ਅਲ-ਹਸ਼ਰ · 17/24
ਅਨੁਵਾਦ ਉਚਾਰਨ — ਸੂਰਾ ਅਲ-ਹਸ਼ਰ
فَكَانَ عَاقِبَتَهُمَا أَنَّهُمَا فِي النَّارِ خَالِدَيْنِ فِيهَا ۚ وَذَٰلِكَ جَزَاءُ الظَّالِمِينَ ۝١٧
Fakaana `aaqibatahumaaa annahumaa fin naari khaalidaini feehaa; wa zaalika jazaaa`uz zaalimeen
📖 ਪੰਜਾਬੀ ਵਿੱਚ
17਼ ਸੋ ਇਹਨਾਂ ਦੋਵਾਂ (ਮੁਨਾਫ਼ਿਕਾਂ ਤੇ ਸ਼ੈਤਾਨ) ਦਾ ਅੰਤ ਇਹ ਹੋਵੇਗਾ ਕਿ ਉਹ ਸਦਾ ਲਈ (ਨਰਕ ਦੀ) ਅੱਗ ਵਿਚ ਰਹਿਣਗੇ। ਜ਼ਾਲਮਾਂ ਦੀ ਇਹੋ ਸਜ਼ਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 15-19 — ਸੂਰਾ ਅਲ-ਹਸ਼ਰ

15كَمَثَلِ الَّذِينَ مِن قَبْلِهِمْ قَرِيبًا ۖ ذَاقُوا وَبَالَ أَمْرِهِمْ وَلَهُمْ عَذَابٌ أَلِيمٌ
15਼ ਇਹਨਾਂ ਦੀ ਮਿਸਾਲ ਉਹਨਾਂ ਲੋਕਾਂ ਦੀ ਤਰ੍ਹਾਂ ਹੈ ਜਿਹੜੇ ਇਹਨਾਂ ਤੋਂ ਕੁੱਝ ਸਮੇਂ ਪਹਿਲਾਂ ਹੀ (ਬਦਰ ਵਿਚ) ਆਪਣੇ ਕਰਮਾਂ ਦੀ ਸਜ਼ਾ ਭੁਗਤ ਚੁੱਕੇ ਹਨ ਅਤੇ ਉਹਨਾਂ ਲਈ ਦਰਦਨਾਕ ਅਜ਼ਾਬ ਹੈ।
16كَمَثَلِ الشَّيْطَانِ إِذْ قَالَ لِلْإِنسَانِ اكْفُرْ فَلَمَّا كَفَرَ قَالَ إِنِّي بَرِيءٌ مِّنكَ إِنِّي أَخَافُ اللَّهَ رَبَّ الْعَالَمِينَ
16਼ ਇਹਨਾਂ (ਮੁਨਾਫ਼ਿਕਾਂ) ਦੀ ਉਦਾਹਰਨ ਸ਼ੈਤਾਨ ਵਾਂਗ ਹੈ, ਪਹਿਲਾਂ ਤਾਂ ਮਨੁੱਖ ਨੂੰ ਆਖਦਾ ਹੈ ਕਿ ਤੂੰ (ਰੱਬ ਦਾ) ਇਨਕਾਰ ਕਰ, ਜਦੋਂ ਉਹ (ਮਨੁੱਖ) ਇਨਕਾਰ ਕਰ ਬੈਠਦਾ ਹੈ ਤਾਂ ਸ਼ੈਤਾਨ ਆਖਦਾ ਹੈ, ਮੈਂ ਤੈਥੋਂ ਬਰੀ ਹਾਂ, ਮੈਂ ਤਾਂ ਸਾਰੇ ਜੱਗ ਦੇ ਪਾਲਣਹਾਰ ਤੋਂ ਡਰਦਾ ਹਾਂ।
17فَكَانَ عَاقِبَتَهُمَا أَنَّهُمَا فِي النَّارِ خَالِدَيْنِ فِيهَا ۚ وَذَٰلِكَ جَزَاءُ الظَّالِمِينَ
17਼ ਸੋ ਇਹਨਾਂ ਦੋਵਾਂ (ਮੁਨਾਫ਼ਿਕਾਂ ਤੇ ਸ਼ੈਤਾਨ) ਦਾ ਅੰਤ ਇਹ ਹੋਵੇਗਾ ਕਿ ਉਹ ਸਦਾ ਲਈ (ਨਰਕ ਦੀ) ਅੱਗ ਵਿਚ ਰਹਿਣਗੇ। ਜ਼ਾਲਮਾਂ ਦੀ ਇਹੋ ਸਜ਼ਾ ਹੈ।
18يَا أَيُّهَا الَّذِينَ آمَنُوا اتَّقُوا اللَّهَ وَلْتَنظُرْ نَفْسٌ مَّا قَدَّمَتْ لِغَدٍ ۖ وَاتَّقُوا اللَّهَ ۚ إِنَّ اللَّهَ خَبِيرٌ بِمَا تَعْمَلُونَ
18਼ ਹੇ ਈਮਾਨ ਵਾਲਿਓ! (ਤੁਸੀਂ ਸਦਾ) ਅੱਲਾਹ ਤੋਂ ਡਰਦੇ ਰਿਹਾ ਕਰੋ ਅਤੇ ਹਰੇਕ ਵਿਅਕਤੀ ਨੂੰ ਇਹ ਵੇਖਣਾ ਚਾਹੀਦਾ ਹੈ ਕਿ ਕੱਲ (ਕਿਆਮਤ) ਲਈ ਉਸ ਨੇ ਕੀ ਕੁੱਝ ਅੱਗੇ ਭੇਜਿਆ ਹੈ। ਤੁਸੀਂ ਅੱਲਾਹ ਤੋਂ (ਹਰ ਵੇਲੇ) ਡਰਦੇ ਰਹੋ1 ਬੇਸ਼ੱਕ ਅੱਲਾਹ ਤੁਹਾਡੇ ਸਾਰੇ ਹੀ ਕੀਤੇ ਕਰਮਾਂ ਨੂੰ ਜਾਣਦਾ ਹੈ।
19وَلَا تَكُونُوا كَالَّذِينَ نَسُوا اللَّهَ فَأَنسَاهُمْ أَنفُسَهُمْ ۚ أُولَٰئِكَ هُمُ الْفَاسِقُونَ
19਼ ਅਤੇ (ਹੇ ਮੁਸਲਮਾਨੋ!) ਤੁਸੀਂ ਉਹਨਾਂ ਲੋਕਾਂ ਵਾਂਗ ਨਾ ਹੋ ਜਾਣਾ ਜਿਨ੍ਹਾਂ ਨੇ ਅੱਲਾਹ ਨੂੰ ਭੁਲਾ ਦਿੱਤਾਂ ਤਾਂ ਅੱਲਾਹ ਨੇ ਉਹਨਾਂ ਨੂੰ ਉਹਨਾਂ ਦਾ ਆਪਾ ਭੁਲਾ ਦਿੱਤਾ, ਅਜਿਹੇ ਲੋਕ ਰੱਬ ਦੇ ਨਾ-ਫ਼ਰਮਾਨ ਹੁੰਦੇ ਹਨ।
ਅਲ-ਹਸ਼ਰਕੁਰਾਨ ਸੂਚੀ
24ਆਇਤ
MedinanRevelation
17ਆਇਤ

ਅਨੁਵਾਦ — ਅਲ-ਹਸ਼ਰ 17

ਸੂਰਾ ਅਲ-ਹਸ਼ਰ ਆਇਤ 17 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 17਼ ਸੋ ਇਹਨਾਂ ਦੋਵਾਂ (ਮੁਨਾਫ਼ਿਕਾਂ ਤੇ ਸ਼ੈਤਾਨ) ਦਾ ਅੰਤ ਇਹ…

ਸੂਰਾ ਆਇਤ 17/24 — ਸੂਰਾ ਅਲ-ਹਸ਼ਰ الحشر (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹਸ਼ਰ ਸੁਣੋ, ਸੂਰਾ ਅਲ-ਹਸ਼ਰ ਅਨੁਵਾਦ, ਸੂਰਾ ਅਲ-ਹਸ਼ਰ mp3, ਸੂਰਾ ਅਲ-ਹਸ਼ਰ pdf. ਆਇਤ 15–19. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers