ਅਲ-ਹਸ਼ਰ · 20/24
ਅਨੁਵਾਦ ਉਚਾਰਨ — ਸੂਰਾ ਅਲ-ਹਸ਼ਰ
لَا يَسْتَوِي أَصْحَابُ النَّارِ وَأَصْحَابُ الْجَنَّةِ ۚ أَصْحَابُ الْجَنَّةِ هُمُ الْفَائِزُونَ ۝٢٠
Laa yastaweee as-haabun naari wa ashaabul jannah; as haabul jannati humul faaa`izoon
📖 ਪੰਜਾਬੀ ਵਿੱਚ
20਼ ਅੱਗ ਵਾਲੇ (ਨਰਕੀ) ਤੇ ਬਾਗ਼ਾਂ ਵਾਲੇ (ਜੰਨਤੀ) ਇਕ ਬਰਾਬਰ ਨਹੀਂ ਹੋ ਸਕਦੇ। ਸਵਰਗਾਂ ਵਿਚ ਜਾਣ ਵਾਲੇ ਹੀ ਅਸਲ ਵਿਚ ਕਾਮਯਾਬ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 18-22 — ਸੂਰਾ ਅਲ-ਹਸ਼ਰ

18يَا أَيُّهَا الَّذِينَ آمَنُوا اتَّقُوا اللَّهَ وَلْتَنظُرْ نَفْسٌ مَّا قَدَّمَتْ لِغَدٍ ۖ وَاتَّقُوا اللَّهَ ۚ إِنَّ اللَّهَ خَبِيرٌ بِمَا تَعْمَلُونَ
18਼ ਹੇ ਈਮਾਨ ਵਾਲਿਓ! (ਤੁਸੀਂ ਸਦਾ) ਅੱਲਾਹ ਤੋਂ ਡਰਦੇ ਰਿਹਾ ਕਰੋ ਅਤੇ ਹਰੇਕ ਵਿਅਕਤੀ ਨੂੰ ਇਹ ਵੇਖਣਾ ਚਾਹੀਦਾ ਹੈ ਕਿ ਕੱਲ (ਕਿਆਮਤ) ਲਈ ਉਸ ਨੇ ਕੀ ਕੁੱਝ ਅੱਗੇ ਭੇਜਿਆ ਹੈ। ਤੁਸੀਂ ਅੱਲਾਹ ਤੋਂ (ਹਰ ਵੇਲੇ) ਡਰਦੇ ਰਹੋ1 ਬੇਸ਼ੱਕ ਅੱਲਾਹ ਤੁਹਾਡੇ ਸਾਰੇ ਹੀ ਕੀਤੇ ਕਰਮਾਂ ਨੂੰ ਜਾਣਦਾ ਹੈ।
19وَلَا تَكُونُوا كَالَّذِينَ نَسُوا اللَّهَ فَأَنسَاهُمْ أَنفُسَهُمْ ۚ أُولَٰئِكَ هُمُ الْفَاسِقُونَ
19਼ ਅਤੇ (ਹੇ ਮੁਸਲਮਾਨੋ!) ਤੁਸੀਂ ਉਹਨਾਂ ਲੋਕਾਂ ਵਾਂਗ ਨਾ ਹੋ ਜਾਣਾ ਜਿਨ੍ਹਾਂ ਨੇ ਅੱਲਾਹ ਨੂੰ ਭੁਲਾ ਦਿੱਤਾਂ ਤਾਂ ਅੱਲਾਹ ਨੇ ਉਹਨਾਂ ਨੂੰ ਉਹਨਾਂ ਦਾ ਆਪਾ ਭੁਲਾ ਦਿੱਤਾ, ਅਜਿਹੇ ਲੋਕ ਰੱਬ ਦੇ ਨਾ-ਫ਼ਰਮਾਨ ਹੁੰਦੇ ਹਨ।
20لَا يَسْتَوِي أَصْحَابُ النَّارِ وَأَصْحَابُ الْجَنَّةِ ۚ أَصْحَابُ الْجَنَّةِ هُمُ الْفَائِزُونَ
20਼ ਅੱਗ ਵਾਲੇ (ਨਰਕੀ) ਤੇ ਬਾਗ਼ਾਂ ਵਾਲੇ (ਜੰਨਤੀ) ਇਕ ਬਰਾਬਰ ਨਹੀਂ ਹੋ ਸਕਦੇ। ਸਵਰਗਾਂ ਵਿਚ ਜਾਣ ਵਾਲੇ ਹੀ ਅਸਲ ਵਿਚ ਕਾਮਯਾਬ ਹਨ।
21لَوْ أَنزَلْنَا هَٰذَا الْقُرْآنَ عَلَىٰ جَبَلٍ لَّرَأَيْتَهُ خَاشِعًا مُّتَصَدِّعًا مِّنْ خَشْيَةِ اللَّهِ ۚ وَتِلْكَ الْأَمْثَالُ نَضْرِبُهَا لِلنَّاسِ لَعَلَّهُمْ يَتَفَكَّرُونَ
21਼ ਜੇ ਅਸੀਂ (ਅੱਲਾਹ) ਇਸ .ਕੁਰਆਨ ਨੂੰ ਕਿਸੇ ਪਹਾੜ ਉੱਤੇ ਨਾਜ਼ਿਲ ਕਰ ਦਿੰਦੇ ਤਾਂ (ਹੇ ਲੋਕੋ!) ਤੁਸੀਂ ਵੇਖਦੇ ਕਿ ਉਹ ਪਹਾੜ ਰੱਬ ਦੇ ਡਰ ਨਾਲ ਦੱਬ ਜਾਂਦਾ ਅਤੇ ਪਾਟ ਜਾਂਦਾ ।1 ਅਸੀਂ ਇਹ ਮਿਸਾਲਾਂ ਲੋਕਾਂ ਅੱਗੇ ਇਸ ਲਈ ਬਿਆਨ ਕਰਦੇ ਹਾਂ ਤਾਂ ਜੋ ਲੋਕੀ ਉਹਨਾਂ ਉੱਤੇ ਸੋਚ ਵਿਚਾਰ ਕਰਨ।
22هُوَ اللَّهُ الَّذِي لَا إِلَٰهَ إِلَّا هُوَ ۖ عَالِمُ الْغَيْبِ وَالشَّهَادَةِ ۖ هُوَ الرَّحْمَٰنُ الرَّحِيمُ
22਼ ਉਹ ਅੱਲਾਹ ਹੀ ਹੈ ਜਿਸ ਤੋਂ ਛੁੱਟ ਕੋਈ ਇਸ਼ਟ ਨਹੀਂ। ਗੁਪਤ ਤੇ ਪ੍ਰਗਟ ਹੋਣ ਵਾਲੀ ਹਰੇਕ ਚੀਜ਼ ਦਾ ਜਾਣਨਹਾਰ ਹੈ, ਅਤਿਅੰਤ ਮਿਹਰਬਾਨ ਅਤੇ ਰਹਿਮ ਫ਼ਰਮਾਉਣ ਵਾਲਾ ਹੈ।
ਅਲ-ਹਸ਼ਰਕੁਰਾਨ ਸੂਚੀ
24ਆਇਤ
MedinanRevelation
20ਆਇਤ

ਅਨੁਵਾਦ — ਅਲ-ਹਸ਼ਰ 20

ਸੂਰਾ ਅਲ-ਹਸ਼ਰ ਆਇਤ 20 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 20਼ ਅੱਗ ਵਾਲੇ (ਨਰਕੀ) ਤੇ ਬਾਗ਼ਾਂ ਵਾਲੇ (ਜੰਨਤੀ) ਇਕ ਬਰਾਬਰ…

ਸੂਰਾ ਆਇਤ 20/24 — ਸੂਰਾ ਅਲ-ਹਸ਼ਰ الحشر (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹਸ਼ਰ ਸੁਣੋ, ਸੂਰਾ ਅਲ-ਹਸ਼ਰ ਅਨੁਵਾਦ, ਸੂਰਾ ਅਲ-ਹਸ਼ਰ mp3, ਸੂਰਾ ਅਲ-ਹਸ਼ਰ pdf. ਆਇਤ 18–22. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers