ਅਲ-ਹਸ਼ਰ · 18/24
ਅਨੁਵਾਦ ਉਚਾਰਨ — ਅਲ-ਹਸ਼ਰ
يَا أَيُّهَا الَّذِينَ آمَنُوا اتَّقُوا اللَّهَ وَلْتَنظُرْ نَفْسٌ مَّا قَدَّمَتْ لِغَدٍ ۖ وَاتَّقُوا اللَّهَ ۚ إِنَّ اللَّهَ خَبِيرٌ بِمَا تَعْمَلُونَ ۝١٨
Yaaa ayyuhal lazeena aamanut taqul laa; waltanzur nafsum maa qaddamat lighadiw wattaqual laah; innal laaha khabeerum bimaa ta`maloon
📖 ਪੰਜਾਬੀ ਵਿੱਚ
18਼ ਹੇ ਈਮਾਨ ਵਾਲਿਓ! (ਤੁਸੀਂ ਸਦਾ) ਅੱਲਾਹ ਤੋਂ ਡਰਦੇ ਰਿਹਾ ਕਰੋ ਅਤੇ ਹਰੇਕ ਵਿਅਕਤੀ ਨੂੰ ਇਹ ਵੇਖਣਾ ਚਾਹੀਦਾ ਹੈ ਕਿ ਕੱਲ (ਕਿਆਮਤ) ਲਈ ਉਸ ਨੇ ਕੀ ਕੁੱਝ ਅੱਗੇ ਭੇਜਿਆ ਹੈ। ਤੁਸੀਂ ਅੱਲਾਹ ਤੋਂ (ਹਰ ਵੇਲੇ) ਡਰਦੇ ਰਹੋ1 ਬੇਸ਼ੱਕ ਅੱਲਾਹ ਤੁਹਾਡੇ ਸਾਰੇ ਹੀ ਕੀਤੇ ਕਰਮਾਂ ਨੂੰ ਜਾਣਦਾ ਹੈ।

🎧 ਸੁਣੋ


📜 ਆਇਤ 16-20 — ਅਲ-ਹਸ਼ਰ

16كَمَثَلِ الشَّيْطَانِ إِذْ قَالَ لِلْإِنسَانِ اكْفُرْ فَلَمَّا كَفَرَ قَالَ إِنِّي بَرِيءٌ مِّنكَ إِنِّي أَخَافُ اللَّهَ رَبَّ الْعَالَمِينَ
16਼ ਇਹਨਾਂ (ਮੁਨਾਫ਼ਿਕਾਂ) ਦੀ ਉਦਾਹਰਨ ਸ਼ੈਤਾਨ ਵਾਂਗ ਹੈ, ਪਹਿਲਾਂ ਤਾਂ ਮਨੁੱਖ ਨੂੰ ਆਖਦਾ ਹੈ ਕਿ ਤੂੰ (ਰੱਬ ਦਾ) ਇਨਕਾਰ ਕਰ, ਜਦੋਂ ਉਹ (ਮਨੁੱਖ) ਇਨਕਾਰ ਕਰ ਬੈਠਦਾ ਹੈ ਤਾਂ ਸ਼ੈਤਾਨ ਆਖਦਾ ਹੈ, ਮੈਂ ਤੈਥੋਂ ਬਰੀ ਹਾਂ, ਮੈਂ ਤਾਂ ਸਾਰੇ ਜੱਗ ਦੇ ਪਾਲਣਹਾਰ ਤੋਂ ਡਰਦਾ ਹਾਂ।
17فَكَانَ عَاقِبَتَهُمَا أَنَّهُمَا فِي النَّارِ خَالِدَيْنِ فِيهَا ۚ وَذَٰلِكَ جَزَاءُ الظَّالِمِينَ
17਼ ਸੋ ਇਹਨਾਂ ਦੋਵਾਂ (ਮੁਨਾਫ਼ਿਕਾਂ ਤੇ ਸ਼ੈਤਾਨ) ਦਾ ਅੰਤ ਇਹ ਹੋਵੇਗਾ ਕਿ ਉਹ ਸਦਾ ਲਈ (ਨਰਕ ਦੀ) ਅੱਗ ਵਿਚ ਰਹਿਣਗੇ। ਜ਼ਾਲਮਾਂ ਦੀ ਇਹੋ ਸਜ਼ਾ ਹੈ।
18يَا أَيُّهَا الَّذِينَ آمَنُوا اتَّقُوا اللَّهَ وَلْتَنظُرْ نَفْسٌ مَّا قَدَّمَتْ لِغَدٍ ۖ وَاتَّقُوا اللَّهَ ۚ إِنَّ اللَّهَ خَبِيرٌ بِمَا تَعْمَلُونَ
18਼ ਹੇ ਈਮਾਨ ਵਾਲਿਓ! (ਤੁਸੀਂ ਸਦਾ) ਅੱਲਾਹ ਤੋਂ ਡਰਦੇ ਰਿਹਾ ਕਰੋ ਅਤੇ ਹਰੇਕ ਵਿਅਕਤੀ ਨੂੰ ਇਹ ਵੇਖਣਾ ਚਾਹੀਦਾ ਹੈ ਕਿ ਕੱਲ (ਕਿਆਮਤ) ਲਈ ਉਸ ਨੇ ਕੀ ਕੁੱਝ ਅੱਗੇ ਭੇਜਿਆ ਹੈ। ਤੁਸੀਂ ਅੱਲਾਹ ਤੋਂ (ਹਰ ਵੇਲੇ) ਡਰਦੇ ਰਹੋ1 ਬੇਸ਼ੱਕ ਅੱਲਾਹ ਤੁਹਾਡੇ ਸਾਰੇ ਹੀ ਕੀਤੇ ਕਰਮਾਂ ਨੂੰ ਜਾਣਦਾ ਹੈ।
19وَلَا تَكُونُوا كَالَّذِينَ نَسُوا اللَّهَ فَأَنسَاهُمْ أَنفُسَهُمْ ۚ أُولَٰئِكَ هُمُ الْفَاسِقُونَ
19਼ ਅਤੇ (ਹੇ ਮੁਸਲਮਾਨੋ!) ਤੁਸੀਂ ਉਹਨਾਂ ਲੋਕਾਂ ਵਾਂਗ ਨਾ ਹੋ ਜਾਣਾ ਜਿਨ੍ਹਾਂ ਨੇ ਅੱਲਾਹ ਨੂੰ ਭੁਲਾ ਦਿੱਤਾਂ ਤਾਂ ਅੱਲਾਹ ਨੇ ਉਹਨਾਂ ਨੂੰ ਉਹਨਾਂ ਦਾ ਆਪਾ ਭੁਲਾ ਦਿੱਤਾ, ਅਜਿਹੇ ਲੋਕ ਰੱਬ ਦੇ ਨਾ-ਫ਼ਰਮਾਨ ਹੁੰਦੇ ਹਨ।
20لَا يَسْتَوِي أَصْحَابُ النَّارِ وَأَصْحَابُ الْجَنَّةِ ۚ أَصْحَابُ الْجَنَّةِ هُمُ الْفَائِزُونَ
20਼ ਅੱਗ ਵਾਲੇ (ਨਰਕੀ) ਤੇ ਬਾਗ਼ਾਂ ਵਾਲੇ (ਜੰਨਤੀ) ਇਕ ਬਰਾਬਰ ਨਹੀਂ ਹੋ ਸਕਦੇ। ਸਵਰਗਾਂ ਵਿਚ ਜਾਣ ਵਾਲੇ ਹੀ ਅਸਲ ਵਿਚ ਕਾਮਯਾਬ ਹਨ।
ਅਲ-ਹਸ਼ਰਕੁਰਾਨ ਸੂਚੀ
24ਆਇਤ
MedinanRevelation
18ਆਇਤ

ਅਨੁਵਾਦ — ਅਲ-ਹਸ਼ਰ 18

ਸੂਰਾ ਅਲ-ਹਸ਼ਰ ਆਇਤ 18 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 18਼ ਹੇ ਈਮਾਨ ਵਾਲਿਓ! (ਤੁਸੀਂ ਸਦਾ) ਅੱਲਾਹ ਤੋਂ ਡਰਦੇ ਰਿਹਾ…

ਸੂਰਾ ਆਇਤ 18/24 — ਅਲ-ਹਸ਼ਰ الحشر (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਹਸ਼ਰ ਸੁਣੋ, ਅਲ-ਹਸ਼ਰ ਅਨੁਵਾਦ, ਅਲ-ਹਸ਼ਰ mp3, ਅਲ-ਹਸ਼ਰ pdf. ਆਇਤ 16–20. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers