ਅਲ-ਹਸ਼ਰ · 5/24
ਅਨੁਵਾਦ ਉਚਾਰਨ — ਸੂਰਾ ਅਲ-ਹਸ਼ਰ
مَا قَطَعْتُم مِّن لِّينَةٍ أَوْ تَرَكْتُمُوهَا قَائِمَةً عَلَىٰ أُصُولِهَا فَبِإِذْنِ اللَّهِ وَلِيُخْزِيَ الْفَاسِقِينَ ۝٥
Maa qata`tum mil leenatin aw taraktumoohaa qaaa`imatan`alaaa usoolihaa fabi iznil laahi wa liyukhziyal faasiqeen
📖 ਪੰਜਾਬੀ ਵਿੱਚ
5਼ ਤੁਸੀਂ ਜਿਹੜੇ ਵੀ ਖਜੂਰਾਂ ਦੇ ਰੁੱਖ ਵੱਢੇ ਹਨ ਜਾਂ ਜਿਨ੍ਹਾਂ ਨੂੰ ਉਹਨਾਂ ਦੀਆਂ ਜੜ੍ਹਾਂ ਉੱਤੇ ਖੜੇ ਰਹਿਣ ਦਿੱਤਾ ਤਾਂ ਇਹ ਸਭ ਅੱਲਾਹ ਦੇ ਹੁਕਮ ਨਾਲ ਹੋਇਆ ਹੈ ਤਾਂ ਜੋ ਉਹ ਉਲੰਘਣਕਾਰੀਆਂ ਨੂੰ ਰੁਸਵਾ ਕਰੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 3-7 — ਸੂਰਾ ਅਲ-ਹਸ਼ਰ

3وَلَوْلَا أَن كَتَبَ اللَّهُ عَلَيْهِمُ الْجَلَاءَ لَعَذَّبَهُمْ فِي الدُّنْيَا ۖ وَلَهُمْ فِي الْآخِرَةِ عَذَابُ النَّارِ
3਼ ਜੇ ਅੱਲਾਹ ਨੇ ਉਹਨਾਂ ਲਈ ਦੇਸ਼ ਨਿਕਾਲਾ ਨਾ ਲਿਿਖਆ ਹੁੰਦਾ ਤਾਂ ਉਹ ਉਹਨਾਂ ਨੂੰ ਸੰਸਾਰ ਵਿਚ ਹੀ ਅਜ਼ਾਬ ਦੇ ਸੁੱਟਦਾ ਅਤੇ ਪਰਲੋਕ ਵਿਚ ਤਾਂ ਉਹਨਾਂ ਲਈ ਅੱਗ ਦਾ ਅਜ਼ਾਬ ਹੈ।
4ذَٰلِكَ بِأَنَّهُمْ شَاقُّوا اللَّهَ وَرَسُولَهُ ۖ وَمَن يُشَاقِّ اللَّهَ فَإِنَّ اللَّهَ شَدِيدُ الْعِقَابِ
4਼ ਇਹ (ਅਜ਼ਾਬ) ਇਸ ਲਈ ਹੈ ਕਿ ਉਹਨਾਂ ਨੇ ਅੱਲਾਹ ਤੇ ਉਸ ਦੇ ਰਸੂਲ ਦੀ ਵਿਰੋਧਤਾ ਕੀਤੀ ਹੈ ਅਤੇ ਜਿਹੜਾ ਵੀ ਕੋਈ ਅੱਲਾਹ ਦੀ ਵਿਰੋਧਤਾ ਕਰੇਗਾ ਤਾਂ ਬੇਸ਼ੱਕ ਉਸ ਨੂੰ ਅੱਲਾਹ ਕਰੜੀ ਸਜ਼ਾ ਦੇਣ ਵਾਲਾ ਹੈ।
5مَا قَطَعْتُم مِّن لِّينَةٍ أَوْ تَرَكْتُمُوهَا قَائِمَةً عَلَىٰ أُصُولِهَا فَبِإِذْنِ اللَّهِ وَلِيُخْزِيَ الْفَاسِقِينَ
5਼ ਤੁਸੀਂ ਜਿਹੜੇ ਵੀ ਖਜੂਰਾਂ ਦੇ ਰੁੱਖ ਵੱਢੇ ਹਨ ਜਾਂ ਜਿਨ੍ਹਾਂ ਨੂੰ ਉਹਨਾਂ ਦੀਆਂ ਜੜ੍ਹਾਂ ਉੱਤੇ ਖੜੇ ਰਹਿਣ ਦਿੱਤਾ ਤਾਂ ਇਹ ਸਭ ਅੱਲਾਹ ਦੇ ਹੁਕਮ ਨਾਲ ਹੋਇਆ ਹੈ ਤਾਂ ਜੋ ਉਹ ਉਲੰਘਣਕਾਰੀਆਂ ਨੂੰ ਰੁਸਵਾ ਕਰੇ।
6وَمَا أَفَاءَ اللَّهُ عَلَىٰ رَسُولِهِ مِنْهُمْ فَمَا أَوْجَفْتُمْ عَلَيْهِ مِنْ خَيْلٍ وَلَا رِكَابٍ وَلَٰكِنَّ اللَّهَ يُسَلِّطُ رُسُلَهُ عَلَىٰ مَن يَشَاءُ ۚ وَاللَّهُ عَلَىٰ كُلِّ شَيْءٍ قَدِيرٌ
6਼ ਅੱਲਾਹ ਨੇ ਉਹਨਾਂ (ਕਾਫ਼ਿਰਾਂ) ਵੱਲੋਂ ਜਿਹੜਾ ਵੀ (ਧੰਨ ਪਦਾਰਥ) ਆਪਣੇ ਰਸੂਲ ਵੱਲ ਪਰਤਾਇਆ ਹੈ, ਉਸ ਦੇ ਲਈ ਤੁਸੀਂ ਘੋੜੇ ਤੇ ਊਂਠ ਨਹੀਂ ਦੌੜਾਏ (ਭਾਵ ਤੁਸੀਂ ਕੁਝ ਵੀ ਨਹੀਂ ਸੀ ਕੀਤਾ। ਪਰ ਅੱਲਾਹ ਆਪਣੇ ਰਸੂਲਾਂ ਨੂੰ ਜਿਸ ’ਤੇ ਚਾਹੁੰਦਾ ਹੈ ਭਾਰੂ ਕਰ ਦਿੰਦਾ ਹੈ। ਅੱਲਾਹ ਹਰ ਪ੍ਰਕਾਰ ਦੀ ਸਮਰਥਾ ਰੱਖਦਾ ਹੈ।
7مَّا أَفَاءَ اللَّهُ عَلَىٰ رَسُولِهِ مِنْ أَهْلِ الْقُرَىٰ فَلِلَّهِ وَلِلرَّسُولِ وَلِذِي الْقُرْبَىٰ وَالْيَتَامَىٰ وَالْمَسَاكِينِ وَابْنِ السَّبِيلِ كَيْ لَا يَكُونَ دُولَةً بَيْنَ الْأَغْنِيَاءِ مِنكُمْ ۚ وَمَا آتَاكُمُ الرَّسُولُ فَخُذُوهُ وَمَا نَهَاكُمْ عَنْهُ فَانتَهُوا ۚ وَاتَّقُوا اللَّهَ ۖ إِنَّ اللَّهَ شَدِيدُ الْعِقَابِ
7਼ ਅੱਲਾਹ ਆਪਣੇ ਰਸੂਲ ਵੱਲ ਬਸਤੀਆਂ ਵਾਲਿਆਂ ਦਾ ਜੋ (ਮਾਲ) ਵੀ ਪਰਤਾ ਦੇਵੇ ਉਹ ਅੱਲਾਹ ਲਈ ਅਤੇ ਉਸ ਦੇ ਰਸੂਲ ਲਈ ਅਤੇ ਉਸ ਦੇ ਸਕੇ-ਸੰਬੰਧੀਆਂ, ਯਤੀਮਾਂ, ਮੁਥਾਜਾਂ ਅਤੇ ਮੁਸਾਫ਼ਰਾਂ ਲਈ ਹੈ, ਤਾਂ ਜੋ ਇਹ ਦੌਲਤ ਤੁਹਾਡੇ ਧਨਵਾਨ ਲੋਕਾਂ ਵਿਚਾਲੇ ਹੀ ਚੱਕਰ ਨਾ ਕੱਟਦੀ ਰਹੇ। ਅੱਲਾਹ ਦਾ ਰਸੂਲ ਤੁਹਾਨੂੰ ਜੋ ਵੀ ਦੇਵੇ ਉਸ ਨੂੰ ਲੈ ਲਵੋ ਅਤੇ ਜਿਸ ਤੋਂ ਰੋਕੇ ਉਸ ਨੂੰ ਛੱਡ ਦਿਓ।1 ਅੱਲਾਹ ਤੋਂ ਡਰਦੇ ਰਹੋ ਬੇਸ਼ੱਕ ਅੱਲਾਹ ਸਜ਼ਾ ਦੇਣ ਵਿਚ ਕਰੜਾ ਹੈ।
ਅਲ-ਹਸ਼ਰਕੁਰਾਨ ਸੂਚੀ
24ਆਇਤ
MedinanRevelation
5ਆਇਤ

ਅਨੁਵਾਦ — ਅਲ-ਹਸ਼ਰ 5

ਸੂਰਾ ਅਲ-ਹਸ਼ਰ ਆਇਤ 5 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 5਼ ਤੁਸੀਂ ਜਿਹੜੇ ਵੀ ਖਜੂਰਾਂ ਦੇ ਰੁੱਖ ਵੱਢੇ ਹਨ ਜਾਂ…

ਸੂਰਾ ਆਇਤ 5/24 — ਸੂਰਾ ਅਲ-ਹਸ਼ਰ الحشر (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹਸ਼ਰ ਸੁਣੋ, ਸੂਰਾ ਅਲ-ਹਸ਼ਰ ਅਨੁਵਾਦ, ਸੂਰਾ ਅਲ-ਹਸ਼ਰ mp3, ਸੂਰਾ ਅਲ-ਹਸ਼ਰ pdf. ਆਇਤ 3–7. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers