ਅਲ-ਹਸ਼ਰ · 1/24
ਅਨੁਵਾਦ ਉਚਾਰਨ — ਸੂਰਾ ਅਲ-ਹਸ਼ਰ
سَبَّحَ لِلَّهِ مَا فِي السَّمَاوَاتِ وَمَا فِي الْأَرْضِ ۖ وَهُوَ الْعَزِيزُ الْحَكِيمُ ۝١
Sabbaha lillaahi maa fissamaawaati wa maa fil ardi wa Huwal `Azeezul Hakeem
📖 ਪੰਜਾਬੀ ਵਿੱਚ
1਼ ਅੱਲਾਹ ਦੀ ਪਵਿੱਤਰਤਾ ਦਾ ਵਰਣਨ ਹਰ ਉਹ ਚੀਜ਼ ਕਰ ਰਹੀ ਹੈ ਜਿਹੜੀ ਅਕਾਸ਼ਾਂ ਵਿਚ ਹੈ ਤੇ ਧਰਤੀ ਵਿਚ ਹੈ ਅਤੇ ਉਹੀਓ ਵੱਡਾ ਜ਼ੋਰਾਵਰ ਤੇ ਯੁਕਤੀਮਾਨ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-3 — ਸੂਰਾ ਅਲ-ਹਸ਼ਰ

1سَبَّحَ لِلَّهِ مَا فِي السَّمَاوَاتِ وَمَا فِي الْأَرْضِ ۖ وَهُوَ الْعَزِيزُ الْحَكِيمُ
1਼ ਅੱਲਾਹ ਦੀ ਪਵਿੱਤਰਤਾ ਦਾ ਵਰਣਨ ਹਰ ਉਹ ਚੀਜ਼ ਕਰ ਰਹੀ ਹੈ ਜਿਹੜੀ ਅਕਾਸ਼ਾਂ ਵਿਚ ਹੈ ਤੇ ਧਰਤੀ ਵਿਚ ਹੈ ਅਤੇ ਉਹੀਓ ਵੱਡਾ ਜ਼ੋਰਾਵਰ ਤੇ ਯੁਕਤੀਮਾਨ ਹੈ।
2هُوَ الَّذِي أَخْرَجَ الَّذِينَ كَفَرُوا مِنْ أَهْلِ الْكِتَابِ مِن دِيَارِهِمْ لِأَوَّلِ الْحَشْرِ ۚ مَا ظَنَنتُمْ أَن يَخْرُجُوا ۖ وَظَنُّوا أَنَّهُم مَّانِعَتُهُمْ حُصُونُهُم مِّنَ اللَّهِ فَأَتَاهُمُ اللَّهُ مِنْ حَيْثُ لَمْ يَحْتَسِبُوا ۖ وَقَذَفَ فِي قُلُوبِهِمُ الرُّعْبَ ۚ يُخْرِبُونَ بُيُوتَهُم بِأَيْدِيهِمْ وَأَيْدِي الْمُؤْمِنِينَ فَاعْتَبِرُوا يَا أُولِي الْأَبْصَارِ
2਼ ਇਹ ਅੱਲਾਹ ਉਹੀ ਹੈ ਜਿਸ ਨੇ ਕਿਤਾਬ ਵਾਲਿਆਂ ਦੇ ਇਨਕਾਰੀਆਂ ਨੂੰ ਪਹਿਲੇ ਦੇਸ਼ ਨਿਕਾਲੇ ਸਮੇਂ ਹੀ ਉਹਨਾਂ ਦੇ ਘਰੋਂ ਕੱਢ ਦਿੱਤਾ ਸੀ। (ਹੇ ਨਬੀ!) ਤੁਸੀਂ ਤਾਂ ਕਦੇ ਇਹ ਸੋਚਿਆ ਵੀ ਨਹੀਂ ਸੀ ਕਿ ਉਹ (ਮਦੀਨੇ ਤੋਂ) ਨਿੱਕਲਣਗੇ ਅਤੇ ਉਹ (ਅਹਿਲੇ ਕਿਤਾਬ) ਇਹ ਸਮਝਦੇ ਸਨ ਕਿ ਬੇਸ਼ੱਕ ਉਹਨਾਂ ਦੀਆਂ ਗੜ੍ਹੀਆਂ ਉਹਨਾਂ ਨੂੰ ਅੱਲਾਹ ਦੇ ਅਜ਼ਾਬ ਤੋਂ ਬਚਾ ਲੈਣਗੀਆਂ, ਪਰ ਉਹਨਾਂ ਉੱਤੇ ਅੱਲਾਹ ਦਾ ਅਜ਼ਾਬ ਉਸ ਪਾਸਿਓਂ ਆਇਆ ਜਿਧਰੋਂ ਉਹਨਾਂ ਦਾ ਧਿਆਨ ਵੀ ਨਹੀਂ ਸੀ ਗਿਆ। ਉਸੇ ਨੇ ਉਹਨਾਂ ਦੇ ਦਿਲਾਂ ਵਿਚ ਰੋਅਬ ਪਾ ਦਿੱਤਾ। ਉਹ ਆਪਣੇ ਹੱਥੀਂ ਆਪਣੇ ਘਰ ਉਜਾੜ ਰਹੇ ਸਨ ਅਤੇ ਮੋਮਿਨਾਂ ਦੇ ਹੱਥੋਂ ਵੀ ਬਰਬਾਦ ਹੋ ਰਹੇ ਸਨ। ਸੋ ਹੇ ਅੱਖਾਂ ਵਾਲਿਓ! (ਇਸ ਘਟਨਾਂ ਤੋਂ) ਸਿੱਖਿਆ ਗ੍ਰਹਿਣ ਕਰੋ।
3وَلَوْلَا أَن كَتَبَ اللَّهُ عَلَيْهِمُ الْجَلَاءَ لَعَذَّبَهُمْ فِي الدُّنْيَا ۖ وَلَهُمْ فِي الْآخِرَةِ عَذَابُ النَّارِ
3਼ ਜੇ ਅੱਲਾਹ ਨੇ ਉਹਨਾਂ ਲਈ ਦੇਸ਼ ਨਿਕਾਲਾ ਨਾ ਲਿਿਖਆ ਹੁੰਦਾ ਤਾਂ ਉਹ ਉਹਨਾਂ ਨੂੰ ਸੰਸਾਰ ਵਿਚ ਹੀ ਅਜ਼ਾਬ ਦੇ ਸੁੱਟਦਾ ਅਤੇ ਪਰਲੋਕ ਵਿਚ ਤਾਂ ਉਹਨਾਂ ਲਈ ਅੱਗ ਦਾ ਅਜ਼ਾਬ ਹੈ।
ਅਲ-ਹਸ਼ਰਕੁਰਾਨ ਸੂਚੀ
24ਆਇਤ
MedinanRevelation
1ਆਇਤ

ਅਨੁਵਾਦ — ਅਲ-ਹਸ਼ਰ 1

ਸੂਰਾ ਅਲ-ਹਸ਼ਰ ਆਇਤ 1 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 1਼ ਅੱਲਾਹ ਦੀ ਪਵਿੱਤਰਤਾ ਦਾ ਵਰਣਨ ਹਰ ਉਹ ਚੀਜ਼ ਕਰ…

ਸੂਰਾ ਆਇਤ 1/24 — ਸੂਰਾ ਅਲ-ਹਸ਼ਰ الحشر (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹਸ਼ਰ ਸੁਣੋ, ਸੂਰਾ ਅਲ-ਹਸ਼ਰ ਅਨੁਵਾਦ, ਸੂਰਾ ਅਲ-ਹਸ਼ਰ mp3, ਸੂਰਾ ਅਲ-ਹਸ਼ਰ pdf. ਆਇਤ 1–3. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers