ਅਲ-ਅਨਆਮ · 102/165
ਅਨੁਵਾਦ ਉਚਾਰਨ — ਸੂਰਾ ਅਲ-ਅਨਆਮ
ذَٰلِكُمُ اللَّهُ رَبُّكُمْ ۖ لَا إِلَٰهَ إِلَّا هُوَ ۖ خَالِقُ كُلِّ شَيْءٍ فَاعْبُدُوهُ ۚ وَهُوَ عَلَىٰ كُلِّ شَيْءٍ وَكِيلٌ ۝١٠٢
Zaalikumul laahu Rabbukum laaa ilaaha illaa huwa khaaliqu kulli shai`in fa`budooh; wa huwa `alaa kulli shai`inw Wakeel
📖 ਪੰਜਾਬੀ ਵਿੱਚ
102਼ ਇਹ ਅੱਲਾਹ ਤੁਹਾਡਾ ਰੱਬ ਹੇ। ਇਸ ਤੋਂ ਛੁੱਟ ਹੋਰ ਕੋਈ ਇਬਾਦਤ ਦੇ ਯੋਗ ਨਹੀਂ ਹੇ। ਉਹ ਹਰ ਚੀਜ਼ ਦਾ ਪੈਦਾ ਕਰਨ ਵਾਲਾ ਹੇ, ਤੁਸੀਂ ਉਸੇ ਦੀ ਇਬਾਦਤ ਕਰੋ ਅਤੇ ਉਹੀਓ ਹਰ ਚੀਜ਼ ਦਾ ਨਿਗਰਾਨ ਹੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 100-104 — ਸੂਰਾ ਅਲ-ਅਨਆਮ

100وَجَعَلُوا لِلَّهِ شُرَكَاءَ الْجِنَّ وَخَلَقَهُمْ ۖ وَخَرَقُوا لَهُ بَنِينَ وَبَنَاتٍ بِغَيْرِ عِلْمٍ ۚ سُبْحَانَهُ وَتَعَالَىٰ عَمَّا يَصِفُونَ
100਼ ਪਰ ਫੇਰ ਵੀ ਲੋਕਾਂ ਨੇ ਜਿੰਨਾਂ ਨੂੰ ਅੱਲਾਹ ਦਾ ਸ਼ਰੀਕ ਬਣਾ ਰੱਖਿਆ ਹੇ ਜਦੋਂ ਕਿ ਇਹਨਾਂ ਸਾਰਿਆਂ ਨੂੰ ਅੱਲਾਹ ਨੇ ਹੀ ਪੈਦਾ ਕੀਤਾ ਹੇ ਅਤੇ ਇਹਨਾਂ ਲੋਕਾਂ ਨੇ ਬਿਨਾਂ ਗਿਆਨ ਤੋਂ ਅੱਲਾਹ ਲਈ ਪੁੱਤਰ ਤੇ ਧੀਆਂ ਥਾਪ ਦਿੱਤੀਆਂ ਹਨ।1 ਉਹ (ਅੱਲਾਹ) ਪਾਕ ਹੇ, ਉਹਨਾਂ ਸਾਰੀਆਂ ਗੱਲਾਂ ਤੋਂ ਉੱਚਾ ਹੇ ਜਿਹੜੀਆਂ ਉਹ ਕਰਦੇ ਹਨ।
101بَدِيعُ السَّمَاوَاتِ وَالْأَرْضِ ۖ أَنَّىٰ يَكُونُ لَهُ وَلَدٌ وَلَمْ تَكُن لَّهُ صَاحِبَةٌ ۖ وَخَلَقَ كُلَّ شَيْءٍ ۖ وَهُوَ بِكُلِّ شَيْءٍ عَلِيمٌ
101਼ ਉਹ ਅਕਾਸ਼ਾਂ ਤੇ ਧਰਤੀ ਦਾ ਰਚਣਹਾਰ ਹੇ। ਉਸ ਦੇ ਔਲਾਦ ਕਿਵੇਂ ਹੋ ਸਕਦੀ ਹੇ ਜਦ ਕਿ ਉਸ ਦੀ ਕੋਈ ਪਤਨੀ ਹੀ ਨਹੀਂ ? ਉਹੀਓ ਹਰ ਚੀਜ਼ ਨੂੰ ਪੈਦਾ ਕਰਨ ਵਾਲਾ ਨੂੰ ਅਤੇ ਉਹ ਹਰ ਚੀਜ਼ ਨੂੰ ਭਲੀ-ਭਾਂਤ ਜਾਣਦਾ ਹੇ।
102ذَٰلِكُمُ اللَّهُ رَبُّكُمْ ۖ لَا إِلَٰهَ إِلَّا هُوَ ۖ خَالِقُ كُلِّ شَيْءٍ فَاعْبُدُوهُ ۚ وَهُوَ عَلَىٰ كُلِّ شَيْءٍ وَكِيلٌ
102਼ ਇਹ ਅੱਲਾਹ ਤੁਹਾਡਾ ਰੱਬ ਹੇ। ਇਸ ਤੋਂ ਛੁੱਟ ਹੋਰ ਕੋਈ ਇਬਾਦਤ ਦੇ ਯੋਗ ਨਹੀਂ ਹੇ। ਉਹ ਹਰ ਚੀਜ਼ ਦਾ ਪੈਦਾ ਕਰਨ ਵਾਲਾ ਹੇ, ਤੁਸੀਂ ਉਸੇ ਦੀ ਇਬਾਦਤ ਕਰੋ ਅਤੇ ਉਹੀਓ ਹਰ ਚੀਜ਼ ਦਾ ਨਿਗਰਾਨ ਹੇ।
103لَّا تُدْرِكُهُ الْأَبْصَارُ وَهُوَ يُدْرِكُ الْأَبْصَارَ ۖ وَهُوَ اللَّطِيفُ الْخَبِيرُ
103਼ ਉਸ ਤਕ ਕਿਸੇ ਦੀਆਂ ਨਜ਼ਰਾਂ ਨਹੀਂ ਪਹੁੰਚ ਸਕਦੀਆਂ, ਪਰ ਉਹ (ਸਭ ਦੀਆਂ ਨਜ਼ਰਾਂ ਤੱਕ) ਪਹੁੰਚ ਰਖਦਾ ਹੇ। ਉਹ ਬਹੁਤ ਬਰੀਕੀ ਨਾਲ ਹਰ ਗੱਲ ਦੀ ਖ਼ਬਰ ਰੱਖਦਾ ਹੇ।
104قَدْ جَاءَكُم بَصَائِرُ مِن رَّبِّكُمْ ۖ فَمَنْ أَبْصَرَ فَلِنَفْسِهِ ۖ وَمَنْ عَمِيَ فَعَلَيْهَا ۚ وَمَا أَنَا عَلَيْكُم بِحَفِيظٍ
104਼ ਬੇਸ਼ੱਕ ਤੁਹਾਡੇ ਕੋਲ ਤੁਹਾਡੇ ਰੱਬ ਵੱਲੋਂ ਖੁੱਲ੍ਹੀਆਂ ਦਲੀਲਾਂ ਆ ਚੁੱਕੀਆਂ ਹਨ। ਜਿਹੜਾ ਸੂਝ-ਬੂਝ ਤੋਂ ਕੰਮ ਲਵੇਗਾ ਉਸ ਦਾ ਆਪਣਾ ਹੀ ਲਾਭ ਹੇ, ਪਰ ਜਿਹੜਾ (ਅਕਲੋਂ) ਅੰਨ੍ਹਾ ਬਣਿਆ ਰਿਹਾ ਉਸ ਦਾ ਆਪਣਾ ਹੀ ਨੁਕਸਾਨ ਹੇ। (ਹੇ ਮੁਹੰਮਦ!) ਤੁਸੀਂ ਆਖ ਦਿਓ ਕਿ ਮੈਂ ਤੁਹਾਡੇ ਉੱਤੇ ਨਿਗਰਾਨੀ ਕਰਨ ਵਾਲਾ ਨਹੀਂ। (ਮੈਂ ਤਾਂ ਤੁਹਾਨੂੰ ਖ਼ਬਰਦਾਰ ਕਰਨ ਲਈ ਆਇਆ ਹਾਂ)।
ਅਲ-ਅਨਆਮਕੁਰਾਨ ਸੂਚੀ
165ਆਇਤ
MeccanRevelation
102ਆਇਤ

ਅਨੁਵਾਦ — ਅਲ-ਅਨਆਮ 102

ਸੂਰਾ ਅਲ-ਅਨਆਮ ਆਇਤ 102 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 102਼ ਇਹ ਅੱਲਾਹ ਤੁਹਾਡਾ ਰੱਬ ਹੇ। ਇਸ ਤੋਂ ਛੁੱਟ ਹੋਰ…

ਸੂਰਾ ਆਇਤ 102/165 — ਸੂਰਾ ਅਲ-ਅਨਆਮ الأنعام (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਨਆਮ ਸੁਣੋ, ਸੂਰਾ ਅਲ-ਅਨਆਮ ਅਨੁਵਾਦ, ਸੂਰਾ ਅਲ-ਅਨਆਮ mp3, ਸੂਰਾ ਅਲ-ਅਨਆਮ pdf. ਆਇਤ 100–104. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers