ਅਲ-ਮੁਜਾਦਿਲਾ · 20/22
ਅਨੁਵਾਦ ਉਚਾਰਨ — ਸੂਰਾ ਅਲ-ਮੁਜਾਦਿਲਾ
إِنَّ الَّذِينَ يُحَادُّونَ اللَّهَ وَرَسُولَهُ أُولَٰئِكَ فِي الْأَذَلِّينَ ۝٢٠
Innal lazeena yuhaaaddoonal laaha wa Rasoolahooo ulaaa`ika fil azalleen
📖 ਪੰਜਾਬੀ ਵਿੱਚ
20਼ ਬੇਸ਼ੱਕ ਜਿਹੜੇ ਲੋਕ ਅੱਲਾਹ ਤੇ ਉਸ ਦੇ ਰਸੂਲ ਦੀ ਵਿਰੋਧਤਾ ਕਰਦੇ ਹਨ ਉਹ ਸਭ ਤੋਂ ਵੱਧ ਹੀਣੇ ਲੋਕਾਂ ਵਿੱਚੋਂ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 18-22 — ਸੂਰਾ ਅਲ-ਮੁਜਾਦਿਲਾ

18يَوْمَ يَبْعَثُهُمُ اللَّهُ جَمِيعًا فَيَحْلِفُونَ لَهُ كَمَا يَحْلِفُونَ لَكُمْ ۖ وَيَحْسَبُونَ أَنَّهُمْ عَلَىٰ شَيْءٍ ۚ أَلَا إِنَّهُمْ هُمُ الْكَاذِبُونَ
18਼ ਜਿਸ ਦਿਨ ਅੱਲਾਹ ਉਹਨਾਂ ਸਭ ਨੂੰ ਮੁੜ ਸੁਰਜੀਤ ਕਰੇਗਾ ਤਾਂ ਉਹ ਉਸ (ਅੱਲਾਹ) ਦੇ ਸਾਹਮਣੇ ਵੀ ਕਸਮਾਂ ਖਾਂਣਗੇ ਜਿਵੇਂ ਤੁਹਾਡੇ ਸਾਹਮਣੇ ਕਸਮਾਂ ਖਾਂਦੇ ਹਨ ਅਤੇ ਉਹ ਸਮਝਦੇ ਹਨ ਕਿ ਉਹ ਠੀਕ ਰਾਹ ਉੱਤੇ ਹਨ। ਸਾਵਧਾਨ ਰਹੋ! ਬੇਸ਼ੱਕ ਉਹ ਝੂਠੇ ਹਨ।
19اسْتَحْوَذَ عَلَيْهِمُ الشَّيْطَانُ فَأَنسَاهُمْ ذِكْرَ اللَّهِ ۚ أُولَٰئِكَ حِزْبُ الشَّيْطَانِ ۚ أَلَا إِنَّ حِزْبَ الشَّيْطَانِ هُمُ الْخَاسِرُونَ
19਼ ਇਹਨਾਂ ਉੱਤੇ ਸ਼ੈਤਾਨ ਭਾਰੂ ਹੋ ਗਿਆ ਹੈ, ਫੇਰ ਉਸ ਨੇ ਉਹਨਾਂ ਦੇ ਦਿਲਾਂ ’ਚੋਂ ਅੱਲਾਹ ਦੀ ਯਾਦ ਨੂੰ ਭੁਲਾ ਛੱਡਿਆ ਹੈ, ਇਹ ਸ਼ੈਤਾਨ ਦਾ ਟੋਲਾ ਹੈ, ਬੇਸ਼ੱਕ ਸ਼ੈਤਾਨੀ ਟੋਲਾ ਹੀ ਘਾਟੇ ਵਿਚ ਰਹਿਣ ਵਾਲਾ ਹੈ।
20إِنَّ الَّذِينَ يُحَادُّونَ اللَّهَ وَرَسُولَهُ أُولَٰئِكَ فِي الْأَذَلِّينَ
20਼ ਬੇਸ਼ੱਕ ਜਿਹੜੇ ਲੋਕ ਅੱਲਾਹ ਤੇ ਉਸ ਦੇ ਰਸੂਲ ਦੀ ਵਿਰੋਧਤਾ ਕਰਦੇ ਹਨ ਉਹ ਸਭ ਤੋਂ ਵੱਧ ਹੀਣੇ ਲੋਕਾਂ ਵਿੱਚੋਂ ਹਨ।
21كَتَبَ اللَّهُ لَأَغْلِبَنَّ أَنَا وَرُسُلِي ۚ إِنَّ اللَّهَ قَوِيٌّ عَزِيزٌ
21਼ ਅੱਲਾਹ ਨੇ ਲਿਖ ਰੱਖਿਆ ਹੈ ਕਿ ਅੰਤ ਮੈਂ ਤੇ ਮੇਰੇ ਰਸੂਲ ਹੀ ਭਾਰੂ ਰਹਿਣਗੇ। ਬੇਸ਼ੱਕ ਅੱਲਾਹ ਵੱਡਾ ਬਲਵਾਨ ਅਤੇ ਜ਼ੋਰਾਵਰ ਹੈ।
22لَّا تَجِدُ قَوْمًا يُؤْمِنُونَ بِاللَّهِ وَالْيَوْمِ الْآخِرِ يُوَادُّونَ مَنْ حَادَّ اللَّهَ وَرَسُولَهُ وَلَوْ كَانُوا آبَاءَهُمْ أَوْ أَبْنَاءَهُمْ أَوْ إِخْوَانَهُمْ أَوْ عَشِيرَتَهُمْ ۚ أُولَٰئِكَ كَتَبَ فِي قُلُوبِهِمُ الْإِيمَانَ وَأَيَّدَهُم بِرُوحٍ مِّنْهُ ۖ وَيُدْخِلُهُمْ جَنَّاتٍ تَجْرِي مِن تَحْتِهَا الْأَنْهَارُ خَالِدِينَ فِيهَا ۚ رَضِيَ اللَّهُ عَنْهُمْ وَرَضُوا عَنْهُ ۚ أُولَٰئِكَ حِزْبُ اللَّهِ ۚ أَلَا إِنَّ حِزْبَ اللَّهِ هُمُ الْمُفْلِحُونَ
22਼ (ਹੇ ਨਬੀ!) ਤੁਸੀਂ ਕੋਈ ਵੀ ਕੌਮ ਅਜਿਹੀ ਨਹੀਂ ਵੇਖੋਗੇ ਜਿਹੜੀ ਅੱਲਾਹ ਤੇ ਕਿਆਮਤ ਦਿਹਾੜੇ ਉੱਤੇ ਈਮਾਨ ਰੱਖਦੀ ਹੋਵੇ ਪਰ ਉਹ ਉਹਨਾਂ ਲੋਕਾਂ ਨਾਲ ਦੋਸਤੀ ਕਰੇ ਜਿਹੜੇ ਅੱਲਾਹ ਤੇ ਉਸ ਦੇ ਰਸੂਲ ਦੀ ਵਿਰੋਧਤਾ ਕਰਦੇ ਹੋਣ, ਭਾਵੇਂ ਉਹ ਉਹਨਾਂ ਦੇ ਪਿਓ ਹਨ ਜਾਂ ਪੁੱਤਰ ਜਾਂ ਭਰਾ ਜਾਂ ਪਰਿਵਾਰ ਵਾਲੇ ਹੀ ਹੋਣ। ਇਹੋ ਉਹ ਲੋਕ ਹਨ ਜਿਨ੍ਹਾਂ ਦੇ ਦਿਲਾਂ ਵਿਚ ਅੱਲਾਹ ਨੇ ਈਮਾਨ ਲਿਖ ਛੱਡਿਆ ਹੈ ਅਤੇ ਆਪਣੇ ਵੱਲੋਂ ਰੂਹ ਭੇਜ ਕੇ ਭਾਵ ਗ਼ੈਬ ਤੋਂ ਉਹਨਾਂ ਦੀ ਸਹਾਇਤਾ ਕੀਤੀ ਹੈ। ਉਹ ਉਹਨਾਂ ਨੂੰ ਅਜਿਹੀਆਂ ਜੰਨਤਾਂ ਵਿਚ ਦਾਖ਼ਲ ਕਰੇਗਾ ਜਿਨ੍ਹਾਂ ਦੇ ਹੇਠ ਨਹਿਰਾਂ ਵਗਦੀਆਂ ਹੋਣਗੀਆਂ, ਉਹ ਉਹਨਾਂ ਵਿਚ ਸਦਾ ਰਹਿਣਗੇ। ਅੱਲਾਹ ਉਹਨਾਂ ਤੋਂ ਰਾਜ਼ੀ ਹੋ ਗਿਆ ਅਤੇ ਉਹ ਅੱਲਾਹ ਤੋਂ ਰਾਜ਼ੀ ਹਨ, ਇਹੋ ਅੱਲਾਹ ਦਾ ਟੋਲਾ ਹੈ। ਜਾਣ ਲਓ! ਕਿ ਬੇਸ਼ੱਕ ਜਿਹੜਾ ਅੱਲਾਹ ਦਾ ਟੋਲਾ ਹੈ ਉਹੀਓ ਸਫ਼ਲਤਾ ਪ੍ਰਾਪਤ ਕਰਨ ਵਾਲਾ ਹੈ।
ਅਲ-ਮੁਜਾਦਿਲਾਕੁਰਾਨ ਸੂਚੀ
22ਆਇਤ
MedinanRevelation
20ਆਇਤ

ਅਨੁਵਾਦ — ਅਲ-ਮੁਜਾਦਿਲਾ 20

ਸੂਰਾ ਅਲ-ਮੁਜਾਦਿਲਾ ਆਇਤ 20 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 20਼ ਬੇਸ਼ੱਕ ਜਿਹੜੇ ਲੋਕ ਅੱਲਾਹ ਤੇ ਉਸ ਦੇ ਰਸੂਲ ਦੀ…

ਸੂਰਾ ਆਇਤ 20/22 — ਸੂਰਾ ਅਲ-ਮੁਜਾਦਿਲਾ المجادلة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਜਾਦਿਲਾ ਸੁਣੋ, ਸੂਰਾ ਅਲ-ਮੁਜਾਦਿਲਾ ਅਨੁਵਾਦ, ਸੂਰਾ ਅਲ-ਮੁਜਾਦਿਲਾ mp3, ਸੂਰਾ ਅਲ-ਮੁਜਾਦਿਲਾ pdf. ਆਇਤ 18–22. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers