ਅਲ-ਹਸ਼ਰ · 23/24
ਅਨੁਵਾਦ ਉਚਾਰਨ — ਸੂਰਾ ਅਲ-ਹਸ਼ਰ
هُوَ اللَّهُ الَّذِي لَا إِلَٰهَ إِلَّا هُوَ الْمَلِكُ الْقُدُّوسُ السَّلَامُ الْمُؤْمِنُ الْمُهَيْمِنُ الْعَزِيزُ الْجَبَّارُ الْمُتَكَبِّرُ ۚ سُبْحَانَ اللَّهِ عَمَّا يُشْرِكُونَ ۝٢٣
Huwal-laahul-lazee laaa Ilaaha illaa Huwal-Malikul Quddoosus-Salaamul Muminul Muhaiminul-`aAzeezul Jabbaarul-Mutakabbir; Subhaanal laahi `Ammaa yushrikoon
📖 ਪੰਜਾਬੀ ਵਿੱਚ
23਼ ਉਹੀਓ ਅੱਲਾਹ ਹੈ ਜਿਸ ਤੋਂ ਛੁੱਟ ਕੋਈ ਪੂਜਣਹਾਰ ਨਹੀਂ। ਉਹ ਪਾਤਸ਼ਾਹ ਹੈ, ਅਤਿਅੰਤ ਪਵਿੱਤਰ ਹੈ, ਸੰਪੂਰਨ ਸਲਾਮਤੀ ਅਮਨ-ਸ਼ਾਂਤੀ ਵਾਲਾ, ਦੇਖ-ਭਾਲ ਕਰਨ ਵਾਲਾ, ਵੱਡਾ ਜ਼ੋਰਾਵਰ ਅਤੇ ਵੱਡਿਆਈਆਂ ਵਾਲਾ ਹੈ। ਅੱਲਾਹ ਉਸ ਸ਼ਿਰਕ ਤੋਂ ਪਾਕ ਹੈ, ਜੋ ਇਹ ਲੋਕ ਕਰ ਰਹੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 21-24 — ਸੂਰਾ ਅਲ-ਹਸ਼ਰ

21لَوْ أَنزَلْنَا هَٰذَا الْقُرْآنَ عَلَىٰ جَبَلٍ لَّرَأَيْتَهُ خَاشِعًا مُّتَصَدِّعًا مِّنْ خَشْيَةِ اللَّهِ ۚ وَتِلْكَ الْأَمْثَالُ نَضْرِبُهَا لِلنَّاسِ لَعَلَّهُمْ يَتَفَكَّرُونَ
21਼ ਜੇ ਅਸੀਂ (ਅੱਲਾਹ) ਇਸ .ਕੁਰਆਨ ਨੂੰ ਕਿਸੇ ਪਹਾੜ ਉੱਤੇ ਨਾਜ਼ਿਲ ਕਰ ਦਿੰਦੇ ਤਾਂ (ਹੇ ਲੋਕੋ!) ਤੁਸੀਂ ਵੇਖਦੇ ਕਿ ਉਹ ਪਹਾੜ ਰੱਬ ਦੇ ਡਰ ਨਾਲ ਦੱਬ ਜਾਂਦਾ ਅਤੇ ਪਾਟ ਜਾਂਦਾ ।1 ਅਸੀਂ ਇਹ ਮਿਸਾਲਾਂ ਲੋਕਾਂ ਅੱਗੇ ਇਸ ਲਈ ਬਿਆਨ ਕਰਦੇ ਹਾਂ ਤਾਂ ਜੋ ਲੋਕੀ ਉਹਨਾਂ ਉੱਤੇ ਸੋਚ ਵਿਚਾਰ ਕਰਨ।
22هُوَ اللَّهُ الَّذِي لَا إِلَٰهَ إِلَّا هُوَ ۖ عَالِمُ الْغَيْبِ وَالشَّهَادَةِ ۖ هُوَ الرَّحْمَٰنُ الرَّحِيمُ
22਼ ਉਹ ਅੱਲਾਹ ਹੀ ਹੈ ਜਿਸ ਤੋਂ ਛੁੱਟ ਕੋਈ ਇਸ਼ਟ ਨਹੀਂ। ਗੁਪਤ ਤੇ ਪ੍ਰਗਟ ਹੋਣ ਵਾਲੀ ਹਰੇਕ ਚੀਜ਼ ਦਾ ਜਾਣਨਹਾਰ ਹੈ, ਅਤਿਅੰਤ ਮਿਹਰਬਾਨ ਅਤੇ ਰਹਿਮ ਫ਼ਰਮਾਉਣ ਵਾਲਾ ਹੈ।
23هُوَ اللَّهُ الَّذِي لَا إِلَٰهَ إِلَّا هُوَ الْمَلِكُ الْقُدُّوسُ السَّلَامُ الْمُؤْمِنُ الْمُهَيْمِنُ الْعَزِيزُ الْجَبَّارُ الْمُتَكَبِّرُ ۚ سُبْحَانَ اللَّهِ عَمَّا يُشْرِكُونَ
23਼ ਉਹੀਓ ਅੱਲਾਹ ਹੈ ਜਿਸ ਤੋਂ ਛੁੱਟ ਕੋਈ ਪੂਜਣਹਾਰ ਨਹੀਂ। ਉਹ ਪਾਤਸ਼ਾਹ ਹੈ, ਅਤਿਅੰਤ ਪਵਿੱਤਰ ਹੈ, ਸੰਪੂਰਨ ਸਲਾਮਤੀ ਅਮਨ-ਸ਼ਾਂਤੀ ਵਾਲਾ, ਦੇਖ-ਭਾਲ ਕਰਨ ਵਾਲਾ, ਵੱਡਾ ਜ਼ੋਰਾਵਰ ਅਤੇ ਵੱਡਿਆਈਆਂ ਵਾਲਾ ਹੈ। ਅੱਲਾਹ ਉਸ ਸ਼ਿਰਕ ਤੋਂ ਪਾਕ ਹੈ, ਜੋ ਇਹ ਲੋਕ ਕਰ ਰਹੇ ਹਨ।
24هُوَ اللَّهُ الْخَالِقُ الْبَارِئُ الْمُصَوِّرُ ۖ لَهُ الْأَسْمَاءُ الْحُسْنَىٰ ۚ يُسَبِّحُ لَهُ مَا فِي السَّمَاوَاتِ وَالْأَرْضِ ۖ وَهُوَ الْعَزِيزُ الْحَكِيمُ
24਼ ਉਹੀ ਅੱਲਾਹ ਹੈ, ਸਿਰਜਣਹਾਰ ਹੈ, ਸ਼ਕਲਾਂ-ਸੂਰਤਾਂ ਬਣਾਉਣਾ ਵਾਲਾ ਹੈ, ਸਾਰੇ ਸੋਹਣੇ ਨਾਂ ਉਸੇ ਲਈ ਹਨ, ਹਰੇਕ ਚੀਜ਼ ਭਾਵੇਂ ਉਹ ਅਕਾਸ਼ਾਂ ਵਿਚ ਹੈ ਭਾਵੇਂ ਧਰਤੀ ਵਿਚ ਹੈ, ਉਸੇ ਰੱਬ ਦੀ ਪਾਕੀ ਬਿਆਨ ਕਰਦੀ ਹੈ1 ਅਤੇ ਉਹੀਓ ਜ਼ੋਰਾਵਰ ਤੇ ਯੁਕਤੀਮਾਨ ਹੈ।
ਅਲ-ਹਸ਼ਰਕੁਰਾਨ ਸੂਚੀ
24ਆਇਤ
MedinanRevelation
23ਆਇਤ

ਅਨੁਵਾਦ — ਅਲ-ਹਸ਼ਰ 23

ਸੂਰਾ ਅਲ-ਹਸ਼ਰ ਆਇਤ 23 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 23਼ ਉਹੀਓ ਅੱਲਾਹ ਹੈ ਜਿਸ ਤੋਂ ਛੁੱਟ ਕੋਈ ਪੂਜਣਹਾਰ ਨਹੀਂ।…

ਸੂਰਾ ਆਇਤ 23/24 — ਸੂਰਾ ਅਲ-ਹਸ਼ਰ الحشر (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹਸ਼ਰ ਸੁਣੋ, ਸੂਰਾ ਅਲ-ਹਸ਼ਰ ਅਨੁਵਾਦ, ਸੂਰਾ ਅਲ-ਹਸ਼ਰ mp3, ਸੂਰਾ ਅਲ-ਹਸ਼ਰ pdf. ਆਇਤ 21–24. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers