ਅਲ-ਅਨਆਮ · 104/165
ਅਨੁਵਾਦ ਉਚਾਰਨ — ਸੂਰਾ ਅਲ-ਅਨਆਮ
قَدْ جَاءَكُم بَصَائِرُ مِن رَّبِّكُمْ ۖ فَمَنْ أَبْصَرَ فَلِنَفْسِهِ ۖ وَمَنْ عَمِيَ فَعَلَيْهَا ۚ وَمَا أَنَا عَلَيْكُم بِحَفِيظٍ ۝١٠٤
Qad jaaa`akum basaaa`iru mir Rabbikum faman absara falinafsihee wa man `amiya fa`alaihaa; wa maaa ana `alaikum bihafeez
📖 ਪੰਜਾਬੀ ਵਿੱਚ
104਼ ਬੇਸ਼ੱਕ ਤੁਹਾਡੇ ਕੋਲ ਤੁਹਾਡੇ ਰੱਬ ਵੱਲੋਂ ਖੁੱਲ੍ਹੀਆਂ ਦਲੀਲਾਂ ਆ ਚੁੱਕੀਆਂ ਹਨ। ਜਿਹੜਾ ਸੂਝ-ਬੂਝ ਤੋਂ ਕੰਮ ਲਵੇਗਾ ਉਸ ਦਾ ਆਪਣਾ ਹੀ ਲਾਭ ਹੇ, ਪਰ ਜਿਹੜਾ (ਅਕਲੋਂ) ਅੰਨ੍ਹਾ ਬਣਿਆ ਰਿਹਾ ਉਸ ਦਾ ਆਪਣਾ ਹੀ ਨੁਕਸਾਨ ਹੇ। (ਹੇ ਮੁਹੰਮਦ!) ਤੁਸੀਂ ਆਖ ਦਿਓ ਕਿ ਮੈਂ ਤੁਹਾਡੇ ਉੱਤੇ ਨਿਗਰਾਨੀ ਕਰਨ ਵਾਲਾ ਨਹੀਂ। (ਮੈਂ ਤਾਂ ਤੁਹਾਨੂੰ ਖ਼ਬਰਦਾਰ ਕਰਨ ਲਈ ਆਇਆ ਹਾਂ)।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 102-106 — ਸੂਰਾ ਅਲ-ਅਨਆਮ

102ذَٰلِكُمُ اللَّهُ رَبُّكُمْ ۖ لَا إِلَٰهَ إِلَّا هُوَ ۖ خَالِقُ كُلِّ شَيْءٍ فَاعْبُدُوهُ ۚ وَهُوَ عَلَىٰ كُلِّ شَيْءٍ وَكِيلٌ
102਼ ਇਹ ਅੱਲਾਹ ਤੁਹਾਡਾ ਰੱਬ ਹੇ। ਇਸ ਤੋਂ ਛੁੱਟ ਹੋਰ ਕੋਈ ਇਬਾਦਤ ਦੇ ਯੋਗ ਨਹੀਂ ਹੇ। ਉਹ ਹਰ ਚੀਜ਼ ਦਾ ਪੈਦਾ ਕਰਨ ਵਾਲਾ ਹੇ, ਤੁਸੀਂ ਉਸੇ ਦੀ ਇਬਾਦਤ ਕਰੋ ਅਤੇ ਉਹੀਓ ਹਰ ਚੀਜ਼ ਦਾ ਨਿਗਰਾਨ ਹੇ।
103لَّا تُدْرِكُهُ الْأَبْصَارُ وَهُوَ يُدْرِكُ الْأَبْصَارَ ۖ وَهُوَ اللَّطِيفُ الْخَبِيرُ
103਼ ਉਸ ਤਕ ਕਿਸੇ ਦੀਆਂ ਨਜ਼ਰਾਂ ਨਹੀਂ ਪਹੁੰਚ ਸਕਦੀਆਂ, ਪਰ ਉਹ (ਸਭ ਦੀਆਂ ਨਜ਼ਰਾਂ ਤੱਕ) ਪਹੁੰਚ ਰਖਦਾ ਹੇ। ਉਹ ਬਹੁਤ ਬਰੀਕੀ ਨਾਲ ਹਰ ਗੱਲ ਦੀ ਖ਼ਬਰ ਰੱਖਦਾ ਹੇ।
104قَدْ جَاءَكُم بَصَائِرُ مِن رَّبِّكُمْ ۖ فَمَنْ أَبْصَرَ فَلِنَفْسِهِ ۖ وَمَنْ عَمِيَ فَعَلَيْهَا ۚ وَمَا أَنَا عَلَيْكُم بِحَفِيظٍ
104਼ ਬੇਸ਼ੱਕ ਤੁਹਾਡੇ ਕੋਲ ਤੁਹਾਡੇ ਰੱਬ ਵੱਲੋਂ ਖੁੱਲ੍ਹੀਆਂ ਦਲੀਲਾਂ ਆ ਚੁੱਕੀਆਂ ਹਨ। ਜਿਹੜਾ ਸੂਝ-ਬੂਝ ਤੋਂ ਕੰਮ ਲਵੇਗਾ ਉਸ ਦਾ ਆਪਣਾ ਹੀ ਲਾਭ ਹੇ, ਪਰ ਜਿਹੜਾ (ਅਕਲੋਂ) ਅੰਨ੍ਹਾ ਬਣਿਆ ਰਿਹਾ ਉਸ ਦਾ ਆਪਣਾ ਹੀ ਨੁਕਸਾਨ ਹੇ। (ਹੇ ਮੁਹੰਮਦ!) ਤੁਸੀਂ ਆਖ ਦਿਓ ਕਿ ਮੈਂ ਤੁਹਾਡੇ ਉੱਤੇ ਨਿਗਰਾਨੀ ਕਰਨ ਵਾਲਾ ਨਹੀਂ। (ਮੈਂ ਤਾਂ ਤੁਹਾਨੂੰ ਖ਼ਬਰਦਾਰ ਕਰਨ ਲਈ ਆਇਆ ਹਾਂ)।
105وَكَذَٰلِكَ نُصَرِّفُ الْآيَاتِ وَلِيَقُولُوا دَرَسْتَ وَلِنُبَيِّنَهُ لِقَوْمٍ يَعْلَمُونَ
105਼ ਇਸੇ ਪ੍ਰਕਾਰ ਅਸੀਂ ਆਪਣੀਆਂ ਆਇਤਾਂ ਘੜੀ-ਮੁੜੀ ਵੱਖੋ-ਵੱਖ ਢੰਗ ਨਾਲ ਬਿਆਨ ਕਰਦੇ ਹਾਂ ਤਾਂ ਜੋ ਕਾਫ਼ਿਰ ਆਖਣ ਕਿ ਤੁਸੀਂ (ਹੇ ਮੁਹੰਮਦ ਸ:!) ਕਿਸੇ ਤੋਂ ਪੜ੍ਹ ਕੇ ਆਏ ਹੋ ਅਤੇ ਜਿਹੜੇ ਲੋਕ ਗਿਆਨਵਾਨ ਹਨ ਅਸੀਂ ਉਹਨਾਂ ਉੱਤੇ (ਸੱਚਾਈ) ਪ੍ਰਗਟ ਕਰ ਦਈਏ।
106اتَّبِعْ مَا أُوحِيَ إِلَيْكَ مِن رَّبِّكَ ۖ لَا إِلَٰهَ إِلَّا هُوَ ۖ وَأَعْرِضْ عَنِ الْمُشْرِكِينَ
106਼ (ਹੇ ਨਬੀ!) ਤੁਸੀਂ ਇਸੇ ਵਹੀ ਦੀ ਪਾਲਣਾ ਕਰਦੇ ਰਹੋ ਜਿਹੜੀ ਤੁਹਾਡੇ ਵੱਲ ਤੁਹਾਡੇ ਰੱਬ ਵੱਲੋਂ ਆਈ ਹੇ। ਉਸ ਤੋਂ ਛੁੱਟ ਹੋਰ ਕੋਈ ਇਬਾਦਤ ਦੇ ਯੋਗ ਨਹੀਂ। ਮੁਸ਼ਰਿਕਾਂ ਵੱਲ ਉੱਕਾ ਹੀ ਧਿਆਨ ਨਾ ਦੇਵੋ।
ਅਲ-ਅਨਆਮਕੁਰਾਨ ਸੂਚੀ
165ਆਇਤ
MeccanRevelation
104ਆਇਤ

ਅਨੁਵਾਦ — ਅਲ-ਅਨਆਮ 104

ਸੂਰਾ ਅਲ-ਅਨਆਮ ਆਇਤ 104 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 104਼ ਬੇਸ਼ੱਕ ਤੁਹਾਡੇ ਕੋਲ ਤੁਹਾਡੇ ਰੱਬ ਵੱਲੋਂ ਖੁੱਲ੍ਹੀਆਂ ਦਲੀਲਾਂ ਆ…

ਸੂਰਾ ਆਇਤ 104/165 — ਸੂਰਾ ਅਲ-ਅਨਆਮ الأنعام (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਨਆਮ ਸੁਣੋ, ਸੂਰਾ ਅਲ-ਅਨਆਮ ਅਨੁਵਾਦ, ਸੂਰਾ ਅਲ-ਅਨਆਮ mp3, ਸੂਰਾ ਅਲ-ਅਨਆਮ pdf. ਆਇਤ 102–106. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers