ਅਲ-ਹਸ਼ਰ · 15/24
ਅਨੁਵਾਦ ਉਚਾਰਨ — ਅਲ-ਹਸ਼ਰ
كَمَثَلِ الَّذِينَ مِن قَبْلِهِمْ قَرِيبًا ۖ ذَاقُوا وَبَالَ أَمْرِهِمْ وَلَهُمْ عَذَابٌ أَلِيمٌ ١٥
Transliteration
Kamasalil lazeena min qablihim qareeban zaaqoo wabaala amrihim wa lahum `azaabun aleem
ਅਨੁਵਾਦ (ਪੰਜਾਬੀ ਵਿੱਚ)
📖 ਪੰਜਾਬੀ ਵਿੱਚ
15਼ ਇਹਨਾਂ ਦੀ ਮਿਸਾਲ ਉਹਨਾਂ ਲੋਕਾਂ ਦੀ ਤਰ੍ਹਾਂ ਹੈ ਜਿਹੜੇ ਇਹਨਾਂ ਤੋਂ ਕੁੱਝ ਸਮੇਂ ਪਹਿਲਾਂ ਹੀ (ਬਦਰ ਵਿਚ) ਆਪਣੇ ਕਰਮਾਂ ਦੀ ਸਜ਼ਾ ਭੁਗਤ ਚੁੱਕੇ ਹਨ ਅਤੇ ਉਹਨਾਂ ਲਈ ਦਰਦਨਾਕ ਅਜ਼ਾਬ ਹੈ।
Additional reference in اردو
🎧 ਸੁਣੋ
📜 ਆਇਤ 13-17 — ਅਲ-ਹਸ਼ਰ
13لَأَنتُمْ أَشَدُّ رَهْبَةً فِي صُدُورِهِم مِّنَ اللَّهِ ۚ ذَٰلِكَ بِأَنَّهُمْ قَوْمٌ لَّا يَفْقَهُونَ
13਼ (ਹੇ ਮੁਸਲਮਾਨੋ!) ਸੱਚ ਜਾਣੋਂ ਕਿ ਉਹਨਾਂ ਦੇ ਦਿਲਾਂ ਵਿਚ ਅੱਲਾਹ ਨਾਲੋਂ ਕਿਤੇ ਵੱਧ ਤੁਹਾਡਾ ਰੋਅਬ ਹੈ। ਇਹ ਇਸ ਲਈ ਹੈ ਕਿ ਬੇਸ਼ੱਕ ਉਹ ਬੇਸਮਝ ਲੋਕ ਹਨ।
14لَا يُقَاتِلُونَكُمْ جَمِيعًا إِلَّا فِي قُرًى مُّحَصَّنَةٍ أَوْ مِن وَرَاءِ جُدُرٍ ۚ بَأْسُهُم بَيْنَهُمْ شَدِيدٌ ۚ تَحْسَبُهُمْ جَمِيعًا وَقُلُوبُهُمْ شَتَّىٰ ۚ ذَٰلِكَ بِأَنَّهُمْ قَوْمٌ لَّا يَعْقِلُونَ
14਼ ਉਹ ਸਾਰੇ ਮਿਲ ਕੇ ਵੀ ਤੁਹਾਡੇ ਨਾਲ ਲੜ ਨਹੀਂ ਸਕਦੇ, ਜੇ ਲੜਣਗੇ ਵੀ ਤਾਂ ਕਿਲਾ ਬੰਦ ਬਸਤੀਆਂ ਵਿਚ ਬੈਠ ਕੇ ਜਾਂ ਕੰਧਾਂ ਉਹਲੇ ਲੁਕ ਛਿਪ ਕੇ (ਲੜਣਗੇ)। ਉਹਨਾਂ (ਕਾਫ਼ਿਰਾਂ) ਦੀ ਆਪੋ ਵਿਚਾਲੀ ਲੜਾਈ ਵੀ ਬਹੁਤ ਸਖ਼ਤ ਹੈ। ਤੁਸੀਂ ਉਹਨਾਂ ਨੂੰ ਇਕਜੁਟ ਸਮਝਦੇ ਹੋ, ਜਦ ਕਿ ਉਹਨਾਂ ਦੇ ਦਿਲ ਇਕ ਦੂਜੇ ਤੋਂ ਪਾਟੇ ਹੋਏ ਹਨ, ਬੇਸ਼ੱਕ ਉਹ ਸਾਰੇ ਬੇ-ਅਕਲ ਲੋਕ ਹਨ।
15كَمَثَلِ الَّذِينَ مِن قَبْلِهِمْ قَرِيبًا ۖ ذَاقُوا وَبَالَ أَمْرِهِمْ وَلَهُمْ عَذَابٌ أَلِيمٌ
15਼ ਇਹਨਾਂ ਦੀ ਮਿਸਾਲ ਉਹਨਾਂ ਲੋਕਾਂ ਦੀ ਤਰ੍ਹਾਂ ਹੈ ਜਿਹੜੇ ਇਹਨਾਂ ਤੋਂ ਕੁੱਝ ਸਮੇਂ ਪਹਿਲਾਂ ਹੀ (ਬਦਰ ਵਿਚ) ਆਪਣੇ ਕਰਮਾਂ ਦੀ ਸਜ਼ਾ ਭੁਗਤ ਚੁੱਕੇ ਹਨ ਅਤੇ ਉਹਨਾਂ ਲਈ ਦਰਦਨਾਕ ਅਜ਼ਾਬ ਹੈ।
16كَمَثَلِ الشَّيْطَانِ إِذْ قَالَ لِلْإِنسَانِ اكْفُرْ فَلَمَّا كَفَرَ قَالَ إِنِّي بَرِيءٌ مِّنكَ إِنِّي أَخَافُ اللَّهَ رَبَّ الْعَالَمِينَ
16਼ ਇਹਨਾਂ (ਮੁਨਾਫ਼ਿਕਾਂ) ਦੀ ਉਦਾਹਰਨ ਸ਼ੈਤਾਨ ਵਾਂਗ ਹੈ, ਪਹਿਲਾਂ ਤਾਂ ਮਨੁੱਖ ਨੂੰ ਆਖਦਾ ਹੈ ਕਿ ਤੂੰ (ਰੱਬ ਦਾ) ਇਨਕਾਰ ਕਰ, ਜਦੋਂ ਉਹ (ਮਨੁੱਖ) ਇਨਕਾਰ ਕਰ ਬੈਠਦਾ ਹੈ ਤਾਂ ਸ਼ੈਤਾਨ ਆਖਦਾ ਹੈ, ਮੈਂ ਤੈਥੋਂ ਬਰੀ ਹਾਂ, ਮੈਂ ਤਾਂ ਸਾਰੇ ਜੱਗ ਦੇ ਪਾਲਣਹਾਰ ਤੋਂ ਡਰਦਾ ਹਾਂ।
17فَكَانَ عَاقِبَتَهُمَا أَنَّهُمَا فِي النَّارِ خَالِدَيْنِ فِيهَا ۚ وَذَٰلِكَ جَزَاءُ الظَّالِمِينَ
17਼ ਸੋ ਇਹਨਾਂ ਦੋਵਾਂ (ਮੁਨਾਫ਼ਿਕਾਂ ਤੇ ਸ਼ੈਤਾਨ) ਦਾ ਅੰਤ ਇਹ ਹੋਵੇਗਾ ਕਿ ਉਹ ਸਦਾ ਲਈ (ਨਰਕ ਦੀ) ਅੱਗ ਵਿਚ ਰਹਿਣਗੇ। ਜ਼ਾਲਮਾਂ ਦੀ ਇਹੋ ਸਜ਼ਾ ਹੈ।
ਅਲ-ਹਸ਼ਰਕੁਰਾਨ ਸੂਚੀ
24ਆਇਤ
MedinanRevelation
15ਆਇਤ
ਅਨੁਵਾਦ — ਅਲ-ਹਸ਼ਰ 15
ਸੂਰਾ ਅਲ-ਹਸ਼ਰ ਆਇਤ 15 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 15਼ ਇਹਨਾਂ ਦੀ ਮਿਸਾਲ ਉਹਨਾਂ ਲੋਕਾਂ ਦੀ ਤਰ੍ਹਾਂ ਹੈ ਜਿਹੜੇ…ਸੂਰਾ ਆਇਤ 15/24 — ਅਲ-ਹਸ਼ਰ الحشر (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਹਸ਼ਰ ਸੁਣੋ, ਅਲ-ਹਸ਼ਰ ਅਨੁਵਾਦ, ਅਲ-ਹਸ਼ਰ mp3, ਅਲ-ਹਸ਼ਰ pdf. ਆਇਤ 13–17. ਪੰਜਾਬੀ ਵਿੱਚ: اردو.
العربية
English
Bahasa Indonesia
Türkçe
Русский
فارسی
Français
اردو
বাংলা
Deutsch
Español
中文
हिन्दी
Português
Italiano
ภาษาไทย
Polski
Nederlands
Shqip
Kiswahili
O'zbek
தமிழ்
Melayu
Bosanski
Soomaali
Azərbaycan
کوردی
한국어
日本語
Svenska
Dansk
Norsk
پښتو
മലയാളം
සිංහල
Tamazight
Hausa
አማርኛ
Български
Тоҷикӣ
Қазақша
Filipino
سنڌي
Yorùbá
Fulfulde
Татарча
ئۇيغۇرچە
Кыргызча
ਪੰਜਾਬੀ
Jawa
తెలుగు
မြန်မာ
ગુજરાતી
Oromo
मराठी
Tiếng Việt
Malagasy
Нохчийн
Wolof
ދިވެހި
ಕನ್ನಡ
Українська
Ελληνικά
ქართული
ខ្មែរ
دری
Qafar af
Maranao
नेपाली
ਕੁਰਆਨ ਸ਼ਰੀਫ਼
Tuesday, August 18, 2026
Don't forget us in your sincere prayers








