਆਇਤ 17-21 — ਅਲ-ਮੁਜਾਦਿਲਾ
17لَّن تُغْنِيَ عَنْهُمْ أَمْوَالُهُمْ وَلَا أَوْلَادُهُم مِّنَ اللَّهِ شَيْئًا ۚ أُولَٰئِكَ أَصْحَابُ النَّارِ ۖ هُمْ فِيهَا خَالِدُونَ
17਼ ਉਹਨਾਂ ਦੀ ਧਨ-ਦੌਲਤ ਤੇ ਉਹਨਾਂ ਦੀ ਸੰਤਾਨ ਉਹਨਾਂ ਨੂੰ ਅੱਲਾਹ ਦੇ ਅਜ਼ਾਬ ਤੋਂ ਬਚਾਉਣ ਲਈ (ਕਿਆਮਤ ਦਿਹਾੜੇ) ਕੁੱਝ ਕੰਮ ਨਹੀਂ ਆਵੇਗੀ, ਇਹੋ ਲੋਕ ਨਰਕੀ ਹਨ, ਉਹ ਇਸ ਵਿਚ ਸਦਾ ਲਈ ਰਹਿਣਗੇ।
18يَوْمَ يَبْعَثُهُمُ اللَّهُ جَمِيعًا فَيَحْلِفُونَ لَهُ كَمَا يَحْلِفُونَ لَكُمْ ۖ وَيَحْسَبُونَ أَنَّهُمْ عَلَىٰ شَيْءٍ ۚ أَلَا إِنَّهُمْ هُمُ الْكَاذِبُونَ
18਼ ਜਿਸ ਦਿਨ ਅੱਲਾਹ ਉਹਨਾਂ ਸਭ ਨੂੰ ਮੁੜ ਸੁਰਜੀਤ ਕਰੇਗਾ ਤਾਂ ਉਹ ਉਸ (ਅੱਲਾਹ) ਦੇ ਸਾਹਮਣੇ ਵੀ ਕਸਮਾਂ ਖਾਂਣਗੇ ਜਿਵੇਂ ਤੁਹਾਡੇ ਸਾਹਮਣੇ ਕਸਮਾਂ ਖਾਂਦੇ ਹਨ ਅਤੇ ਉਹ ਸਮਝਦੇ ਹਨ ਕਿ ਉਹ ਠੀਕ ਰਾਹ ਉੱਤੇ ਹਨ। ਸਾਵਧਾਨ ਰਹੋ! ਬੇਸ਼ੱਕ ਉਹ ਝੂਠੇ ਹਨ।
19اسْتَحْوَذَ عَلَيْهِمُ الشَّيْطَانُ فَأَنسَاهُمْ ذِكْرَ اللَّهِ ۚ أُولَٰئِكَ حِزْبُ الشَّيْطَانِ ۚ أَلَا إِنَّ حِزْبَ الشَّيْطَانِ هُمُ الْخَاسِرُونَ
19਼ ਇਹਨਾਂ ਉੱਤੇ ਸ਼ੈਤਾਨ ਭਾਰੂ ਹੋ ਗਿਆ ਹੈ, ਫੇਰ ਉਸ ਨੇ ਉਹਨਾਂ ਦੇ ਦਿਲਾਂ ’ਚੋਂ ਅੱਲਾਹ ਦੀ ਯਾਦ ਨੂੰ ਭੁਲਾ ਛੱਡਿਆ ਹੈ, ਇਹ ਸ਼ੈਤਾਨ ਦਾ ਟੋਲਾ ਹੈ, ਬੇਸ਼ੱਕ ਸ਼ੈਤਾਨੀ ਟੋਲਾ ਹੀ ਘਾਟੇ ਵਿਚ ਰਹਿਣ ਵਾਲਾ ਹੈ।
20إِنَّ الَّذِينَ يُحَادُّونَ اللَّهَ وَرَسُولَهُ أُولَٰئِكَ فِي الْأَذَلِّينَ
20਼ ਬੇਸ਼ੱਕ ਜਿਹੜੇ ਲੋਕ ਅੱਲਾਹ ਤੇ ਉਸ ਦੇ ਰਸੂਲ ਦੀ ਵਿਰੋਧਤਾ ਕਰਦੇ ਹਨ ਉਹ ਸਭ ਤੋਂ ਵੱਧ ਹੀਣੇ ਲੋਕਾਂ ਵਿੱਚੋਂ ਹਨ।
21كَتَبَ اللَّهُ لَأَغْلِبَنَّ أَنَا وَرُسُلِي ۚ إِنَّ اللَّهَ قَوِيٌّ عَزِيزٌ
21਼ ਅੱਲਾਹ ਨੇ ਲਿਖ ਰੱਖਿਆ ਹੈ ਕਿ ਅੰਤ ਮੈਂ ਤੇ ਮੇਰੇ ਰਸੂਲ ਹੀ ਭਾਰੂ ਰਹਿਣਗੇ। ਬੇਸ਼ੱਕ ਅੱਲਾਹ ਵੱਡਾ ਬਲਵਾਨ ਅਤੇ ਜ਼ੋਰਾਵਰ ਹੈ।
ਅਲ-ਮੁਜਾਦਿਲਾਕੁਰਾਨ ਸੂਚੀ
22ਆਇਤ
MedinanRevelation
19ਆਇਤ
ਅਨੁਵਾਦ — ਅਲ-ਮੁਜਾਦਿਲਾ 19
ਸੂਰਾ ਅਲ-ਮੁਜਾਦਿਲਾ ਆਇਤ 19 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 19਼ ਇਹਨਾਂ ਉੱਤੇ ਸ਼ੈਤਾਨ ਭਾਰੂ ਹੋ ਗਿਆ ਹੈ, ਫੇਰ ਉਸ…ਸੂਰਾ ਆਇਤ 19/22 — ਅਲ-ਮੁਜਾਦਿਲਾ المجادلة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਮੁਜਾਦਿਲਾ ਸੁਣੋ, ਅਲ-ਮੁਜਾਦਿਲਾ ਅਨੁਵਾਦ, ਅਲ-ਮੁਜਾਦਿਲਾ mp3, ਅਲ-ਮੁਜਾਦਿਲਾ pdf. ਆਇਤ 17–21. ਪੰਜਾਬੀ ਵਿੱਚ: اردو.
العربية
English
Bahasa Indonesia
Türkçe
Русский
فارسی
Français
اردو
বাংলা
Deutsch
Español
中文
हिन्दी
Português
Italiano
ภาษาไทย
Polski
Nederlands
Shqip
Kiswahili
O'zbek
தமிழ்
Melayu
Bosanski
Soomaali
Azərbaycan
کوردی
한국어
日本語
Svenska
Dansk
Norsk
پښتو
മലയാളം
සිංහල
Tamazight
Hausa
አማርኛ
Български
Тоҷикӣ
Қазақша
Filipino
سنڌي
Yorùbá
Fulfulde
Татарча
ئۇيغۇرچە
Кыргызча
ਪੰਜਾਬੀ
Jawa
తెలుగు
မြန်မာ
ગુજરાતી
Oromo
मराठी
Tiếng Việt
Malagasy
Нохчийн
Wolof
ދިވެހި
ಕನ್ನಡ
Українська
Ελληνικά
ქართული
ខ្មែរ
دری
Qafar af
Maranao
नेपाली
ਕੁਰਆਨ ਸ਼ਰੀਫ਼
Tuesday, August 18, 2026
Don't forget us in your sincere prayers








