ਅਲ-ਹਸ਼ਰ · 16/24
ਅਨੁਵਾਦ ਉਚਾਰਨ — ਅਲ-ਹਸ਼ਰ
كَمَثَلِ الشَّيْطَانِ إِذْ قَالَ لِلْإِنسَانِ اكْفُرْ فَلَمَّا كَفَرَ قَالَ إِنِّي بَرِيءٌ مِّنكَ إِنِّي أَخَافُ اللَّهَ رَبَّ الْعَالَمِينَ ۝١٦
Kamasalish shaitaani izqaala lil insaanik fur falammaa kafara qaala innee bareee`um minka inneee akhaaful laaha rabbal `aalameen
📖 ਪੰਜਾਬੀ ਵਿੱਚ
16਼ ਇਹਨਾਂ (ਮੁਨਾਫ਼ਿਕਾਂ) ਦੀ ਉਦਾਹਰਨ ਸ਼ੈਤਾਨ ਵਾਂਗ ਹੈ, ਪਹਿਲਾਂ ਤਾਂ ਮਨੁੱਖ ਨੂੰ ਆਖਦਾ ਹੈ ਕਿ ਤੂੰ (ਰੱਬ ਦਾ) ਇਨਕਾਰ ਕਰ, ਜਦੋਂ ਉਹ (ਮਨੁੱਖ) ਇਨਕਾਰ ਕਰ ਬੈਠਦਾ ਹੈ ਤਾਂ ਸ਼ੈਤਾਨ ਆਖਦਾ ਹੈ, ਮੈਂ ਤੈਥੋਂ ਬਰੀ ਹਾਂ, ਮੈਂ ਤਾਂ ਸਾਰੇ ਜੱਗ ਦੇ ਪਾਲਣਹਾਰ ਤੋਂ ਡਰਦਾ ਹਾਂ।

🎧 ਸੁਣੋ


📜 ਆਇਤ 14-18 — ਅਲ-ਹਸ਼ਰ

14لَا يُقَاتِلُونَكُمْ جَمِيعًا إِلَّا فِي قُرًى مُّحَصَّنَةٍ أَوْ مِن وَرَاءِ جُدُرٍ ۚ بَأْسُهُم بَيْنَهُمْ شَدِيدٌ ۚ تَحْسَبُهُمْ جَمِيعًا وَقُلُوبُهُمْ شَتَّىٰ ۚ ذَٰلِكَ بِأَنَّهُمْ قَوْمٌ لَّا يَعْقِلُونَ
14਼ ਉਹ ਸਾਰੇ ਮਿਲ ਕੇ ਵੀ ਤੁਹਾਡੇ ਨਾਲ ਲੜ ਨਹੀਂ ਸਕਦੇ, ਜੇ ਲੜਣਗੇ ਵੀ ਤਾਂ ਕਿਲਾ ਬੰਦ ਬਸਤੀਆਂ ਵਿਚ ਬੈਠ ਕੇ ਜਾਂ ਕੰਧਾਂ ਉਹਲੇ ਲੁਕ ਛਿਪ ਕੇ (ਲੜਣਗੇ)। ਉਹਨਾਂ (ਕਾਫ਼ਿਰਾਂ) ਦੀ ਆਪੋ ਵਿਚਾਲੀ ਲੜਾਈ ਵੀ ਬਹੁਤ ਸਖ਼ਤ ਹੈ। ਤੁਸੀਂ ਉਹਨਾਂ ਨੂੰ ਇਕਜੁਟ ਸਮਝਦੇ ਹੋ, ਜਦ ਕਿ ਉਹਨਾਂ ਦੇ ਦਿਲ ਇਕ ਦੂਜੇ ਤੋਂ ਪਾਟੇ ਹੋਏ ਹਨ, ਬੇਸ਼ੱਕ ਉਹ ਸਾਰੇ ਬੇ-ਅਕਲ ਲੋਕ ਹਨ।
15كَمَثَلِ الَّذِينَ مِن قَبْلِهِمْ قَرِيبًا ۖ ذَاقُوا وَبَالَ أَمْرِهِمْ وَلَهُمْ عَذَابٌ أَلِيمٌ
15਼ ਇਹਨਾਂ ਦੀ ਮਿਸਾਲ ਉਹਨਾਂ ਲੋਕਾਂ ਦੀ ਤਰ੍ਹਾਂ ਹੈ ਜਿਹੜੇ ਇਹਨਾਂ ਤੋਂ ਕੁੱਝ ਸਮੇਂ ਪਹਿਲਾਂ ਹੀ (ਬਦਰ ਵਿਚ) ਆਪਣੇ ਕਰਮਾਂ ਦੀ ਸਜ਼ਾ ਭੁਗਤ ਚੁੱਕੇ ਹਨ ਅਤੇ ਉਹਨਾਂ ਲਈ ਦਰਦਨਾਕ ਅਜ਼ਾਬ ਹੈ।
16كَمَثَلِ الشَّيْطَانِ إِذْ قَالَ لِلْإِنسَانِ اكْفُرْ فَلَمَّا كَفَرَ قَالَ إِنِّي بَرِيءٌ مِّنكَ إِنِّي أَخَافُ اللَّهَ رَبَّ الْعَالَمِينَ
16਼ ਇਹਨਾਂ (ਮੁਨਾਫ਼ਿਕਾਂ) ਦੀ ਉਦਾਹਰਨ ਸ਼ੈਤਾਨ ਵਾਂਗ ਹੈ, ਪਹਿਲਾਂ ਤਾਂ ਮਨੁੱਖ ਨੂੰ ਆਖਦਾ ਹੈ ਕਿ ਤੂੰ (ਰੱਬ ਦਾ) ਇਨਕਾਰ ਕਰ, ਜਦੋਂ ਉਹ (ਮਨੁੱਖ) ਇਨਕਾਰ ਕਰ ਬੈਠਦਾ ਹੈ ਤਾਂ ਸ਼ੈਤਾਨ ਆਖਦਾ ਹੈ, ਮੈਂ ਤੈਥੋਂ ਬਰੀ ਹਾਂ, ਮੈਂ ਤਾਂ ਸਾਰੇ ਜੱਗ ਦੇ ਪਾਲਣਹਾਰ ਤੋਂ ਡਰਦਾ ਹਾਂ।
17فَكَانَ عَاقِبَتَهُمَا أَنَّهُمَا فِي النَّارِ خَالِدَيْنِ فِيهَا ۚ وَذَٰلِكَ جَزَاءُ الظَّالِمِينَ
17਼ ਸੋ ਇਹਨਾਂ ਦੋਵਾਂ (ਮੁਨਾਫ਼ਿਕਾਂ ਤੇ ਸ਼ੈਤਾਨ) ਦਾ ਅੰਤ ਇਹ ਹੋਵੇਗਾ ਕਿ ਉਹ ਸਦਾ ਲਈ (ਨਰਕ ਦੀ) ਅੱਗ ਵਿਚ ਰਹਿਣਗੇ। ਜ਼ਾਲਮਾਂ ਦੀ ਇਹੋ ਸਜ਼ਾ ਹੈ।
18يَا أَيُّهَا الَّذِينَ آمَنُوا اتَّقُوا اللَّهَ وَلْتَنظُرْ نَفْسٌ مَّا قَدَّمَتْ لِغَدٍ ۖ وَاتَّقُوا اللَّهَ ۚ إِنَّ اللَّهَ خَبِيرٌ بِمَا تَعْمَلُونَ
18਼ ਹੇ ਈਮਾਨ ਵਾਲਿਓ! (ਤੁਸੀਂ ਸਦਾ) ਅੱਲਾਹ ਤੋਂ ਡਰਦੇ ਰਿਹਾ ਕਰੋ ਅਤੇ ਹਰੇਕ ਵਿਅਕਤੀ ਨੂੰ ਇਹ ਵੇਖਣਾ ਚਾਹੀਦਾ ਹੈ ਕਿ ਕੱਲ (ਕਿਆਮਤ) ਲਈ ਉਸ ਨੇ ਕੀ ਕੁੱਝ ਅੱਗੇ ਭੇਜਿਆ ਹੈ। ਤੁਸੀਂ ਅੱਲਾਹ ਤੋਂ (ਹਰ ਵੇਲੇ) ਡਰਦੇ ਰਹੋ1 ਬੇਸ਼ੱਕ ਅੱਲਾਹ ਤੁਹਾਡੇ ਸਾਰੇ ਹੀ ਕੀਤੇ ਕਰਮਾਂ ਨੂੰ ਜਾਣਦਾ ਹੈ।
ਅਲ-ਹਸ਼ਰਕੁਰਾਨ ਸੂਚੀ
24ਆਇਤ
MedinanRevelation
16ਆਇਤ

ਅਨੁਵਾਦ — ਅਲ-ਹਸ਼ਰ 16

ਸੂਰਾ ਅਲ-ਹਸ਼ਰ ਆਇਤ 16 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 16਼ ਇਹਨਾਂ (ਮੁਨਾਫ਼ਿਕਾਂ) ਦੀ ਉਦਾਹਰਨ ਸ਼ੈਤਾਨ ਵਾਂਗ ਹੈ, ਪਹਿਲਾਂ ਤਾਂ…

ਸੂਰਾ ਆਇਤ 16/24 — ਅਲ-ਹਸ਼ਰ الحشر (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਹਸ਼ਰ ਸੁਣੋ, ਅਲ-ਹਸ਼ਰ ਅਨੁਵਾਦ, ਅਲ-ਹਸ਼ਰ mp3, ਅਲ-ਹਸ਼ਰ pdf. ਆਇਤ 14–18. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers