ਅਲ-ਅਨਆਮ · 103/165
ਅਨੁਵਾਦ ਉਚਾਰਨ — ਅਲ-ਅਨਆਮ
لَّا تُدْرِكُهُ الْأَبْصَارُ وَهُوَ يُدْرِكُ الْأَبْصَارَ ۖ وَهُوَ اللَّطِيفُ الْخَبِيرُ ۝١٠٣
Laa tudrikuhul absaaru wa Huwa yudrikul absaara wa huwal Lateeful Khabeer
📖 ਪੰਜਾਬੀ ਵਿੱਚ
103਼ ਉਸ ਤਕ ਕਿਸੇ ਦੀਆਂ ਨਜ਼ਰਾਂ ਨਹੀਂ ਪਹੁੰਚ ਸਕਦੀਆਂ, ਪਰ ਉਹ (ਸਭ ਦੀਆਂ ਨਜ਼ਰਾਂ ਤੱਕ) ਪਹੁੰਚ ਰਖਦਾ ਹੇ। ਉਹ ਬਹੁਤ ਬਰੀਕੀ ਨਾਲ ਹਰ ਗੱਲ ਦੀ ਖ਼ਬਰ ਰੱਖਦਾ ਹੇ।
🎧 ਸੁਣੋ

📜 ਆਇਤ 101-105 — ਅਲ-ਅਨਆਮ

101بَدِيعُ السَّمَاوَاتِ وَالْأَرْضِ ۖ أَنَّىٰ يَكُونُ لَهُ وَلَدٌ وَلَمْ تَكُن لَّهُ صَاحِبَةٌ ۖ وَخَلَقَ كُلَّ شَيْءٍ ۖ وَهُوَ بِكُلِّ شَيْءٍ عَلِيمٌ
101਼ ਉਹ ਅਕਾਸ਼ਾਂ ਤੇ ਧਰਤੀ ਦਾ ਰਚਣਹਾਰ ਹੇ। ਉਸ ਦੇ ਔਲਾਦ ਕਿਵੇਂ ਹੋ ਸਕਦੀ ਹੇ ਜਦ ਕਿ ਉਸ ਦੀ ਕੋਈ ਪਤਨੀ ਹੀ ਨਹੀਂ ? ਉਹੀਓ ਹਰ ਚੀਜ਼ ਨੂੰ ਪੈਦਾ ਕਰਨ ਵਾਲਾ ਨੂੰ ਅਤੇ ਉਹ ਹਰ ਚੀਜ਼ ਨੂੰ ਭਲੀ-ਭਾਂਤ ਜਾਣਦਾ ਹੇ।
102ذَٰلِكُمُ اللَّهُ رَبُّكُمْ ۖ لَا إِلَٰهَ إِلَّا هُوَ ۖ خَالِقُ كُلِّ شَيْءٍ فَاعْبُدُوهُ ۚ وَهُوَ عَلَىٰ كُلِّ شَيْءٍ وَكِيلٌ
102਼ ਇਹ ਅੱਲਾਹ ਤੁਹਾਡਾ ਰੱਬ ਹੇ। ਇਸ ਤੋਂ ਛੁੱਟ ਹੋਰ ਕੋਈ ਇਬਾਦਤ ਦੇ ਯੋਗ ਨਹੀਂ ਹੇ। ਉਹ ਹਰ ਚੀਜ਼ ਦਾ ਪੈਦਾ ਕਰਨ ਵਾਲਾ ਹੇ, ਤੁਸੀਂ ਉਸੇ ਦੀ ਇਬਾਦਤ ਕਰੋ ਅਤੇ ਉਹੀਓ ਹਰ ਚੀਜ਼ ਦਾ ਨਿਗਰਾਨ ਹੇ।
103لَّا تُدْرِكُهُ الْأَبْصَارُ وَهُوَ يُدْرِكُ الْأَبْصَارَ ۖ وَهُوَ اللَّطِيفُ الْخَبِيرُ
103਼ ਉਸ ਤਕ ਕਿਸੇ ਦੀਆਂ ਨਜ਼ਰਾਂ ਨਹੀਂ ਪਹੁੰਚ ਸਕਦੀਆਂ, ਪਰ ਉਹ (ਸਭ ਦੀਆਂ ਨਜ਼ਰਾਂ ਤੱਕ) ਪਹੁੰਚ ਰਖਦਾ ਹੇ। ਉਹ ਬਹੁਤ ਬਰੀਕੀ ਨਾਲ ਹਰ ਗੱਲ ਦੀ ਖ਼ਬਰ ਰੱਖਦਾ ਹੇ।
104قَدْ جَاءَكُم بَصَائِرُ مِن رَّبِّكُمْ ۖ فَمَنْ أَبْصَرَ فَلِنَفْسِهِ ۖ وَمَنْ عَمِيَ فَعَلَيْهَا ۚ وَمَا أَنَا عَلَيْكُم بِحَفِيظٍ
104਼ ਬੇਸ਼ੱਕ ਤੁਹਾਡੇ ਕੋਲ ਤੁਹਾਡੇ ਰੱਬ ਵੱਲੋਂ ਖੁੱਲ੍ਹੀਆਂ ਦਲੀਲਾਂ ਆ ਚੁੱਕੀਆਂ ਹਨ। ਜਿਹੜਾ ਸੂਝ-ਬੂਝ ਤੋਂ ਕੰਮ ਲਵੇਗਾ ਉਸ ਦਾ ਆਪਣਾ ਹੀ ਲਾਭ ਹੇ, ਪਰ ਜਿਹੜਾ (ਅਕਲੋਂ) ਅੰਨ੍ਹਾ ਬਣਿਆ ਰਿਹਾ ਉਸ ਦਾ ਆਪਣਾ ਹੀ ਨੁਕਸਾਨ ਹੇ। (ਹੇ ਮੁਹੰਮਦ!) ਤੁਸੀਂ ਆਖ ਦਿਓ ਕਿ ਮੈਂ ਤੁਹਾਡੇ ਉੱਤੇ ਨਿਗਰਾਨੀ ਕਰਨ ਵਾਲਾ ਨਹੀਂ। (ਮੈਂ ਤਾਂ ਤੁਹਾਨੂੰ ਖ਼ਬਰਦਾਰ ਕਰਨ ਲਈ ਆਇਆ ਹਾਂ)।
105وَكَذَٰلِكَ نُصَرِّفُ الْآيَاتِ وَلِيَقُولُوا دَرَسْتَ وَلِنُبَيِّنَهُ لِقَوْمٍ يَعْلَمُونَ
105਼ ਇਸੇ ਪ੍ਰਕਾਰ ਅਸੀਂ ਆਪਣੀਆਂ ਆਇਤਾਂ ਘੜੀ-ਮੁੜੀ ਵੱਖੋ-ਵੱਖ ਢੰਗ ਨਾਲ ਬਿਆਨ ਕਰਦੇ ਹਾਂ ਤਾਂ ਜੋ ਕਾਫ਼ਿਰ ਆਖਣ ਕਿ ਤੁਸੀਂ (ਹੇ ਮੁਹੰਮਦ ਸ:!) ਕਿਸੇ ਤੋਂ ਪੜ੍ਹ ਕੇ ਆਏ ਹੋ ਅਤੇ ਜਿਹੜੇ ਲੋਕ ਗਿਆਨਵਾਨ ਹਨ ਅਸੀਂ ਉਹਨਾਂ ਉੱਤੇ (ਸੱਚਾਈ) ਪ੍ਰਗਟ ਕਰ ਦਈਏ।
ਅਲ-ਅਨਆਮਕੁਰਾਨ ਸੂਚੀ
165ਆਇਤ
MeccanRevelation
103ਆਇਤ

ਅਨੁਵਾਦ — ਅਲ-ਅਨਆਮ 103

ਸੂਰਾ ਅਲ-ਅਨਆਮ ਆਇਤ 103 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 103਼ ਉਸ ਤਕ ਕਿਸੇ ਦੀਆਂ ਨਜ਼ਰਾਂ ਨਹੀਂ ਪਹੁੰਚ ਸਕਦੀਆਂ, ਪਰ…

ਸੂਰਾ ਆਇਤ 103/165 — ਅਲ-ਅਨਆਮ الأنعام (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਅਨਆਮ ਸੁਣੋ, ਅਲ-ਅਨਆਮ ਅਨੁਵਾਦ, ਅਲ-ਅਨਆਮ mp3, ਅਲ-ਅਨਆਮ pdf. ਆਇਤ 101–105. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers