ਅਲ-ਮੁਜਾਦਿਲਾ · 22/22
ਅਨੁਵਾਦ ਉਚਾਰਨ — ਅਲ-ਮੁਜਾਦਿਲਾ
لَّا تَجِدُ قَوْمًا يُؤْمِنُونَ بِاللَّهِ وَالْيَوْمِ الْآخِرِ يُوَادُّونَ مَنْ حَادَّ اللَّهَ وَرَسُولَهُ وَلَوْ كَانُوا آبَاءَهُمْ أَوْ أَبْنَاءَهُمْ أَوْ إِخْوَانَهُمْ أَوْ عَشِيرَتَهُمْ ۚ أُولَٰئِكَ كَتَبَ فِي قُلُوبِهِمُ الْإِيمَانَ وَأَيَّدَهُم بِرُوحٍ مِّنْهُ ۖ وَيُدْخِلُهُمْ جَنَّاتٍ تَجْرِي مِن تَحْتِهَا الْأَنْهَارُ خَالِدِينَ فِيهَا ۚ رَضِيَ اللَّهُ عَنْهُمْ وَرَضُوا عَنْهُ ۚ أُولَٰئِكَ حِزْبُ اللَّهِ ۚ أَلَا إِنَّ حِزْبَ اللَّهِ هُمُ الْمُفْلِحُونَ ۝٢٢
Laa tajidu qawmany yu`minoona billaahi wal yawmil aakhiri yuwaaaddoona man haaaddal laaha wa Rasoolahoo wa law kaanooo aabaaa`ahum aw abnaaa`ahum aw ikhwaa nahum aw `asheeratahum; ulaaa`ika kataba fee quloobihi mul eemaana wa ayyadahum biroohimminhu wa yudkhilu hum jannatin tajree min tahtihal anhaaru khaalideena feehaa; radiyal laahu `anhum wa radoo `anh; ulaaa `ika hizbul laah; alaaa inna hizbal laahi humul muflihoon
📖 ਪੰਜਾਬੀ ਵਿੱਚ
22਼ (ਹੇ ਨਬੀ!) ਤੁਸੀਂ ਕੋਈ ਵੀ ਕੌਮ ਅਜਿਹੀ ਨਹੀਂ ਵੇਖੋਗੇ ਜਿਹੜੀ ਅੱਲਾਹ ਤੇ ਕਿਆਮਤ ਦਿਹਾੜੇ ਉੱਤੇ ਈਮਾਨ ਰੱਖਦੀ ਹੋਵੇ ਪਰ ਉਹ ਉਹਨਾਂ ਲੋਕਾਂ ਨਾਲ ਦੋਸਤੀ ਕਰੇ ਜਿਹੜੇ ਅੱਲਾਹ ਤੇ ਉਸ ਦੇ ਰਸੂਲ ਦੀ ਵਿਰੋਧਤਾ ਕਰਦੇ ਹੋਣ, ਭਾਵੇਂ ਉਹ ਉਹਨਾਂ ਦੇ ਪਿਓ ਹਨ ਜਾਂ ਪੁੱਤਰ ਜਾਂ ਭਰਾ ਜਾਂ ਪਰਿਵਾਰ ਵਾਲੇ ਹੀ ਹੋਣ। ਇਹੋ ਉਹ ਲੋਕ ਹਨ ਜਿਨ੍ਹਾਂ ਦੇ ਦਿਲਾਂ ਵਿਚ ਅੱਲਾਹ ਨੇ ਈਮਾਨ ਲਿਖ ਛੱਡਿਆ ਹੈ ਅਤੇ ਆਪਣੇ ਵੱਲੋਂ ਰੂਹ ਭੇਜ ਕੇ ਭਾਵ ਗ਼ੈਬ ਤੋਂ ਉਹਨਾਂ ਦੀ ਸਹਾਇਤਾ ਕੀਤੀ ਹੈ। ਉਹ ਉਹਨਾਂ ਨੂੰ ਅਜਿਹੀਆਂ ਜੰਨਤਾਂ ਵਿਚ ਦਾਖ਼ਲ ਕਰੇਗਾ ਜਿਨ੍ਹਾਂ ਦੇ ਹੇਠ ਨਹਿਰਾਂ ਵਗਦੀਆਂ ਹੋਣਗੀਆਂ, ਉਹ ਉਹਨਾਂ ਵਿਚ ਸਦਾ ਰਹਿਣਗੇ। ਅੱਲਾਹ ਉਹਨਾਂ ਤੋਂ ਰਾਜ਼ੀ ਹੋ ਗਿਆ ਅਤੇ ਉਹ ਅੱਲਾਹ ਤੋਂ ਰਾਜ਼ੀ ਹਨ, ਇਹੋ ਅੱਲਾਹ ਦਾ ਟੋਲਾ ਹੈ। ਜਾਣ ਲਓ! ਕਿ ਬੇਸ਼ੱਕ ਜਿਹੜਾ ਅੱਲਾਹ ਦਾ ਟੋਲਾ ਹੈ ਉਹੀਓ ਸਫ਼ਲਤਾ ਪ੍ਰਾਪਤ ਕਰਨ ਵਾਲਾ ਹੈ।
🎧 ਸੁਣੋ

📜 ਆਇਤ 20-22 — ਅਲ-ਮੁਜਾਦਿਲਾ

20إِنَّ الَّذِينَ يُحَادُّونَ اللَّهَ وَرَسُولَهُ أُولَٰئِكَ فِي الْأَذَلِّينَ
20਼ ਬੇਸ਼ੱਕ ਜਿਹੜੇ ਲੋਕ ਅੱਲਾਹ ਤੇ ਉਸ ਦੇ ਰਸੂਲ ਦੀ ਵਿਰੋਧਤਾ ਕਰਦੇ ਹਨ ਉਹ ਸਭ ਤੋਂ ਵੱਧ ਹੀਣੇ ਲੋਕਾਂ ਵਿੱਚੋਂ ਹਨ।
21كَتَبَ اللَّهُ لَأَغْلِبَنَّ أَنَا وَرُسُلِي ۚ إِنَّ اللَّهَ قَوِيٌّ عَزِيزٌ
21਼ ਅੱਲਾਹ ਨੇ ਲਿਖ ਰੱਖਿਆ ਹੈ ਕਿ ਅੰਤ ਮੈਂ ਤੇ ਮੇਰੇ ਰਸੂਲ ਹੀ ਭਾਰੂ ਰਹਿਣਗੇ। ਬੇਸ਼ੱਕ ਅੱਲਾਹ ਵੱਡਾ ਬਲਵਾਨ ਅਤੇ ਜ਼ੋਰਾਵਰ ਹੈ।
22لَّا تَجِدُ قَوْمًا يُؤْمِنُونَ بِاللَّهِ وَالْيَوْمِ الْآخِرِ يُوَادُّونَ مَنْ حَادَّ اللَّهَ وَرَسُولَهُ وَلَوْ كَانُوا آبَاءَهُمْ أَوْ أَبْنَاءَهُمْ أَوْ إِخْوَانَهُمْ أَوْ عَشِيرَتَهُمْ ۚ أُولَٰئِكَ كَتَبَ فِي قُلُوبِهِمُ الْإِيمَانَ وَأَيَّدَهُم بِرُوحٍ مِّنْهُ ۖ وَيُدْخِلُهُمْ جَنَّاتٍ تَجْرِي مِن تَحْتِهَا الْأَنْهَارُ خَالِدِينَ فِيهَا ۚ رَضِيَ اللَّهُ عَنْهُمْ وَرَضُوا عَنْهُ ۚ أُولَٰئِكَ حِزْبُ اللَّهِ ۚ أَلَا إِنَّ حِزْبَ اللَّهِ هُمُ الْمُفْلِحُونَ
22਼ (ਹੇ ਨਬੀ!) ਤੁਸੀਂ ਕੋਈ ਵੀ ਕੌਮ ਅਜਿਹੀ ਨਹੀਂ ਵੇਖੋਗੇ ਜਿਹੜੀ ਅੱਲਾਹ ਤੇ ਕਿਆਮਤ ਦਿਹਾੜੇ ਉੱਤੇ ਈਮਾਨ ਰੱਖਦੀ ਹੋਵੇ ਪਰ ਉਹ ਉਹਨਾਂ ਲੋਕਾਂ ਨਾਲ ਦੋਸਤੀ ਕਰੇ ਜਿਹੜੇ ਅੱਲਾਹ ਤੇ ਉਸ ਦੇ ਰਸੂਲ ਦੀ ਵਿਰੋਧਤਾ ਕਰਦੇ ਹੋਣ, ਭਾਵੇਂ ਉਹ ਉਹਨਾਂ ਦੇ ਪਿਓ ਹਨ ਜਾਂ ਪੁੱਤਰ ਜਾਂ ਭਰਾ ਜਾਂ ਪਰਿਵਾਰ ਵਾਲੇ ਹੀ ਹੋਣ। ਇਹੋ ਉਹ ਲੋਕ ਹਨ ਜਿਨ੍ਹਾਂ ਦੇ ਦਿਲਾਂ ਵਿਚ ਅੱਲਾਹ ਨੇ ਈਮਾਨ ਲਿਖ ਛੱਡਿਆ ਹੈ ਅਤੇ ਆਪਣੇ ਵੱਲੋਂ ਰੂਹ ਭੇਜ ਕੇ ਭਾਵ ਗ਼ੈਬ ਤੋਂ ਉਹਨਾਂ ਦੀ ਸਹਾਇਤਾ ਕੀਤੀ ਹੈ। ਉਹ ਉਹਨਾਂ ਨੂੰ ਅਜਿਹੀਆਂ ਜੰਨਤਾਂ ਵਿਚ ਦਾਖ਼ਲ ਕਰੇਗਾ ਜਿਨ੍ਹਾਂ ਦੇ ਹੇਠ ਨਹਿਰਾਂ ਵਗਦੀਆਂ ਹੋਣਗੀਆਂ, ਉਹ ਉਹਨਾਂ ਵਿਚ ਸਦਾ ਰਹਿਣਗੇ। ਅੱਲਾਹ ਉਹਨਾਂ ਤੋਂ ਰਾਜ਼ੀ ਹੋ ਗਿਆ ਅਤੇ ਉਹ ਅੱਲਾਹ ਤੋਂ ਰਾਜ਼ੀ ਹਨ, ਇਹੋ ਅੱਲਾਹ ਦਾ ਟੋਲਾ ਹੈ। ਜਾਣ ਲਓ! ਕਿ ਬੇਸ਼ੱਕ ਜਿਹੜਾ ਅੱਲਾਹ ਦਾ ਟੋਲਾ ਹੈ ਉਹੀਓ ਸਫ਼ਲਤਾ ਪ੍ਰਾਪਤ ਕਰਨ ਵਾਲਾ ਹੈ।
ਅਲ-ਮੁਜਾਦਿਲਾਕੁਰਾਨ ਸੂਚੀ
22ਆਇਤ
MedinanRevelation
22ਆਇਤ

ਅਨੁਵਾਦ — ਅਲ-ਮੁਜਾਦਿਲਾ 22

ਸੂਰਾ ਅਲ-ਮੁਜਾਦਿਲਾ ਆਇਤ 22 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 22਼ (ਹੇ ਨਬੀ!) ਤੁਸੀਂ ਕੋਈ ਵੀ ਕੌਮ ਅਜਿਹੀ ਨਹੀਂ ਵੇਖੋਗੇ…

ਸੂਰਾ ਆਇਤ 22/22 — ਅਲ-ਮੁਜਾਦਿਲਾ المجادلة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਮੁਜਾਦਿਲਾ ਸੁਣੋ, ਅਲ-ਮੁਜਾਦਿਲਾ ਅਨੁਵਾਦ, ਅਲ-ਮੁਜਾਦਿਲਾ mp3, ਅਲ-ਮੁਜਾਦਿਲਾ pdf. ਆਇਤ 20–22. ਪੰਜਾਬੀ ਵਿੱਚ: اردو.

ਕੁਰਆਨ ਸ਼ਰੀਫ਼

Tuesday, August 18, 2026

Don't forget us in your sincere prayers