ਅਲ-ਅਨਆਮ · 1/165
ਅਨੁਵਾਦ ਉਚਾਰਨ — ਸੂਰਾ ਅਲ-ਅਨਆਮ
الْحَمْدُ لِلَّهِ الَّذِي خَلَقَ السَّمَاوَاتِ وَالْأَرْضَ وَجَعَلَ الظُّلُمَاتِ وَالنُّورَ ۖ ثُمَّ الَّذِينَ كَفَرُوا بِرَبِّهِمْ يَعْدِلُونَ ۝١
Alhamdu lillaahil lazee khalaqas samaawaati wal arda wa ja`alaz zulumaati wannoor; summal lazeena kafaroo bi Rabbihim ya`diloon
📖 ਪੰਜਾਬੀ ਵਿੱਚ
1਼ ਸਾਰੀਆਂ ਤਾਰੀਫ਼ਾਂ ਉਸ ਅੱਲਾਹ ਲਈ ਜਿਸ ਨੇ ਅਕਾਸ਼ਾਂ ਤੇ ਧਰਤੀ ਨੂੰ ਸਾਜਿਆ ਹੇ, ਹਨੇਰਿਆਂ ਨੂੰ ਅਤੇ ਰੌਸ਼ਨੀ (ਨੂਰ) ਨੂੰ ਬਣਾਇਆ, ਫੇਰ ਵੀ ਕਾਫ਼ਿਰ ਲੋਕ (ਹੋਰਾਂ ਨੂੰ) ਆਪਣੇ ਪਾਲਣਹਾਰ ਦੇ ਬਰਾਬਰ ਦਰਜਾ ਦਿੰਦੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-3 — ਸੂਰਾ ਅਲ-ਅਨਆਮ

1الْحَمْدُ لِلَّهِ الَّذِي خَلَقَ السَّمَاوَاتِ وَالْأَرْضَ وَجَعَلَ الظُّلُمَاتِ وَالنُّورَ ۖ ثُمَّ الَّذِينَ كَفَرُوا بِرَبِّهِمْ يَعْدِلُونَ
1਼ ਸਾਰੀਆਂ ਤਾਰੀਫ਼ਾਂ ਉਸ ਅੱਲਾਹ ਲਈ ਜਿਸ ਨੇ ਅਕਾਸ਼ਾਂ ਤੇ ਧਰਤੀ ਨੂੰ ਸਾਜਿਆ ਹੇ, ਹਨੇਰਿਆਂ ਨੂੰ ਅਤੇ ਰੌਸ਼ਨੀ (ਨੂਰ) ਨੂੰ ਬਣਾਇਆ, ਫੇਰ ਵੀ ਕਾਫ਼ਿਰ ਲੋਕ (ਹੋਰਾਂ ਨੂੰ) ਆਪਣੇ ਪਾਲਣਹਾਰ ਦੇ ਬਰਾਬਰ ਦਰਜਾ ਦਿੰਦੇ ਹਨ।
2هُوَ الَّذِي خَلَقَكُم مِّن طِينٍ ثُمَّ قَضَىٰ أَجَلًا ۖ وَأَجَلٌ مُّسَمًّى عِندَهُ ۖ ثُمَّ أَنتُمْ تَمْتَرُونَ
2਼ ਉਹ (ਅੱਲਾਹ) ਉਹੀਓ ਰੁ ਜਿਸ ਨੇ ਤੁਹਾਨੂੰ (ਮਨੁੱਖਾਂ ਨੂੰ) ਮਿੱਟੀ ਤੋਂ ਪੈਦਾ ਕੀਤਾ ਹੇ, ਫੇਰ ਉਸ ਨੇ (ਤੁਹਾਡੇ ਲਈ) ਇਕ ਸਮਾਂ (ਮੌਤ) ਦਾ ਨਿਸ਼ਚਿਤ ਕੀਤਾ ਅਤੇ ਉਸ ਦੇ ਕੋਲ (ਕਿਆਮਤ ਦਾ) ਸਮਾਂ ਵੀ ਨਿਸ਼ਚਿਤ ਕੀਤਾ ਹੋਇਆ ਹੇ। (ਵਿਸ਼ੇਸ਼ ਕਿਆਮਤ ਦਾ ਸਮਾਂ ਅੱਲਾਹ ਨੂੰ ਹੀ ਪਤਾ ਹੇ) ਤੁਸੀਂ ਫੇਰ ਵੀ ਸ਼ੱਕ ਕਰਦੇ ਹੋ।
3وَهُوَ اللَّهُ فِي السَّمَاوَاتِ وَفِي الْأَرْضِ ۖ يَعْلَمُ سِرَّكُمْ وَجَهْرَكُمْ وَيَعْلَمُ مَا تَكْسِبُونَ
3਼ ਅਤੇ ਉਹੀਓ ਅੱਲਾਹ ਅਕਾਸ਼ਾਂ ਵਿਚ ਵੀ ਹੇ ਤੇ ਧਰਤੀ ਵਿਚ ਵੀ ਉਹੀਓ ਹੇ। ਉਹ ਤੁਹਾਡੀਆਂ ਗੁਪਤ ਗੱਲਾਂ ਨੂੰ ਵੀ ਅਤੇ ਤੁਹਾਡੇ ਜ਼ਾਹਿਰ (ਵਿਖਾਵੇ) ਨੂੰ ਵੀ ਜਾਣਦਾ ਹੇ ਅਤੇ ਉਹ ਸਭ ਉਹ ਵੀ ਜਾਣਦਾ ਹੇ ਜੋ ਤੁਸੀਂ ਕਰਦੇ ਹੋ।
ਅਲ-ਅਨਆਮਕੁਰਾਨ ਸੂਚੀ
165ਆਇਤ
MeccanRevelation
1ਆਇਤ

ਅਨੁਵਾਦ — ਅਲ-ਅਨਆਮ 1

ਸੂਰਾ ਅਲ-ਅਨਆਮ ਆਇਤ 1 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 1਼ ਸਾਰੀਆਂ ਤਾਰੀਫ਼ਾਂ ਉਸ ਅੱਲਾਹ ਲਈ ਜਿਸ ਨੇ ਅਕਾਸ਼ਾਂ ਤੇ…

ਸੂਰਾ ਆਇਤ 1/165 — ਸੂਰਾ ਅਲ-ਅਨਆਮ الأنعام (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਨਆਮ ਸੁਣੋ, ਸੂਰਾ ਅਲ-ਅਨਆਮ ਅਨੁਵਾਦ, ਸੂਰਾ ਅਲ-ਅਨਆਮ mp3, ਸੂਰਾ ਅਲ-ਅਨਆਮ pdf. ਆਇਤ 1–3. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers